5 Dariya News

ਭਜਨ ਲਾਲ ਸ਼ਰਮਾ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 29-Jul-2025

ਰਾਜਸਥਾਨ ਦੇ ਮੁੱਖ ਮੰਤਰੀ, ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐੱਮਓ ਇੰਡੀਆ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ:  “ਰਾਜਸਥਾਨ ਦੇ ਮੁੱਖ ਮੰਤਰੀ Shri @BhajanlalBjp ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। @RajCMO”