5 Dariya News

ਵਿਸ਼ਨੂ ਦੇਵ ਸਾਈ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 01-Aug-2025

ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਦੇਵ ਸਾਈ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐੱਮਓ ਇੰਡੀਆ ਹੈਂਡਲ ਨੇ ਐਕਸ (X) ‘ਤੇ  ਪੋਸਟ ਕੀਤਾ: “ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਸਾਈ (Shri @vishnudsai) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  (@narendramodi) ਨਾਲ ਮੁਲਾਕਾਤ ਕੀਤੀ। @ChhattisgarhCMO”