5 Dariya News

ਡਾ. ਮੋਹਨ ਯਾਦਵ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 18-Aug-2025

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ‘ਐਕਸ’ (X) ‘ਤੇ ਪੋਸਟ ਕੀਤਾ: “ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ @DrMohanYadav51 ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @CMMadhyaPradesh”