5 Dariya News

ਭੂਪੇਂਦਰ ਪਟੇਲ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 04-Sep-2025

ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰ ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਸੋਸ਼ਲ ਮੀਡੀਆ ਐਕਸ (X) ‘ਤੇ ਪੋਸਟ ਵਿੱਚ ਕਿਹਾ; “ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ @Bhupendrapbjp ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”@CMOGuj