5 Dariya News

ਨਰੇਂਦਰ ਮੋਦੀ ਨੇ ਸੀਪੀ ਰਾਧਾਕ੍ਰਿਸ਼ਣਨ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 09-Sep-2025

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਚੁਣੇ ਉਪ ਰਾਸ਼ਟਰਪਤੀ ਥਿਰੂ ਸੀਪੀ ਰਾਧਾਕ੍ਰਿਸ਼ਣਨ ਨਾਲ ਮੁਲਾਕਾਤ ਕਰਕੇ ਉਪ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ। ਸੋਸ਼ਲ ਮੀਡੀਆ ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ: “ਥਿਰੂ ਸੀਪੀ ਰਾਧਾਕ੍ਰਿਸ਼ਣਨ ਜੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਚੋਣ ਜਿੱਤਣ ‘ਤੇ ਵਧਾਈ ਦਿੱਤੀ। @CPRGuv”