5 Dariya News

ਦੇਵੇਂਦਰ ਫੜਨਵੀਸ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 26-Sep-2025

ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਲਿਖਿਆ: "ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ @Dev_Fadnavis ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। @CMOMaharashtra"