5 Dariya News

ਪਿਨਾਰਾਈ ਵਿਜਯਨ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 10-Oct-2025

ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪਿਨਾਰਾਈ ਵਿਜਯਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦੇ ਦਫ਼ਤਰ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ: “ਕੇਰਲ ਦੇ ਮੁੱਖ ਮੰਤਰੀ, ਸ਼੍ਰੀ @pinarayivijayan ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”