ਐੱਨ. ਚੰਦਰਬਾਬੂ ਨਾਇਡੂ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 13-Oct-2025
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਪੋਸਟ ਕੀਤਾ; "ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @ncbn ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।@AndhraPradeshCM"