5 Dariya News

ਨਰੇਂਦਰ ਮੋਦੀ ਨੇ ਦੀਵਾਲੀ ਦੇ ਮੌਕੇ 'ਤੇ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 20-Oct-2025

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਜੀ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ: "ਰਾਸ਼ਟਰਪਤੀ ਜੀ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।"@rashtrapatibhvn