5 Dariya News

ਯੋਗੀ ਆਦਿੱਤਿਆਨਾਥ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 25-Oct-2025

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐੱਮਓ ਇੰਡੀਆ ਦੇ ਹੈਂਡਲ ਨੇ ਐਕਸ 'ਤੇ ਪੋਸਟ ਕੀਤਾ: “ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @myogiadityanath ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। @CMOfficeUP”