5 Dariya News

ਭਜਨਲਾਲ ਸ਼ਰਮਾ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 27-Oct-2025

ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐੱਮਓ ਇੰਡੀਆ ਹੈਂਡਲ ਨੇ ਐਕਸ ’ਤੇ ਪੋਸਟ ਕੀਤਾ: “ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ @BhajanlalBjp ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।@RajCMO””