ਓਮ ਪ੍ਰਕਾਸ਼ ਮਾਥੁਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 04-Nov-2025
ਸਿੱਕਮ ਦੇ ਰਾਜਪਾਲ ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ: "ਸਿੱਕਮ ਦੇ ਰਾਜਪਾਲ ਸ਼੍ਰੀ @OmMathur_Raj ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"@GovernorSikkim