ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਨਰੇਂਦਰ ਮੋਦੀ ਨੇ ਸ਼ਿਰਕਤ ਕੀਤੀ
5 Dariya News
ਨਵੀਂ ਦਿੱਲੀ 24-Nov-2025
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ: "ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਜਸਟਿਸ ਸੂਰਿਆ ਕਾਂਤ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲਿਆ। ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।"