5 Dariya News

ਕਵਿੰਦਰ ਗੁਪਤਾ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 05-Jan-2026

ਲਦਾਖ਼ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਕਵਿੰਦਰ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ: “ਲਦਾਖ਼ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਕਵਿੰਦਰ ਗੁਪਤਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। @lg_ladakh”