5 Dariya News

ਯੋਗੀ ਅਦਿੱਤਿਆਨਾਥ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 05-Jan-2026

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਅਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਦੇ ਭਾਰਤ ਹੈਂਡਲ ਨੇ ਐੱਕਸ 'ਤੇ ਪੋਸਟ ਕੀਤਾ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ @myogiadityanath ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। @CMOfficeUP”