5 Dariya News

ਨਰੇਂਦਰ ਮੋਦੀ ਨੇ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 16-Feb-2026

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ: "ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਸ਼ਾਨਦਾਰ ਸੀ। ਵੱਖ-ਵੱਖ ਵਿਸ਼ਿਆਂ 'ਤੇ ਉਨ੍ਹਾਂ ਦੀ ਸੂਝ ਹਮੇਸ਼ਾ ਵਿਚਾਰਸ਼ੀਲ ਅਤੇ ਸਮਰਿਧ ਹੁੰਦੀ ਹੈ।"