ਡਾ. ਹਰੀ ਬਾਬੂ ਕੰਭਮਪਤੀ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 16-Mar-2026
ਉੜੀਸਾ ਦੇ ਰਾਜਪਾਲ ਡਾ. ਹਰੀ ਬਾਬੂ ਕੰਭਮਪਤੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ; ਉੜੀਸਾ ਦੇ ਰਾਜਪਾਲ ਡਾ. ਹਰੀ ਬਾਬੂ ਕੰਭਮਪਤੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।