ਵਿਨੈ ਕੁਮਾਰ ਸਕਸੈਨਾ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 20-Mar-2026
ਲੱਦਾਖ ਦੇ ਲੈਫ਼ਟੀਨੈਂਟ ਗਵਰਨਰ ਸ਼੍ਰੀ ਵਿਨੈ ਕੁਮਾਰ ਸਕਸੈਨਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ: “ਲੱਦਾਖ ਦੇ ਲੈਫ਼ਟੀਨੈਂਟ ਗਵਰਨਰ ਸ਼੍ਰੀ ਵਿਨੈ ਕੁਮਾਰ ਸਕਸੈਨਾ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ”