ਭਜਨਲਾਲ ਸ਼ਰਮਾ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 25-Mar-2026
ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਐਕਸ ਪੋਸਟ ਵਿੱਚ ਕਿਹਾ; “ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ @BhajanlalBjp ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।” @RajCMO