5 Dariya News

ਵਿਸ਼ਨੂੰ ਦੇਵ ਸਾਈ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 07-Apr-2026

ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ ਵਿਸ਼ਨੂੰ ਦੇਵ ਸਾਈ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ: "ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ @vishnudsai ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"