5 Dariya News

ਉੱਤਰਾਖੰਡ ਦੇ ਰਾਜਪਾਲ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News

ਨਵੀਂ ਦਿੱਲੀ 08-Apr-2026

ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ: "ਉੱਤਰਾਖੰਡ ਦੇ ਰਾਜਪਾਲ @LtGenGurmit ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"