ਪ੍ਰੇਮ ਸਿੰਘ ਤਮਾਂਗ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
5 Dariya News
ਨਵੀਂ ਦਿੱਲੀ 08-Apr-2026
ਸਿੱਕਮ ਦੇ ਮੁੱਖ ਮੰਤਰੀ ਸ਼੍ਰੀ ਪ੍ਰੇਮ ਸਿੰਘ ਤਮਾਂਗ (ਗੋਲੇ) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ: "ਸਿੱਕਮ ਦੇ ਮੁੱਖ ਮੰਤਰੀ ਸ਼੍ਰੀ @PSTamangGolay ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।"