5 Dariya News

ਦੋ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

5 Dariya News

ਚੰਡੀਗੜ੍ਹ 25-Apr-2017

ਪੰਜਾਬ ਸਰਕਾਰ ਨੇ ਅੱਜ 2 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਹਨ।ਸਰਕਾਰੀ ਬੁਲਾਰੇ ਅਨੁਸਾਰ ਸ੍ਰੀ ਅਮਰਜੀਤ ਸਿੰਘ ਨੂੰ ਐਸ.ਪੀ., ਹੈਡਕੁਆਟਰਜ਼, ਰੇਲਵੇਜ਼, ਪਟਿਆਲਾ ਅਤੇ ਸ੍ਰੀ ਬਲਵਿੰਦਰ ਸਿੰਘ ਨੂੰ ਐਸ.ਪੀ., ਇਨਵੈਸਟੀਗੇਸ਼ਨ, ਰੇਲਵੇਜ਼, ਪਟਿਆਲਾ ਤਾਇਨਾਤ ਕੀਤਾ ਗਿਆ ਹੈ।