5 Dariya News

ਯੋਜਨਾ ਬੋਰਡ ਦੇ ਉਪ ਚੇਅਰਮੈਨ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ

5 ਦਰਿਆ ਨਿਊਜ਼

ਚੰਡੀਗੜ੍ਹ 11-Sep-2013

ਪੰਜਾਬ ਸਰਕਾਰ ਨੇ ਅੱਜ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਪ੍ਰਧਾਨ ਪ੍ਰੋ. ਰਜਿੰਦਰ ਭੰਡਾਰੀ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ।ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ ਦੇ ਕਾਰਜਕਾਲ ਦੀ ਮਿਆਦ ਅਤੇ ਸੇਵਾ ਸ਼ਰਤਾਂ ਸਬੰਧੀ ਨੋਟੀਫਿਕੇਸ਼ਨ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।