5 Dariya News

ਪੰਜਾਬ ਸਰਕਾਰ ਵੱਲੋ 2 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ

5 Dariya News

ਚੰਡੀਗੜ੍ਹ 17-Oct-2018

ਪੰਜਾਬ ਸਰਕਾਰ ਨੇ ਅੱਜ 2 ਪੀ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ 'ਤੇ ਤਬਾਦਲੇ ਕੀਤੇ ਹਨ। ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਿੰਦਰ ਪਾਲ ਸਿੰਘ ਪੀ.ਪੀ.ਐਸ ਨੂੰ ਏ.ਆਈ.ਜੀ./ਕ੍ਰਾਈਮ, ਪੰਜਾਬ ਅਤੇ ਸਤਿੰਦਰ ਪਾਲ ਸਿੰਘ ਪੀ.ਪੀ.ਐਸ ਨੂੰ ਏ.ਆਈ.ਜੀ./ਕ੍ਰਾਈਮ, ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।