5 Dariya News

ਪੁਲਿਸ ਲਾਈਨ ਬਠਿੰਡਾ ਵਿਖੇ ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ

5 Dariya News

ਬਠਿੰਡਾ 30-Nov-2018

ਸੀਨੀਅਰ ਕਪਤਾਨ ਪੁਲਿਸ, ਬਠਿੰਡਾ ਡਾ:ਨਾਨਕ ਸਿੰਘ ਅਤੇ ਕਪਤਾਨ ਪੁਲਿਸ ਸਥਾਨਕ ਬਠਿੰਡਾ ਸੁਰਿੰਦਰ ਪਾਲ ਸਿੰਘ ਨੇ ਸਮੇਤ ਪੁਲਿਸ ਮੁਲਾਜਮਾਂ ਦੇ ਸ੍ਰੀ ਗੁਰੂ ਨਾਂਨਕ ਦੇਵ ਜੀ ਦੇ 550 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੁਲਿਸ ਲਾਈਨ ਬਠਿੰਡਾ ਵਿਖੇ ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ। ਬਠਿੰਡਾ ਪੁਲਿਸ ਵੱਲੋ ਸਾਰੇ ਪੁਲਿਸ ਕਰਮਚਾਰੀਆ ਵੱਲੋ ਇੱਕ-ਇੱਕ ਰੁੱਖ ਲਗਾਉਣ ਦੀ ਚਲਾਈ ਗਈ ਮਹਿੰਮ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ।