5 Dariya News

2 ਆਈ. ਏ. ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

5 Dariya News

ਚੰਡੀਗੜ੍ਹ 16-Jan-2019

ਪੰਜਾਬ ਸਰਕਾਰ ਵੱਲੋਂ ਅੱਜ 2 ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਮੌਜੂਦਾ ਕੰਮ-ਕਾਜ ਦੇ ਨਾਲ ਵਧੀਕ ਮੁੱਖ ਸਕੱਤਰ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਦਾ ਕਾਰਜਭਾਰ ਵੀ ਸੰਭਾਲਣਗੇ।ਬੁਲਾਰੇ ਨੇ ਅੱਗੇ ਦੱਸਿਆ ਕਿ ਸ੍ਰੀਮਤੀ ਸੀਮਾ ਜੈਨ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਪਬਲਿਕ ਗਰੀਵੈਂਸਜ਼ ਵਜੋਂ ਤੈਨਾਤ ਕੀਤਾ ਗਿਆ ਹੈ।