5 Dariya News

ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ 'ਚ ਹੋਏ ਸ਼ਾਮਲ

5 Dariya News

ਰੋਪੜ/ਸ਼੍ਰੀ ਅਨੰਦਪੁਰ ਸਾਹਿਬ 04-May-2019

ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਅੱਜ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋਏ ਹਨ।