11-Jul-2020 ਫਿਰੋਜ਼ਪੁਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਲਿਆ ਹਿੱਸਾ
10-Feb-2020 ਅੰਮ੍ਰਿਤਸਰ ਅੰਮ੍ਰਿਤਸਰ 'ਚ ਲਾਈਟ ਐਂਡ ਸਾਊਂਡ ਸ਼ੋਅ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੋਇਆ ਸੰਪੂਰਨ
09-Feb-2020 ਅੰਮ੍ਰਿਤਸਰ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ 'ਤੇ ਰੂਪਮਾਨ ਹੁੰਦਾ ਵੇਖਿਆ
08-Feb-2020 ਅੰਮ੍ਰਿਤਸਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਦੀ ਅੰਮ੍ਰਿਤਸਰ ਵਿਖੇ ਹੋਈ ਸ਼ੁਰੂਆਤ
06-Feb-2020 ਤਰਨ ਤਾਰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਨੂੰ ਪ੍ਰਸਾਰਦਿਆਂ ਡਿਜ਼ੀਟਲ ਮਿਊਜ਼ੀਅਮ ਦੇ ਤਿੰਨ ਦਿਨਾਂ ਪੜਾਅ ਦੀ ਹੋਈ ਸੰਪੂਰਨਤਾ
05-Feb-2020 ਤਰਨ ਤਾਰਨ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਮਿਲਿਆ ਭਰਵਾਂ ਹੁੰਗਾਰਾ
05-Feb-2020 ਤਰਨ ਤਾਰਨ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ ’ਤੇ ਰੂਪਮਾਨ ਹੁੰਦਾ ਵੇਖਿਆ
04-Feb-2020 ਤਰਨ ਤਾਰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਦੀ ਹੋਈ ਸ਼ੁਰੂਆਤ
02-Feb-2020 ਫਿਰੋਜ਼ਪੁਰ ਲਾਈਟ ਅਤੇ ਸਾਊਂਡ ਸ਼ੋਅ ਦੇ ਦੂਜੇ ਦਿਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਤੋਂ ਰੂਬਰੂ ਹੋਈ ਸੰਗਤ
29-Jan-2020 ਫ਼ਾਜ਼ਿਲਕਾ 550ਵਾਂ ਪ੍ਰਕਾਸ਼ ਪੁਰਬ :ਸ਼ਹਿਰ ਫਾਜ਼ਿਲਕਾ ਵਿਖੇ ਅਵਾਜ ਤੇ ਰੌਸ਼ਨੀ ਪ੍ਰੋਗਰਾਮ ਨੇ ਸੰਗਤਾਂ ਨੂੰ ਅਧਿਆਤਮ ਦੇ ਰੰਗ ਵਿਚ ਰੰਗਿਆ
28-Jan-2020 ਫ਼ਾਜ਼ਿਲਕਾ 550ਵਾਂ ਪ੍ਰਕਾਸ਼ ਪੁਰਬ : ਸ਼ਹਿਰ ਫਾਜ਼ਿਲਕਾ ਵਿਖੇ ਅਵਾਜ ਤੇ ਰੌਸ਼ਨੀ ਪ੍ਰੋਗਰਾਮ ਨੇ ਸੰਗਤਾਂ ਨੂੰ ਅਧਿਆਤਮ ਦੇ ਰੰਗ ਵਿਚ ਰੰਗਿਆ
28-Jan-2020 ਫ਼ਾਜ਼ਿਲਕਾ ਫ਼ਾਜ਼ਿਲਕਾ ਵਿਖੇ ਚੱਲ ਰਹੇ ਡਿਜ਼ੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਮਿਲਿਆ ਭਰਵਾਂ ਹੁੰਗਾਰਾ
27-Jan-2020 ਫਾਜ਼ਿਲਕਾ 550ਵਾਂ ਪ੍ਰਕਾਸ਼ ਪੁਰਬ : ਵਿਧਾਇਕ ਵੱਲੋਂ ਫਾਜ਼ਿਲਕਾ ਵਿਖੇ ਡਿਜ਼ੀਟਲ ਮਿਊਜ਼ੀਅਮ ਸ਼ੋਅ ਦੀ ਸ਼ੁਰੂਆਤ ਕਰਵਾਈ
24-Jan-2020 ਫਰੀਦਕੋਟ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਭਰਵਾਂ ਹੁੰਗਾਰਾ
22-Jan-2020 ਚੰਡੀਗੜ੍ਹ ਗਣਤੰਤਰ ਦਿਵਸ ਪਰੇਡ-2020 : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਨਵੀ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ
16-Jan-2020 ਬਠਿੰਡਾ ਡਿਜ਼ੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ ਸ਼ੋਅ ਦੇ ਦੂਜੇ ਦਿਨ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਜੀ ਦੇ ਜੀਵਨ 'ਤੇ ਆਧਾਰਿਤ ਬਾਣੀ ਤੇ ਸਿੱਖਿਆਵਾਂ ਬਾਰੇ ਜਾਣਿਆ
01-Jan-2020 ਲੁਧਿਆਣਾ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਚਿਤਰਾਂ ਵਾਲਾ ਕੈਲੰਡਰ ਡਾ: ਜੌਹਲ, ਪਾਤਰ ਤੇ ਗੁਰਭਜਨ ਗਿੱਲ ਵੱਲੋਂ ਲੁਧਿਆਣਾ ਚ ਸੰਗਤ ਅਰਪਣ
25-Dec-2019 ਮਾਨਸਾ ਆਧੁਨਿਕ ਤਕਨੀਕ ਨਾਲ ਲਿਬਰੇਜ਼ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਅਖੀਰਲੇ ਦਿਨ ਵੀ ਲੋਕਾਂ ਨੇ ਉਤਸ਼ਾਹ ਨਾਲ ਵੇਖਿਆ
24-Dec-2019 ਮਾਨਸਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਡਿਜ਼ੀਟਲ ਅਜਾਇਬ ਘਰ ਵੇਖਣ ਉਮੜੇ ਲੋਕ
24-Dec-2019 ਮਾਨਸਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਡਿਜ਼ੀਟਲ ਲਾਈਟ ਐਂਡ ਸਾਊਂਡ ਸ਼ੋਅ ਦੇ ਪਹਿਲੇ ਦਿਨ ਸ਼ਰਧਾਲੂਆਂ ਕੀਲੇ
13-Dec-2019 ਪਟਿਆਲਾ ਪਟਿਆਲਾ 'ਚ ਗੁਰੂ ਨਾਨਕ ਦੇ ਫਲਸਫ਼ੇ ਦੀ ਮਹਿਕ ਬਿਖੇਰ ਗਿਆ 'ਚੜ੍ਹਿਆ ਸੋਧਣ ਧਰਤਿ ਲੋਕਾਈ' ਦੋ ਰੋਜ਼ਾ ਲਾਈਟ ਐਂਡ ਸਾਊਂਡ ਸ਼ੋਅ
13-Dec-2019 ਪਟਿਆਲਾ ਪੋਲੋ ਗਰਾਊਂਡ ਵਿਖੇ ਲੱਗਿਆ ਮੋਬਾਈਲ ਡਿਜੀਟਲ ਮਿਊਜ਼ੀਅਮ ਪਟਿਆਲਾ ਵਾਸੀਆਂ ਦੇ ਮਨ ਵਿਚ ਅਮਿੱਟ ਯਾਦਾਂ ਛੱਡਕੇ ਹੋਇਆ ਸਮਾਪਤ
13-Dec-2019 ਪਟਿਆਲਾ ਡਿਜੀਟਲ ਮਿਊਜ਼ੀਅਮ ਦੌਰਾਨ ਅਤਿ-ਆਧੁਨਿਕ ਥੀਏਟਰ 'ਚ ਸਬਲੀਮੋਸ਼ਨ ਤਕਨੀਕ ਰਾਹੀਂ ਸੰਗਤਾਂ ਨੇ ਆਲੌਕਿਕ ਨਜ਼ਾਰੇ ਦੇ ਕੀਤੇ ਦਰਸ਼ਨ