Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

21-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ਼੍ਰੀਨਿਵਾਸ ਨੇ ਗੁਰੂਗ੍ਰਾਮ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਸਾਰੇ ਜ਼ਿਲ੍ਹਾ ਡੈਪਟੀ ਕਮਿਸ਼ਨਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ ਪ੍ਰੋਗਰਾਮ ਦੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਬੂਥ ਲੈਵਲ ਅਧਿਕਾਰੀਆਂ ਵੱਲੋਂ ਵੋਟਰ ਗਣਨਾ ਫਾਰਮ ਭਰਨ ਅਤੇ...

 

ਐਸਆਈਆਰ ਦੇ ਤਹਿਤ 15 ਜੁਲਾਈ ਤੱਕ 99.83% ਵੋਟਰਾਂ ਨੂੰ ਵੰਡੇ ਗਏ ਗਣਨਾ ਪੱਤਰ

15-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ਼੍ਰੀਨਿਵਾਸ ਨੇ ਦੱਸਿਆ ਕਿ ਰਾਜ ਵਿੱਚ ਸਪੈਸ਼ਲ ਇੰਟੇਂਸਿਵ ਪੁਨਰ-ਨਿਰੀਖਣ ਮੁਹਿੰਮ ਦੇ ਤਹਿਤ 15 ਜੁਲਾਈ ਤੱਕ ਕੁੱਲ 2,06,20,019 (99.83 ਫੀਸਦੀ) ਵੋਟਰਾਂ ਨੂੰ ਗਣਨਾ ਪੱਤਰ ਵੰਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 1,70,47,394 ਭਾਵ 82.53 ਪ੍ਰਤੀਸ਼ਤ ਗਣਨਾ ਪੱਤਰਾਂ ਦਾ ਡਿਜੀਟਾਈਜ਼ੇਸ਼ਨ...

 

ਹਰਿਆਣਾ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦਾ ਕੰਮ ਤੇਜ਼ੀ ਨਾਲ ਜਾਰੀ

06-Jul-2026 ਚੰਡੀਗੜ੍ਹ

ਹਰਿਆਣਾ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਤਹਿਤ ਹੁਣ ਤੱਕ ਕੁੱਲ 1,99,18,634 (96.43%) ਵੋਟਰਾਂ ਨੂੰ ਗਿਣਤੀ ਫਾਰਮ (Enumeration Form) ਵੰਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 1,22,08,806 (59.11%) ਫਾਰਮ BLO ਦੇ ਮਾਧਿਅਮ ਨਾਲ ਪ੍ਰਾਪਤ ਕਰਕੇ ਸਫਲਤਾਪੂਰਵਕ ਅਪਲੋਡ ਕੀਤੇ ਜਾ ਚੁੱਕੇ ਹਨ।ਭਾਰਤ ਚੋਣ...

 

SIR-2026 ਦੌਰਾਨ ਵੋਟਰ ਸੂਚੀ ਵਿੱਚੋਂ ਨਾਮ ਹਟਾਏ ਜਾਣ ਸਬੰਧੀ ਅਫਵਾਹਾਂ 'ਤੇ ਨਾ ਦਿਓ ਧਿਆਨ : ਏ. ਸ਼੍ਰੀਨਿਵਾਸ

01-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਏ. ਸ਼੍ਰੀਨਿਵਾਸ ਨੇ ਸੋਸ਼ਲ ਮੀਡੀਆ 'ਤੇ "ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਏ ਜਾਣ" ਸਬੰਧੀ ਖ਼ਬਰ ਨੂੰ ਭਰਮਾਊ ਅਤੇ ਤੱਥਹੀਣ ਦੱਸਿਆ ਹੈ। ਉਨ੍ਹਾਂ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਭਾਰਤੀ ਨਾਗਰਿਕ ਦਾ ਨਾਮ...

 

ਏ. ਸ੍ਰੀਨਿਵਾਸ ਨੇ ਬਾਦਸ਼ਾਹਪੁਰ ਵਿਧਾਨ ਸਭਾ ਖੇਤਰ ਦੀਆਂ ਰਿਹਾਇਸ਼ੀ ਸੁਸਾਇਟੀਆਂ ਦਾ ਦੌਰਾ ਕੀਤਾ

24-Jun-2026 ਗੁਰੂਗ੍ਰਾਮ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ੍ਰੀਨਿਵਾਸ ਨੇ ਅੱਜ ਗੁਰੂਗ੍ਰਾਮ ਜ਼ਿਲ੍ਹੇ ਦੇ ਬਾਦਸ਼ਾਹਪੁਰ ਵਿਧਾਨ ਸਭਾ ਖੇਤਰ ਵਿੱਚ ਸਥਿਤ ਵੱਖ-ਵੱਖ ਰਿਹਾਇਸ਼ੀ ਸੁਸਾਇਟੀਆਂ ਦਾ ਦੌਰਾ ਕਰਕੇ ਸਪੈਸ਼ਲ ਇੰਟੇਸਿੰਵ ਰਿਵੀਜ਼ਨ-ਐਸਆਈਆਰ -2026 ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹੈਰੀਟੇਜ ਸਿਟੀ, ਡੀਐਲਐਫ ਕੈਮੇਲੀਆ, ਡੀਐਲਐਫ...

 

15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ

14-Jun-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਏ. ਸ਼੍ਰੀਨਿਵਾਸ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ (Special Intensive Revision-SIR) ਮੁਹਿੰਮ ਦੀ ਸ਼ੁਰੂਆਤ 15 ਜੂਨ ਤੋਂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ 15 ਜੂਨ ਤੋਂ 14 ਜੁਲਾਈ ਤੱਕ ਬੂਥ ਲੈਵਲ...

 

ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ - ਏ. ਸ਼੍ਰੀਨਿਵਾਸ

11-Jun-2026 ਚੰਡੀਗੜ੍ਹ

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਵਿੱਚ 'ਵਿਸ਼ੇਸ਼ ਗਹਿਣ ਪੁਨਰੀਖਣ-2026' ਨੂੰ ਪੂਰੀ ਤਰ੍ਹਾਂ ਸਫ਼ਲ, ਪ੍ਰਭਾਵੀ, ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣ ਲਈ ਵਿਆਪਕ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ਼੍ਰੀ ਏ. ਸ਼੍ਰੀਨਿਵਾਸ ਨੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ...

 

ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

03-Jun-2026 ਚੰਡੀਗੜ੍ਹ

ਹਰਿਆਣਾ ਵਿੱਚ ਲਗਭਗ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ। ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਇਹ ਵਿਆਪਕ ਮੁਹਿੰਮ 15 ਜੂਨ ਤੋਂ 14 ਜੁਲਾਈ 2026 ਤੱਕ ਚਲਾਈ ਜਾਵੇਗੀ, ਜਿਸ ਦੇ ਤਹਿਤ ਬੂਥ ਪੱਧਰ 'ਤੇ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਜਾਵੇਗੀ। ਅੰਤਿਮ...

 

ਹਰਿਆਣਾ ਵਿੱਚ ਵਿਸ਼ੇਸ਼ ਗਹਿਣ ਪੁਨਰੀਖਣ ਕਾਰਜ 15 ਜੂਨ ਤੋਂ 14 ਜੁਲਾਈ 2026 ਤੱਕ ਕੀਤਾ ਜਾਵੇਗਾ : ਏ. ਸ਼੍ਰੀਨਿਵਾਸ

21-May-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ਼੍ਰੀ ਏ. ਸ਼੍ਰੀਨਿਵਾਸ ਨੇ ਐਲਾਨ ਕੀਤਾ ਹੈ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਣ ਪੁਨਰੀਖਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਵੋਟਰ ਸੂਚੀਆਂ ਦਾ ਇਹ ਵਿਸ਼ੇਸ਼ ਗਹਿਣ ਪੁਨਰੀਖਣ 15 ਜੂਨ ਤੋਂ 14 ਜੁਲਾਈ 2026 ਤੱਕ ਸ਼ੁਰੂ ਹੋਣ ਜਾ ਰਿਹਾ ਹੈ, ਅਤੇ ਵੋਟਰ ਸੂਚੀ ਦਾ...

 

ਇੱਕ ਜੁਲਾਈ 2026 ਯੋਗਤਾ ਮਿਤੀ ਦੇ ਆਧਾਰ 'ਤੇ ਹਰਿਆਣਾ ਵਿੱਚ ਵਿਸ਼ੇਸ਼ ਗਹਿਨ ਪੁਨਰ ਨਿਰੀਖਣ ਮੁਹਿੰਮ ਸ਼ੁਰੂ, 22 ਸਤੰਬਰ ਨੂੰ ਪ੍ਰਕਾਸ਼ਿਤ ਹੋਵੇਗੀ ਅੰਤਿਮ ਵੋਟਰ ਸੂਚੀ

20-May-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੋਣ ਅਫ਼ਸਰ ਏ ਸ਼੍ਰੀਨਿਵਾਸ ਨੇ ਰਾਜ ਦੇ ਸਾਰੇ ਰਾਸ਼ਟਰੀ ਮਾਨਤਾ ਪ੍ਰਾਪਤ ਅਤੇ ਰਾਜ ਪੱਧਰੀ ਮਾਨਤਾ ਪ੍ਰਾਪਤ ਰਾਜਨੀਤਿਕ ਦਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ-ਆਪਣੀਆਂ ਪਾਰਟੀਆਂ ਲਈ ਬੂਥ ਲੈਵਲ ਏਜੰਟ 1 ਅਤੇ 2 ਦੀ ਨਿਯੁਕਤੀ ਆਉਣ ਵਾਲੇ ਹਫ਼ਤੇ ਦੇ ਅੰਦਰ-ਅੰਦਰ ਕਰਕੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੂੰ...

 

ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਹਰਿਆਣਾ ਦੀ ਅਹਿਮ ਪਹਿਲ

08-May-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ “ਸਮਾਵੇਸ਼ੀ, ਸ਼ਾਂਤੀਪੂਰਨ, ਮਜ਼ਬੂਤ ਅਤੇ ਨਿਰੰਤਰ ਵਿਸ਼ਵ ਲਈ ਲੋਕਤੰਤਰ” ਵਿਸ਼ੇ ਨੂੰ ਕੇਂਦਰ ਵਿੱਚ ਰੱਖਦੇ ਹੋਏ ਈਵੀਐਮ, ਡਾਕ ਮਤ ਪੱਤਰ, ਵੋਟਿੰਗ ਪ੍ਰਕਿਰਿਆ ਅਤੇ ਖੇਤਰੀ ਪੱਧਰ ਦੀਆਂ ਚੁਣੌਤੀਆਂ 'ਤੇ ਇੱਕ ਮਹੱਤਵਪੂਰਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ...

 

ਭਾਰਤ ਚੌਣ ਕਮੀਸ਼ਨ ਵੱਲੋਂ ਚੌਣ ਪ੍ਰਕਿਰਿਆ ਨੂੰ ਨਿਸ਼ਪੱਖ, ਪਾਰਦਰਸ਼ੀ ਅਤੇ ਭਰੋਸੇਮੰਦ ਬਨਾਉਣ ਲਈ ਸਾਰੇ ਲੋੜਵੰਦ ਕਦਮ ਚੁੱਕੇ ਜਾ ਰਹੇ ਹਨ-ਏ. ਸ੍ਰੀਨਿਵਾਸ

01-Apr-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੌਣ ਅਧਿਕਾਰੀ ਸ੍ਰੀ ਏ. ਸ੍ਰੀਨਿਵਾਸ ਨੇ ਕਿਹਾ ਕਿ ਭਾਰਤ ਚੌਣ ਕਮੀਸ਼ਨ ਵੱਲੋਂ 15 ਮਾਰਚ, 2026 ਨੂੰ ਅਸਮ, ਕੇਰਲ, ਪੁਦੁਚੇਰੀ, ਤਮਿਲਨਾਡੁ ਅਤੇ ਪੱਛਮ ਬੰਗਾਲ ਦੀ ਵਿਧਾਨਸਭਾਵਾਂ ਦੇ ਆਮ ਚੌਣਾਂ ਅਤੇ 6 ਰਾਜਿਆਂ ਵਿੱਚ ਉਪਚੌਣਾਂ ਦੇ ਐਲਾਨ ਅਨੁਸਾਰ  ਚੌਣ ਪ੍ਰਕਿਰਿਆ ਨੂੰ ਨਿਸ਼ਪੱਖ, ਪਾਰਦਰਸ਼ੀ ਅਤੇ ਭਰੋਸੇਮੰਦ...

 

ਭਾਰਤ ਚੋਣ ਕਮਿਸ਼ਨ ਕਰੇਗਾ ਰਾਜ ਚੋਣ ਕਮਿਸ਼ਨਰਾਂ ਦੇ ਕੌਮੀ ਸਮੇਲਨ ਦੀ ਮੇਜਬਾਨੀ

17-Feb-2026 ਚੰਡੀਗੜ੍ਹ

ਭਾਰਤ ਚੋਣ ਕਮਿਸ਼ਨ ਵੱਲੋਂ 24 ਫਰਵਰੀ ਨੂੰ ਰਾਜ ਚੋਣ ਕਮਿਸ਼ਨਰਾਂ (ਛਵ.ਵਕ ਥ;ਕਫਵਜਰਅ ਙਰਠਠਜਤਤਜਰਅਕਗਤ) ਦਾ ਇੱਕ ਦਿਨ ਦਾ ਕੌਮੀ ਸਮੇਲਨ ਦਾ ਆਯੋਜਨ ਭਾਰਤ ਮੰਡਪਮ , ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਇਹ  ਸਮੇਲਨ 25 ਸਾਲਾਂ ਤੋਂ ਵੱਧ ਦੇ ਅੰਤਰਾਲ ਦੇ ਬਾਅਦ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ...

 

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ 2026 ਵਿੱਚ ਕੌਮਾਂਤਰੀ ਲੋਕਤੰਤਰ ਅਤੇ ਚੋਣਾਵੀ ਸਹਾਇਤਾ ਸੰਸਥਾਨ (ਆਈਡਿਆ) ਦੀ ਕਰਣਗੇ ਅਗਵਾਈ

26-Nov-2025 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਏ. ਸ਼੍ਰੀਨਿਵਾਸ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਸਾਲ 2026 ਲਈ ਇੰਟਰਨੈਸ਼ਨਲ ਇੰਸਟੀਟਿਯੂਟ ਫਾਰ ਡੇਮੋਕ੍ਰੇਸੀ ਐਂਡ ਇਲੈਕਟੋਰਲ ਅਸਿਸਟੈਂਸ (ਆਈਡਿਆ) ਦੀ ਅਗਵਾਈ ਕਰਣਗੇ। ਉਨ੍ਹਾਂ ਨੇ ਦਸਿਆ ਕਿ ਮੁੱਖ ਚੋਣ ਕਮਿਸ਼ਨਰ 3 ਦਸੰਬਰ, 2025...

 

ਮਾਨਤਾ ਪ੍ਰਾਪਤ ਰਾਜਨੀਤੀਕ ਪਾਰਟੀਆਂ 30 ਸਤੰਬਰ ਤੱਕ ਆਪਣੇ ਬੀਐਲਏ ਨਿਯੁਕਤ ਕਰਨ-ਸੀਈਓ ਏ. ਸ੍ਰੀਨਿਵਾਸ

16-Sep-2025 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੌਣ ਅਧਿਕਾਰੀ ਸ੍ਰੀ ਏ. ਸ੍ਰੀਨਿਵਾਸ ਨੇ ਸੂਬੇ ਦੀ ਸਾਰੀ ਕੌਮੀ ਅਤੇ ਰਾਜ ਪੱਧਰੀ ਮਾਨਤਾ ਪ੍ਰਾਪਤ ਰਾਜਨੀਤੀਕ ਪਾਰਟੀਆਂ ਤੋਂ ਅਪੀਲ ਕੀਤੀ ਕਿ ਉਹ ਆਪਣੀ ਆਪਣੀ ਪਾਰਟੀਆਂ ਦੇ ਬੂਥ ਲੇਵਲ ਏਜੇਂਟ 30 ਸਤੰਬਰ, 2025 ਤੱਕ ਨਿਯੁਕਤ ਕਰਨ ਅਤੇ ਇਸ ਦੀ ਜਾਣਕਾਰੀ ਮੁੱਖ ਚੌਣ ਅਧਿਕਾਰੀ ਅਤੇ ਰਾਜ ਦੇ ਸਾਰੇ ਜ਼ਿਲ੍ਹਾ ਡਿਪਟੀ...

 

ਹਰਿਆਣਾ ਮੁੱਖ ਚੋਣ ਅਧਿਕਾਰੀ ਨੇ ਵਿਸ਼ੇਸ਼ ਵਿਸਤਾਰ ਮੁੜਨਿਰੀਖਣ ਦੇ ਸਬੰਧ ਵਿੱਚ ਸਾਰੇ ਜਿਲ੍ਹਾ ਚੋਣ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

15-Sep-2025 ਚੰਡੀਗੜ੍ਹ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਏ ਸ਼੍ਰੀਨਿਵਾਸ ਨੇ ਦਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 10 ਸਤੰਬਰ ਨੂੰ ਸਾਰੇ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ ਕੀਤੀ ਗਈ ਸੀ ਜਿਸ ਵਿੱਚ ਪੂਰੇ ਦੇਸ਼ ਵਿੱਚ ਵਿਸ਼ੇਸ਼ ਵਿਸਤਾਰ ਪੁਨਰ ਨਿਰੀਖਣ (ਐਸਆਈਆਰ) ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸੀ ਦਿਸ਼ਾ ਵਿੱਚ ਹਰਿਆਣਾ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD