11-Mar-2024 ਮੋਹਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਮੁਹਿੰਮ 'ਸੰਸਦ ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ' ਸ਼ੁਰੂ ਕੀਤੀ
08-Mar-2024 ਦਿੱਲੀ ਲੋਕ ਸਭਾ ਚੋਣਾਂ ਲਈ, ਆਮ ਆਦਮੀ ਪਾਰਟੀ ਨੇ ਸੰਸਦ ਵਿੱਚ ਵੀ ਕੇਜਰੀਵਾਲ ਤਾਂ ਦਿੱਲੀ ਹੋਵੇਗੀ ਹੋਰ ਖੁਸ਼ਹਾਲ ਨਾਂ ਦੀ ਮੁਹਿੰਮ ਕੀਤੀ ਸ਼ੁਰੂ
03-Mar-2024 ਲੁਧਿਆਣਾ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ
03-Mar-2024 ਅੰਮ੍ਰਿਤਸਰ ਆਪ' ਨੂੰ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਅਰਵਿੰਦ ਕੇਜਰੀਵਾਲ
03-Mar-2024 ਅੰਮ੍ਰਿਤਸਰ ਵਪਾਰੀਆਂ/ਉਦਯੋਗਪਤੀਆਂ ਨੇ ‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
03-Mar-2024 ਲੁਧਿਆਣਾ ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ
03-Mar-2024 ਲੁਧਿਆਣਾ ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ
02-Mar-2024 ਜਲੰਧਰ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
20-Feb-2024 ਨਵੀਂ ਦਿੱਲੀ ਚੰਡੀਗੜ੍ਹ ਮੇਅਰ ਚੋਣਾਂ 'ਚ ਸੰਵਿਧਾਨ ਅਤੇ ਲੋਕਤੰਤਰ ਦੀ ਆਖਿਰਕਾਰ ਹੋਈ ਜਿੱਤ- ਅਰਵਿੰਦ ਕੇਜਰੀਵਾਲ
11-Feb-2024 ਗੋਇੰਦਵਾਲ ਸਾਹਿਬ (ਤਰਨ ਤਾਰਨ) ਪੰਜਾਬ ਨੇ ਨਵਾਂ ਇਤਿਹਾਸ ਸਿਰਜਿਆ; ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ
11-Feb-2024 ਤਰਨ ਤਾਰਨ ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ
10-Feb-2024 ਖੰਨਾ (ਲੁਧਿਆਣਾ) ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਮਾਨ ਤੇ ਕੇਜਰੀਵਾਲ
10-Feb-2024 ਸਲਾਣਾ ਦੁੱਲਾ ਸਿੰਘ (ਫਤਹਿਗੜ੍ਹ ਸਾਹਿਬ) ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼
02-Feb-2024 ਚੰਡੀਗੜ੍ਹ ਭਾਜਪਾ ਦੀ ਤਾਨਾਸ਼ਾਹੀ ਨੂੰ ਦੇਖ ਕੇ ਅੱਜ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਤੜਪ ਰਹੀਆਂ ਹੋਣਗਿਆਂ : ਭਗਵੰਤ ਮਾਨ
28-Jan-2024 ਜੀਂਦ ਹਰਿਆਣਾ ਵਿੱਚ ਭਗਵੰਤ ਮਾਨ ਨੇ ਕਿਹਾ-ਜੇਕਰ ਮੁਫਤ ਬਿਜਲੀ, ਸਿਹਤ ਅਤੇ ਸਿੱਖਿਆ ਚਾਹੀਦੀ ਹੈ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਦਿਓ
07-Jan-2024 ਗੁਜਰਾਤ ਜੇਲ 'ਚ ਬੰਦ 'ਆਪ' ਵਿਧਾਇਕ ਚੈਤਰ ਵਸਾਵਾ ਦੇ ਸਮਰਥਨ 'ਚ ਗੁਜਰਾਤ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਕਿਹਾ- ਭਾਜਪਾ ਸਰਕਾਰ ਨੇ ਝੂਠੇ ਕੇਸ 'ਚ ਗ੍ਰਿਫਤਾਰ ਕੀਤਾ ਹੈ
17-Dec-2023 ਮੌੜ (ਬਠਿੰਡਾ) ਪਿਛਲੇ 75 ਸਾਲਾਂ 'ਚ ਕਿਸੇ ਵੀ ਸਰਕਾਰ ਨੇ ਬਠਿੰਡਾ ਦੇ ਵਿਕਾਸ ਲਈ ਏਨਾ ਵੱਡਾ ਪੈਕੇਜ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ
17-Dec-2023 ਮੌੜ (ਬਠਿੰਡਾ) ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ
17-Dec-2023 ਮੌੜ (ਬਠਿੰਡਾ) ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ
10-Dec-2023 ਲੁਧਿਆਣਾ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ
02-Dec-2023 ਗੁਰਦਾਸਪੁਰ ਆਗਾਮੀ ਆਮ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਆਪ: ਅਰਵਿੰਦ ਕੇਜਰੀਵਾਲ
27-Nov-2023 ਧੂਰੀ (ਸੰਗਰੂਰ) ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’-ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਉਪਰਾਲਾ
27-Nov-2023 ਧੂਰੀ (ਸੰਗਰੂਰ) ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ’
18-Nov-2023 ਹੁਸ਼ਿਆਰਪੁਰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ‘ਵਿਕਾਸ ਕ੍ਰਾਂਤੀ’ ਰੈਲੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ
18-Nov-2023 ਹੁਸ਼ਿਆਰਪੁਰ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ
09-Nov-2023 ਮੱਧ ਪ੍ਰਦੇਸ਼ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ ਰੋਡ ਸ਼ੋਅ ਕੀਤਾ