Saturday, 27 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਪੰਜਾਬ 'ਚ ਗਰੀਬ ਪਰਿਵਾਰਾਂ ਨੂੰ ਮੁਫਤ ਗੈਸ ਕੁਨੈਕਸ਼ਨ ਅਤੇ ਚੁੱਲੈ ਵੰਡਣ ਦੀ ਸ਼ੁਰੂਆਤ

11-Nov-2016 ਤਰਨਤਾਰਨ

ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਮੁਫਤ ਗੈਸ ਕੁਨੈਕਸਨ ਦੇਣ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ 'ਪ੍ਰਧਾਨ ਮੰਤਰੀ ਉਜਵਲਾ ਸਕੀਮ' ਦੀ ਪੰਜਾਬ ਵਿੱਚ ਸ਼ੁਰੂਆਤ ਅੱਜ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੈਰੋਂ ਤੋਂ ਕਰ ਦਿੱਤੀ ਗਈ ਹੈ। ਉਜਵਲਾ ਸਕੀਮ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ...

 

ਪੰਜਾਬ ਸਰਕਾਰ ਵਲੋ' ਪਹਿਲੀ ਅਕਤੂਬਰ ਤੋ' ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ

29-Sep-2016 ਚੰਡੀਗੜ੍ਹ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅਦੇਸ਼ ਪ੍ਰਤਾਪ ਸਿੰਘ ਕੈਰੋ ਨੇ ਰਾਜ ਦੀਆਂ ਸਾਰੀਆਂ ਖਰੀਦ ਏਜੰਸੀਆਂ ਦੇ ਮੁੱਖੀਆਂ ਵਿਸ਼ੇਸ ਕਰਕੇ ਪੰਜਾਬ ਖੇਤਰ ਭਾਰਤੀ ਖੁਰਾਕ ਨਿਗਮ ਦੇ ਜਨਰਲ ਮੈਨੇਜਰ ਨੂੰ ਪਹਿਲੀ ਅਕਤੂਬਰ ਤੋ' ਰਾਜ ਵਿੱਚ ਝੋਨੇ ਦੀ ਸ਼ੁਰੂ ਹੋਣ ਜਾ ਰਹੀ ਖਰੀਦ ਪ੍ਰਬੰਧਾਂ ਦੀ ਖੁੱਦ ਨਿਗਰਾਨੀ ਕਰਨ ਅਤੋ ਸਾਰੀਆਂ ਏਜੰਸੀਆਂ...

 

ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਕੇਂਦਰੀ ਰੇਲਵੇ ਮੰਤਰੀ ਦਾ ਚੰਡੀਗੜ੍ਹ ਆਉਣ 'ਤੇ ਸਵਾਗਤ

26-Jun-2016 ਚੰਡੀਗੜ੍ਹ

ਪੰਜਾਬ ਦੇ ਖੁਰਾਕ ਦੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅੱਜ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਦੀ ਚੰਡੀਗੜ੍ਹ ਆਮਦ ਮੌਕੇ ਸੂਬੇ ਦੇ ਰੇਲ ਲਿੰਕ ਨੂੰ ਸੁਧਾਰਨ, ਹੋਰ ਮਜ਼ਬੂਤ ਕਰਨ ਅਤੇ ਨਵੇਂ ਰੇਲ ਲਿੰਕ ਉਸਾਰਨ ਦੇ ਨਾਲ-ਨਾਲ ਪੰਜਾਬ ਤੋਂ ਦੇਸ਼ ਭਰ 'ਚ ਸਥਿਤ ਵੱਖ-ਵੱਖ ਧਾਰਮਿਕ ਸਥਾਨਾਂ ਲਈ ਵਿਸ਼ੇਸ਼...

 

ਮੁੱਖ ਸੰਸਦੀ ਸੱਕਤਰ ਸੁਖਜੀਤ ਕੌਰ ਸਾਹੀ ਅਤੇ ਸੀਮਾ ਕੁਮਾਰੀ ਨੇ ਅਹੁਦਾ ਸੰਭਾਲਿਆ

04-May-2016 ਚੰਡੀਗੜ੍ਹ

ਮੁੱਖ ਸੰਸਦੀ ਸੱਕਤਰ ਸੁਖਜੀਤ ਕੌਰ ਸਾਹੀ ਅਤੇ ਸ੍ਰੀਮਤੀ ਸੀਮਾ ਕੁਮਾਰੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਿਆ।ਇਸ ਬਾਰੇ ਜਾਣਕਾਰੀ ਦਿੰਦਿਆ ਇਕ ਬੁਲਾਰੇ ਨੇ ਦੱਸਿਆ ਕਿ ਇਸ ਖਾਸ ਮੌਕੇ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ਼੍ਰੀ ਵਿਜੇ ਸਾਂਪਲਾ ਦਿੱਲੀ ਤੋਂ ਵਿਸ਼ੇਸ਼ ਰੂਪ ਵਿਚ ਪਹੁੰਚੇ।ਉਹਨਾਂ...

 

ਪੰਜਾਬ 'ਚ ਕਣਕ ਦੀ ਖ਼ਰੀਦ 66 ਲੱਖ ਮੀਟਰਿਕ ਟਨ ਤੋਂ ਟੱਪੀ

22-Apr-2016 ਚੰਡੀਗੜ੍ਹ

ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਹਾੜੀ ਦੀ ਮੁੱਖ ਫਸਲ ਕਣਕ ਦੀ ਅਦਾਇਗੀ ਹਿੱਤ 2612.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ...

 

ਮਿੱਟੀ ਦੇ ਤੇਲ ਉਤੇ ਸਬਸਿਡੀ ਸਿੱਧੇ ਲਾਭਪਾਤਰ ਨੂੰ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

04-Mar-2016 ਨਵੀਂ ਦਿੱਲੀ

ਡਾਇਰੈਕਟ ਬੈਨੀਫਿਟ ਟਰਾਂਸਫਰ ਆਫ ਕੈਰੋਸੀਨ (ਡੀ.ਬੀ.ਟੀ.ਕੇ.) ਦੇ ਸਬੰਧ ਵਿਚ ਦਿੱਲੀ ਵਿਖੇ ਧਰਮਿੰਦਰ ਪ੍ਰਧਾਨ,ਕੇਂਦਰੀ ਰਾਜ ਮੰਤਰੀ ( ਆਈ.ਸੀ.), ਪੈਟਰੋਲੀਅਮ ਅਤੇ ਕੁਦਰਤੀ ਗੈਸ ਦੀ ਪ੍ਰਧਾਨਗੀ ਵਿਚ ਕਾਨਫਰੰਸ ਹੋਈ ਜਿਸ ਵਿਚ ਵਿਸ਼ੇਸ਼ ਤੌਰ ਉੱਤੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸ਼ਮੂਲੀਅਤ ਕੀਤੀ ।ਇਹਨਾਂ...

 

ਫਿਰੋਜਪੁਰ- ਪੱਟੀ ਰੇਲ ਲਿੰਕ ਦੀ ਪ੍ਰਵਾਨਗੀ ਦੇਣ ਤੇ ਕੈਰੋਂ ਵੱਲੋਂ ਕੇਂਦਰੀ ਰੇਲ ਮੰਤਰੀ ਦਾ ਧੰਨਵਾਦ

25-Feb-2016 ਨਵੀਂ ਦਿੱਲੀ

ਪੰਜਾਬ ਦੇ ਤਰਨਤਾਰਨ ਜਿਲ਼੍ਹੇ ਦੇ ਪੱਟੀ ਹਲਕੇ ਤੋਂ ਬਿਵਧਾਇਕ ਅਤੇ ਫੂਡ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ਼੍ਰੀ ਆਦੇਸ਼ ਪ੍ਰਤਾਪ ਸਿੰਘ ਨੇ ਕੇਂਦਰੀ ਰੇਲ ਮੰਤਰੀ ਸ਼੍ਰੀ ਸੁਰੇਸ਼ ਪੀ ਪ੍ਰਭੂ ਵੱਲੋਂ ਤਰਨਤਾਰਨ ਅਤੇ ਫਿਰੋਜਪੁਰ ਜ਼ਿਲ੍ਹਿਆਂ ਵਿੱਚ 45 ਕਰੋੜ ਦੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇਣ ਤੇ ਧੰਨਵਾਦ ਕੀਤਾ ਹੈ।ਰੇਲ ਬਜਟ ਪੇਸ਼...

 

ਪੰਜਾਬ ਨੇ ਕੇਂਦਰੀ ਪੂਲ ਵਿਚ ਚੌਲ ਭੇਜਣ ਦਾ ਨਵਾਂ ਰਿਕਾਰਡ ਕਾਇਮ ਕੀਤਾ- ਆਦੇਸ਼ ਪ੍ਰਤਾਪ ਸਿੰਘ ਕੈਰੋਂ

07-Feb-2016 ਚੰਡੀਗੜ੍ਹ

ਪੰਜਾਬ ਸੂਬੇ ਨੇ ਕੇਂਦਰੀ ਪੂਲ ਵਿਚ ਚੌਲ ਭੇਜਣ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ।ਇਹ ਜਾਣਕਾਰੀ ਖੁਰਾਕ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਇਸ ਸਬੰਧ ਵਿਚ ਵਿਸ਼ੇਸ਼ ਤੌਰ 'ਤੇ ਮਹਿਕਮੇ ਦੇ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਵਿਚ ਜ਼ਿਕਰ ਕੀਤਾ। ਮੀਟਿੰਗ ਵਿਚ ਸਾਲ 2015-16 ਦੌਰਾਨ ਕੇਂਦਰੀ ਅਨਾਜ ਭੰਡਾਰ ਵਿਚ ਭੇਜੇ ਗਏ...

 

ਆਦੇਸ਼ ਪ੍ਰਤਾਪ ਸਿੰਘ ਕੈਰੋ ਵਲੋਂ 34ਵੀਂ ਨੈਸ਼ਨਲ ਰੋਇੰਗ ਚੈਂਪਿਅਨਸ਼ਿਪ ਦੇ ਜੇਤੂਆਂ ਨੂੰ ਸ਼ਾਨਦਾਰ ਜਿੱਤ 'ਤੇ ਵਧਾਈ

02-Feb-2016 ਚੰਡੀਗੜ੍ਹ

ਪੰਜਾਬ ਦੇ ਰੋਇੰਗ ਐਸੋਸੀਏਸ਼ਨ ਦੁਆਰਾ ਆਯੋਜਿਤ ਇੱਕ ਸਧਾਰਨ ਪਰੰਤੂ ਪ੍ਰਭਾਵਸ਼ਾਲੀ ਸਮਾਗਮ 'ਚ 34ਵੀਂ ਨੈਸ਼ਨਲ ਰੋਇੰਗ ਮੁਕਾਬਲੇ ਦੀ ਜੈਤੂ ਟੀਮ  ਨੂੰ  ਅੱਜ ਚੰਡੀਗੜ੍ਹ ਲੇਕ ਕਲੱਬ ਵਿਖੇ ਸਨਮਾਨਤ ਕੀਤਾ ਗਿਆ।  ਇਹ ਮੁਕਾਬਲੇ  25 ਜਨਵਰੀ ਤੋਂ 31 ਜਨਵਰੀ ਤੱਕ ਹੈਦਰਾਬਾਦ ਵਿਖੇ ਆਯੋਜਿਤ ਕੀਤੇ ਗਏ ਜਿਸ ਵਿਚ...

 

ਪੰਜਾਬ ਸਰਕਾਰ ਕੈਸ ਕਰੈਡਿਟ ਲਿਮਿਟ ਦਾ ਮੁੱਦਾ ਆਰ.ਬੀ.ਆਈ ਕੋਲ ਚੁੱਕੇਗੀ

26-Dec-2015 ਚੰਡੀਗੜ੍ਹ

ਫੈਡਰੇਰਸਨ ਆਫ ਆੜਤੀ ਐਸੋਸੀਏਸਨ, ਪੰਜਾਬ ਵਲੋ' ਅੱਜ ਇਥੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋ' ਨਾਲ ਝੋਨੇ ਦੀ ਖਰੀਦ ਸਬੰਧੀ ਬਕਾਇਆ ਰਾਸ਼ੀ ਦੇ ਮੁੱਦੇ ਤੇ ਮੁਲਾਕਾਤ ਕੀਤੀ ਗਈ।ਫੈਡਰੇਰਸਨ ਵਲੋ' ਵਿਜੇ ਕਾਲੜਾ ਅਤੇ ਹੋਰ ਆਹੁਦੇਦਾਰਾਂ ਨੇ ਨਾਲ ਝੋਨੇ ਦੀ ਖਰੀਦ ਸਬੰਧੀ ਬਕਾਇਆ ਦੀ ਅਦਾਇਗੀ ਵਿਚ ਹੋ ਰਹੀ...

 

ਕੇਂਦਰ ਵਲੋਂ ਸਮੇਂ ਸਿਰ ਖੁਰਾਕ ਸੁਰੱਖਿਆ ਐਕਟ ਲਾਗੂ ਕਰਨ 'ਤੇ ਪੰਜਾਬ ਦੀ ਸਲਾਹੁਤਾ

07-Jul-2015 ਨਵੀਂ ਦਿੱਲੀ

ਕੇਂਦਰ ਸਰਕਾਰ ਨੇ ਅੱਜ ਪੰਜਾਬ ਰਾਜ ਵਿਚ ਮੁਕੰਮਲ ਤੌਰ 'ਤੇ ਸਮੇਂ ਸਿਰ ਅਤੇ ਬਹੁਤ ਹੀ ਅਸਰਦਾਰ ਢੰਗ ਨਾਲ ਖੁਰਾਕ ਸੁਰੱਖਿਆ ਐਕਟ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਕੀ ਰਾਜਾਂ ਨੂੰ ਵੀ ਇਸ ਤੋਂ ਸੇਧ ਲੈਣੀ ਚਾਹੀਦੀ ਹੈ।ਅੱਜ ਇਥੇ ਕੌਮੀ ਪੱਧਰ 'ਤੇ ਰਾਜਾਂ ਦੇ ਖੁਰਾਕ ਮੰਤਰੀਆਂ ਦੀ ਸਮੀਖਿਆ ਮੀਟਿੰਗ...

 

ਪੰਜਾਬ ਸਰਕਾਰ ਅਤੇ ਨਾਬਾਰਡ ਵਲੋਂ ਆਧੁਨਿਕ ਭੰਡਾਰ ਘਰਾਂ ਦੀ ਉਸਾਰੀ ਲਈ ਸਮਝੋਤੇ ਤੇ ਹਸਤਾਖਰ

15-May-2015 ਚੰਡੀਗੜ੍ਹ

ਪੰਜਾਬ ਸਰਕਾਰ ਅਤੇ ਨਾਬਾਰਡ ਵਲੋਂ ਸਾਂਝੇ ਤੌਰ ਤੇ ਕੀਤੇ ਗਏ  ਕਰਾਰ ਮੁਤਾਬਕ ਸੂਬੇ ਵਿੱਚ ਵੱਖ-ਵੱਖ ਥਾਂਵਾਂ ਤੇ 10 ਭੰਡਾਰ ਘਰਾਂ ਦੀ ਉਸਾਰੀ ਕੀਤੀ ਜਾਵੇਗੀ।ਇਹ ਆਧੁਨਿਕ ਸਟੀਲ ਮਕੈਨੀਕਲ ਭੰਡਾਰ ਘਰ (ਸੈਲੋ) ਦੀ ਅਨਾਜਾਂ ਨੂੰ ਸਟੋਰ ਕਰਨ ਦੀ ਸਮਰੱੱਥਾ 5 ਲੱਖ ਟਨ ਤੋ ਵੀ ਵੱਧ ਹੋਵੇਗੀ।ਇਹਨਾਂ ਸ਼ੈਲਰਾਂ ਦੀ ਉਸਾਰੀ ਨਾਬਕੋਨਸ...

 

ਆਦੇਸ਼ ਪ੍ਰਤਾਪ ਸਿੰਘ ਕੈਰੋ' ਵਲੋ' ਦਿਹਾਤੀ ਆਬਾਦੀ ਦੀ ਲੋੜ ਮੁਤਾਬਿਕ ਆਨ-ਲਾਈਨ ਤੇ ਮੋਬਾਇਲ ਬੈ'ਕਿੰਗ 'ਤੇ ਜ਼ੋਰ

14-May-2015 ਚੰਡੀਗੜ੍ਹ

ਪੰਜਾਬ ਦੇ ਖੁਰਾਕ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋ' ਨੇ ਅੱਜ ਬੈ'ਕਿੰਗ ਖੇਤਰ ਨੂੰ ਸੱਦਾ ਦਿੱਤਾ ਹੈ ਕਿ ਉਹ ਆਨ-ਲਾਈਨ ਤੇ ਮੋਬਾਇਲ ਬੈ'ਕਿੰਗ ਪ੍ਰਣਾਲੀ ਨੂੰ ਦਿਹਾਤੀ ਖੇਤਰਾਂ ਦੇ ਨਿਵਾਸੀਆਂ ਤੱਕ ਪਹੁੰਚਾਉਣ ਲਈ ਸੁਖਾਲੀ ਬਣਾਉਣ, ਤਾਂ ਜੋ ਇਨਾਂ੍ਹ ਖੇਤਰਾਂ ਵਿੱਚ ਵਸਦੀ 75 ਫੀਸਦੀ ਆਬਾਦੀ ਬੈ'ਕਿੰਗ ਪ੍ਰਣਾਲੀ ਨਾਲ ਜੁੜ ਸਕੇ।ਅੱਜ...

 

ਮੁੱਖ ਮੰਤਰੀ ਨੇ ਮੰਡੀਆਂ ਵਿਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧਤਾ ਦੁਹਰਾਈ

27-Apr-2015 ਚੰਡੀਗੜ੍ਹ

ਮੰਡੀਆਂ ਵਿਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਬਿਨ੍ਹਾਂ ਕਿਸੇ ਅੜਚਨ, ਸਮੇਂ ਸਿਰ ਅਤੇ ਨਿਰਵਿਘਨ ਯਕੀਨੀ ਬਣਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ...

 

ਮੁੱਖ ਮੰਤਰੀ ਵੱਲੋਂ ਨੇਪਾਲ, ਬਿਹਾਰ ਅਤੇ ਪੱਛਮੀ ਬੰਗਾਲ ਦੇ ਭੂਚਾਲ ਪੀੜਤਾਂ ਨਾਲ ਇੱਕਮੁਠਤਾ ਪ੍ਰਗਟ

27-Apr-2015 ਚੰਡੀਗੜ੍ਹ

ਮੰਡੀਆਂ ਵਿਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਬਿਨ੍ਹਾਂ ਕਿਸੇ ਅੜਚਨ, ਸਮੇਂ ਸਿਰ ਅਤੇ ਨਿਰਵਿਘਨ ਯਕੀਨੀ ਬਣਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ...

 

ਕਣਕ ਦੇ ਮੁਲਾਂਕਣ ਲਈ ਕੇਂਦਰੀ ਟੀਮ ਆਵੇਗੀ ਪੰਜਾਬ- ਆਦੇਸ਼ ਪ੍ਰਤਾਪ ਸਿੰਘ ਕੈਰੋਂ

17-Apr-2015 ਚੰਡੀਗੜ੍ਹ

ਪੰਜਾਬ ਸਰਕਾਰ ਦੀ ਅਪੀਲ 'ਤੇ ਕੇਂਦਰੀ ਟੀਮ ਅਗਲੇ ਹਫਤੇ ਸੂਬੇ ਦੀਆਂ ਮੰਡੀਆਂ ਵਿਚ ਆ ਰਹੀ ਕਣਕ ਦੇ ਮੁਲਾਂਕਣ ਲਈ ਪੰਜਾਬ ਆ ਰਹੀ ਹੈ ਤਾਂ ਜੋ ਕਣਕ ਦੀ ਖਰੀਦ ਦੀਆਂ ਸ਼ਰਤਾਂ ਵਿਚ ਢਿੱਲ ਦਿੱਤੀ ਜਾ ਸਕੇ। ਅੱਜ ਇੱਥੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਕਾਰਨ ਮੰਡੀਆਂ...

 

ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਬਣਾਈ ਜਾਂਦੀ ਹੈ ਨੀਤੀ: ਆਦੇਸ਼ ਪ੍ਰਤਾਪ ਸਿੰਘ ਕੈਰੋਂ

09-Apr-2015 ਚੰਡੀਗੜ੍ਹ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਫੂਡ ਐਂਡ ਅਲਾਇਡ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।ਕੈਰੋਂ ਨੇ ਯੂਨੀਅਨ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ. ਕੇਵਲ ਸਿੰਘ ਤੇ ਸਮੂਹ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨਾਜ...

 

ਪੰਜਾਬ ਕੌਮੀ ਖੁਰਾਕ ਸੁਰੱਖਿਆ ਐਕਟ ਲਾਗੂ ਕਰਨ ਵਾਲਾ ਪਹਿਲਾ ਰਾਜ ਬਣਿਆ: ਕੈਰੋਂ

02-Feb-2015 ਚੰਡੀਗੜ੍ਹ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਕੌਮੀ ਖੁਰਾਕ ਸੁਰੱਖਿਆ ਐਕਟ 2013 ਨੂੰ ਲਾਗੂ ਕਰਨ ਵਾਲਾ ਪਹਿਲਾ ਰਾਜ ਸੀ।ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ  ਕੈਰੋਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਿਰਫ ਰਾਜ ਦੀ ਸਿਰਫ 11 ਫੀਸਦੀ ਆਬਾਦੀ ਹੀ ਸਬਸਿਡੀ 'ਤੇ ਅਨਾਜ ਪ੍ਰਾਪਤ ਕਰਨ ਦੇ ਯੋਗ ਸੀ, ਜੋ...

 

ਪੰਜਾਬ ਵੱਲੋਂ ਕੇਰਲਾ ਨੂੰ ਸਿੱਧਾ ਅਨਾਜ ਸਪਲਾਈ ਕਰਨ ਦੀ ਪੇਸ਼ਕਸ਼

29-Jan-2015 ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਅੱਜ ਕੇਰਲਾ ਸਰਕਾਰ ਦੀ ਲੋੜ ਦੇ ਮੁਤਾਬਕ ਕਣਕ ਤੇ ਚਾਵਲ ਸਮੇਤ ਹੋਰ ਅਨਾਜ ਦੀ ਸਿੱਧੀ ਸਪਲਾਈ ਕਰਨ ਸਬੰਧੀ ਪੇਸ਼ਕਸ਼ ਕੀਤੀ ਗਈ ਹੈ। ਹੁਣ ਐਫ.ਸੀ.ਆਈ ਨੂੰ ਇਸ ਸਾਰੇ ਲੈਣ ਦੇਣ ਤੋਂ ਬਾਹਰ ਰੱਖਿਆ ਜਾਵੇਗਾ। ਕੇਰਲ ਸਰਕਾਰ ਦੇ ਖੁਰਾਕ ਮੰਤਰੀ ਅਨੂਪ ਜੈਕਬ ਦੀ ਅਗਵਾਈ ਹੇਠ ਇੱਕ ਵਫਦ ਵੱਲੋਂ ਪੰਜਾਬ ਦੇ ਖੁਰਾਕ ਮੰਤਰੀ...

 

ਪੈਟਰੋਲੀਅਮ ਪਦਾਰਥਾਂ ਦੇ ਦੁਰਉਪਯੋਗ ਨੂੰ ਰੋਕਣ ਲਈ ਲੋਕ ਲਹਿਰ ਪੈਦਾ ਕਰਨ ਦੀ ਲੋੜ : ਆਦੇਸ਼ ਪ੍ਰਤਾਪ ਸਿੰਘ ਕੈਰੋਂ

15-Jan-2015 ਐਸ.ਏ.ਐਸ.ਨਗਰ

ਪੈਟਰੋਲੀਅਮ ਪਦਾਰਥਾਂ ਦੇ ਦੁਰਉਪਯੋਗ ਨੂੰ ਰੋਕਣ ਲਈ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਦੀ ਲੋੜ ਹੈ ਅਤੇ ਇਸ ਪ੍ਰਤੀ ਲੋਕ ਲਹਿਰ ਬਣਾਉਣੀ  ਚਾਹੀਦੀ ਹੈ ਕਿਉਂਕਿ ਜੇਕਰ ਪੈਟੋਰੋਲੀਅਮ ਪਦਾਰਥਾਂ ਦੇ ਦੁਰਉਪਯੋਗ ਨੂੰ ਨਾ ਰੋਕਿਆ ਗਿਆ ਤਾਂ ਇਸ ਦਾ ਸਾਨੂੰ ਵੱਡਾ ਮੁੱਲ ਉਤਾਰਨਾ ਪਵੇਗਾ ਅਤੇ ਜਿਸ ਦਾ ਸਾਡੇ ਵਾਤਾਵਰਣ ਤੇ ਵੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD