Monday, 29 April 2024

 

 

ਖ਼ਾਸ ਖਬਰਾਂ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ

 

 


show all

 

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਲਹਿਰਾਇਆ ਕੌਮੀ ਝੰਡਾ

15-Aug-2021 ਫਰੀਦਕੋਟ

ਅੱਜ ਭਾਰਤ ਦੀ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੇ ਸਬੰਧ ਵਿੱਚ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।...

 

ਪੰਜਾਬ ਸਰਕਾਰ ਰਾਜ ਨੇ ਸ਼ਹਿਰਾਂ ਤੇ ਪਿੰਡਾਂ ਦੇ ਬਹੁਪੱਖੀ ਵਿਕਾਸ ਕਰਵਾਇਆ : ਅਜਾਇਬ ਸਿੰਘ ਭੱਟੀ

15-Aug-2021 ਫਰੀਦਕੋਟ

ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਤੇ ਪਿਛਲੇ ਲਗਭਗ ਸਾਢੇ ਚਾਰ ਸਾਲਾਂ ਵਿੱਚ ਸਰਕਾਰ ਵੱਲੋਂ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਨੇ...

 

ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਡਿਪਟੀ ਸਪੀਕਰ ਨੇ ਕੀਤੀ ਪ੍ਰਧਾਨਗੀ

26-Jun-2021 ਸ੍ਰੀ ਮੁਕਤਸਰ ਸਾਹਿਬ

ਅੱਜ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਪੁਲਿਸ ਵਲੋਂ ਨਸ਼ੇ ਦੀ ਦਲਦਲ ਵਿਚ ਫਸੇ ਨੋਜਵਾਨਾਂ ਨੂੰ ਬਾਹਰ ਕੱਢਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਆਪਾ ਸਾਰਿਆਂ ਨੂੰ ਇਕ ਜੁੱਟ ਹੋ ਕੇ ਇਸ ਨਾਮੁਰਾਦ ਸਮਾਜਿਕ...

 

ਪੰਜਾਬ ਦੇ ਮੁੱਖ ਮੰਤਰੀ ਨੇ ਇਕ ਵਾਰ ਫਿਰ ਸਾਬਤ ਕੀਤਾ ਕਿ ਉਹ ਜਨਤਾ ਦੇ ਸੱਚੇ ਨੇਤਾ ਹਨ : ਅਜਾਇਬ ਸਿੰਘ ਭੱਟੀ

01-Apr-2021 ਮਲੋਟ/ਸ੍ਰੀ ਮੁਕਤਸਰ ਸਾਹਿਬ

ਪੰਜਾਬ ਵਿੱਚ ਮਹਿਲਾ ਵਰਗ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰਨ ਦੀ ਸਹੂਲਤ ਪ੍ਰਦਾਨ ਕਰਨ ਤੇ ਔਰਤ ਵਰਗ ਵਲੋਂ ਸਲਾਘਾ ਕੀਤੀ ਜਾ ਰਹੀ ਹੈ ਅਤੇ ਉਹਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਇਹ ਜਾਣਕਾਰੀ ਅੱਜ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਮਲੋਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ...

 

ਨਵੀਆਂ ਉਸਾਰੀਆਂ ਇਮਾਰਤਾਂ ਪੰਜਾਬ ਦੇ ਸੁਨਿਹਰੀ ਭਵਿੱਖ ਦੀ ਇਬਾਰਤ- ਅਜਾਇਬ ਸਿੰਘ ਭੱਟੀ

25-Mar-2021 ਸ੍ਰੀ ਮੁਕਤਸਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਰਾਜ ਵਿੱਚ ਵੱਖ ਵੱਖ ਜਿਲ੍ਹਿਆਂ ਦੇ ਥਾਣੇ ਅਤੇ ਸਿਵਲ ਪ੍ਰਸਾਸ਼ਨ ਦੇ ਤਹਿਤ ਬਣਾਈਆਂ ਗਈਆਂ ਨਵੀਆਂ ਇਮਾਰਤਾਂ ਦਾ ਆਨ ਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸੀਨੀਅਰ ਕੈਬਨਿਟ ਮੰਤਰੀ ਸ੍ਰੀ ਬਹ੍ਰਮ ਮਹਿੰਦਰਾ, ਸਿਹਤ ਮੰਤਰੀ ਬਲਵੀਰ...

 

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਨਾਗਰਿਕ ਕੇਂਦਰਤ ਸੇਵਾਵਾਂ ਨੂੰ ਇੱਕ ਛੱਤ ਹੇਠ ਲਿਆਉਣ ਲਈ ਹੋਰ ਸੇਵਾਵਾਂ ਵਿੱਚ ਵਾਧਾ ਕਰਨ ਦੀ ਕੀਤੀ ਸ਼ੁਰੂਆਤ

09-Feb-2021 ਮਲੋਟ/ ਸ੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਨਾਗਰਿਕ ਕੇਂਦਰਤ ਸੇਵਾਵਾਂ ਨੂੰ ਇੱਕ ਛੱਤ ਹੇਠ ਲਿਆਉਣ ਲਈ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਅਬੁਲ ਖੁਰਾਣਾ...

 

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ : ਅਜਾਇਬ ਸਿੰਘ ਭੱਟੀ

26-Jan-2021 ਫ਼ਿਰੋਜ਼ਪੁਰ

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਸੰਵਿਧਾਨ ਨੇ ਧਰਮਾਂ, ਜਾਤਾਂ, ਸੱਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਕੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ। ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਇਮਾਨਦਾਰੀ ਨਾਲ ਆਪਣੇ ਕੰਮ ਦੇ ਪ੍ਰਤੀ ਵਫ਼ਾਦਾਰ ਹੋਣਾ...

 

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਵਿਡ-19 ਵੈਕਸੀਨ ਦੀ ਕੀਤੀ ਸ਼ੁਰੂਆਤ

16-Jan-2021 ਸ੍ਰੀ ਮੁਕਤਸਰ ਸਾਹਿਬ

   ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸਮੇਂ ਸਮੇਂ ਤੇ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੁੱਖ ਮੰਤਰੀ ਪੰਜਾਬ...

 

ਪੰਜਾਬ ਸਰਕਾਰ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀਆਂ ਪੰਜ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ

07-Jan-2021 ਸ੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਪੰਜਾਬ ਦੇ ਵਸਨੀਕਾਂ ਨੂੰ ਵਧੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਅੱਜ ਪੰਜ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੁੱਖ ਮੰਤਰੀ...

 

ਮੁੱਖ ਮੰਤਰੀ ਪੰਜਾਬ ਨੇ ਕੀਤਾ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ

21-Nov-2020 ਸ੍ਰੀ ਮੁਕਤਸਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੁੱਚੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ  ਕਰਮਚਾਰੀਆਂ ਦੇ ਰੂਹਬੂ ਹੋ ਕੇ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕਰਨ ਉਪਰੰਤ ਪੰਜਾਬ ਰਾਜ ਦੇ ਵਸਕੀਨਾਂ ਨੂੰ ਸਮਰਪਿਤ ਕੀਤਾ।ਇਸ ਮੌਕੇ ਤੇ ਜਿ਼ਲ੍ਹਾ ਪੱਧਰ ਦੇ ਆਨ ਲਾਇਨ ਪ੍ਰੋਗਰਾਮ ਦੀ ਪ੍ਰਧਾਨਗੀ ਸ.ਅਜਾਇਬ...

 

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਸਕੂਲੀ ਬੱਚੀਆਂ ਨੂੰ ਐਸ.ਸੀ ਸਕਾਲਰਸਿ਼ਪ ਸਰਟੀਫਿਕੇਟ ਦੇ ਕੇ ਵਜੀਫਾ ਸਕੀਮ ਦੀ ਕੀਤੀ ਸ਼ੁਰੂਆਤ

31-Oct-2020 ਸ੍ਰੀ ਮੁਕਤਸਰ ਸਾਹਿਬ

ਮਹਾਕਵਿ ਰਮਾਇਣ ਦੇ ਪੂਜਨੀਕ ਕਰਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਤੇ ਜਿ਼ਲ੍ਹਾ ਪੱਧਰ ਦਾ ਸਮਾਗਮ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤਾ ਗਿਆ, ਇਸ ਸਮਾਗਮ ਦੀ ਪ੍ਰਧਾਨਗੀ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤੀ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਐਮ.ਕੇ.ਅਰਾਵਿੰਦ...

 

ਘਰ ਘਰ ਰੋਜਗਾਰ ਤਹਿਤ ਜਿਲ੍ਹੇ ਚ ਲਗਾਏ ਗਏ ਤਿੰਨ ਮੈਗਾ ਰੁਜਗਾਰ ਮੇਲੇ

06-Oct-2020 ਸ੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਪ੍ਰੋਗਰਾਮ ਤਹਿਤ ਲਗਾਏ ਗਏ 6ਵੇਂ ਮੈਗਾ ਰੋਜਗਾਰ ਮੇਲੇ ਦਾ ਸਮਾਪਨ ਅੱਜ ਆਨਲਾਈਨ ਸਮਾਗਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਇਸ ਮੌਕੇ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਸੀਨਿਅਰ ਆਗੂ ਤੇ ਸਾਂਸਦ ਸ੍ਰੀ ਰਾਹੁਲ ਗਾਂਧੀ ਅਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ...

 

ਕਿਸਾਨ ਮੇਲੇ ਦੌਰਾਨ ਡਿਪਟੀ ਸਪੀਕਰ ਨੇ ਕੀਤਾ ਕਿਸਾਨਾਂ ਦਾ ਧੰਨਵਾਦ

18-Sep-2020 ਸ੍ਰੀ ਮੁਕਤਸਰ ਸਾਹਿਬ

ਪੰਜਾਬ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਆਨਲਾਇਨ ਮਾਧਿਅਮ ਦੇ ਜ਼ਰੀਏ ਮਨਾਏ ਗਏ ਕਿਸਾਨ ਮੇਲੇ ਵਿੱਚ ਪੰਜਾਬ ਦੇ ਕਿਸਾਨਾਂ ਦਾ ਸਾਰੇ ਭਾਰਤ ਨੂੰ ਅੰਨ ਮੁਹੱਇਆ ਕਰਵਾਉਣ ਲਈ ਧੰਨਵਾਦ ਕੀਤਾ । ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਐਮ ਕੇ ਅਰਾਵਿੰਦ ਕੁਮਾਰ ਤੋ ਇਲਾਵਾ ਅਗਾਂਹਵਧੂ...

 

ਡਿਪਟੀ ਸਪੀਕਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਰਟ ਕਾਰਡ ਸਕੀਮ ਦੀ ਸ਼ੁਰੂਆਤ

12-Sep-2020 ਸ੍ਰੀ ਮੁਕਤਸਰ ਸਾਹਿਬ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡ ਸਕੀਮ ਦਾ ਆਗਾਜ਼ ਕੀਤਾ ।ਇਸ ਮੌਕੇ ਜਿ਼ਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਕਾੳਣੀ ਅਤੇ ਚੇਅਰਮੈਨ ਜਿ਼ਲ੍ਹਾ  ਪਲੈਨਿੰਗ ਬੋਰਡ ਸ੍ਰੀ ਸੁਭਾਸ਼ ਕੁਮਾਰ,ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ....

 

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭੱਟੀ ਨੇ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫੋਨ

12-Aug-2020 ਸ੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਵੱਲੋਂ ਅੱਜ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਖੇ ਕੈਪਟਨ ਅਮਰਿੰਦਰ ਸਿੰਘ  ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫ਼ਰੰਸ ਰਾਹੀਂ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰਗਟਾਵਾ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ੍ਰੀ ਦਫਤਰ ਡਿਪਟੀ ਕਮਿਸ਼ਨਰ ਮੁਕਤਸਰ...

 

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਜ਼ਿਲ੍ਰੇ ਵਿੱਚ ਚੱਲ ਰਹੇ ਕਰੋਨਾ ਵਾਇਰਸ ਖਿਲਾਫ ਅਭਿਆਨ ਦਾ ਲਿਆ ਜਾਇਆ

30-Mar-2020 ਸ਼੍ਰੀ ਮੁਕਤਸਰ ਸਹਿਬ

ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਭਰਪੂਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਤੋਂ ਲੋਕਾ ਨੂੰ...

 

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਤੇ ਵਿਕਾਸ ਲਈ ਕੀਤੀ ਜਾ ਰਹੇ ਹਨ ਵੱਡੇ ਉਪਰਾਲੇ : ਅਜਾਇਬ ਸਿੰਘ ਭੱਟੀ

26-Jan-2020 ਫਰੀਦਕੋਟ

ਇਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਗਣਤੰਤਰਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਂ ਸੰਦੇਸ਼...

 

ਸਿਫਰ ਕਾਲ ਨੂੰ ਹੋਰ ਉਪਯੋਗੀ ਤੇ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ: ਅਜਾਇਬ ਸਿੰਘ ਭੱਟੀ

19-Dec-2019 ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਦੇਹਰਾਦੂਨ (ਉਤਰਾਖੰਡ) ਵਿਖੇ ਕਰਾਈ ਗਈ ਭਾਰਤ ਦੀਆਂ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 77ਵੀਂ ਕਾਨਫਰੰਸ ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ।ਇਸ ਦੋ-ਰੋਜ਼ਾ ਕਾਨਫਰੰਸ ਦੌਰਾਨ 'ਪਾਰਲੀਮਾਨੀ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਸਿਫਰ ਕਾਲ ਸਮੇਤ ਸਦਨ...

 

ਗੁਰੂ ਨਾਨਕ ਉਤਸਵ ਰੂਹਾਨੀ ਰੰਗ ਵਿਚ ਰੰਗਿਆ ਗਿਆ ਮਲੋਟ ਸ਼ਹਿਰ,ਸਮਾਗਮ ਨੂੰ ਸਫਲ ਬਣਾਉਣ ਲਈ ਸੰਗਤਾਂ ਦਾ ਧੰਨਵਾਦ : ਅਜਾਇਬ ਸਿੰਘ ਭੱਟੀ

27-Nov-2019 ਮਲੋਟ, ਸ੍ਰੀ ਮੁਕਤਸਰ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਦੀ ਦਾਣਾ ਮੰਡੀ ਵਿਚ ਕਰਵਾਏ ਗਏ ‘ਗੁਰੂ ਨਾਨਕ ਉਤਸਵ’ ਰਾਹੀਂ ਮਲੋਟ ਅੱਜ ਧਾਰਮਿਕ ਰੰਗ ਵਿਚ ਰੰਗਿਆ ਗਿਆ। ਸਵੇਰ ਤੋਂ ਰਾਤ ਤੱਕ ਚੱਲੇ ਇਸ ਸਮਾਗਮ ਦੌਰਾਨ ਇਕ ਤੋਂ ਬਾਅਦ ਹੋਈਆਂ ਇਕ ਗਤੀਵਿਧੀਆਂ ਨਾਲ ਸਾਰਾ ਦਿਨ ਹਲਕੇ ਦੀ ਸੰਗਤ ਜੁੜੀ ਰਹੀ। ਇਲਾਕੇ ਦੇ...

 

ਪ੍ਰਦਰਸ਼ਨੀ ਰਾਹੀਂ ਦੁਰਲੱਭ ਸਿੱਕਿਆਂ ਅਤੇ ਸਿੱਖ ਇਤਿਹਾਸ ਦੀਆਂ ਹੋਰ ਨਿਸ਼ਾਨੀਆਂ ਤੋਂ ਕਰਾਇਆ ਜਾਣੂ

27-Nov-2019 ਮਲੋਟ, ਸ੍ਰੀ ਮੁਕਤਸਰ ਸਾਹਿਬ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਲੋਟ ਵਿਖੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਅਜਾਇਬ ਸਿੰਘ ਭੱਟੀ ਵੱਲੋਂ ਕਰਵਾਏ ‘ਗੁਰੂ ਨਾਨਕ ਉਤਸਵ’ ਦੌਰਾਨ ਮੁੱਖ ਪੰਡਾਲ ਨੇੜੇ ਲੱਗੀ ਸਿੱਕਿਆਂ, ਸਿੱਖ ਰਾਜ ਕਾਲ ਦੀਆਂ ਹੋਰ ਦੁਰਲਭ ਨਿਸ਼ਾਨੀਆਂ ਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਰੂਪਮਾਨ ਕਰਦੀਆਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD