Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਸਰਕਾਰ ਦੇ ਝੂਠੇ ਐਲਾਨਾਂ ਨੇ ਕਿਸਾਨਾਂ ਨੂੰ ਬਰਬਾਦ ਕੀਤਾ : ਸੁਖਬੀਰ ਸਿੰਘ ਬਾਦਲ

28-Nov-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ  ਨੂੰ ਅਕਾਲੀ-ਭਾਜਪਾ ਵਿਧਾਇਕ ਦਲ ਵੱਲੋ ਵਿਧਾਨ ਸਭਾ ਵਿਚ ਕਿਸਾਨੀ ਸੰਕਟ ਉੱਤੇ ਚਰਚਾ ਕਰਨ ਲਈ ਪੇਸ਼ ਕੀਤੇ ਕੰਮ ਰੋਕੂ ਪ੍ਰਸਤਾਵ ਉੱਤੇ ਚਰਚਾ ਕਰਨ ਦੀ ਮਨਾਹੀ ਵਾਸਤੇ ਸਖ਼ਤ ਝਾੜ ਪਾਈ ਅਤੇ ਕਿਹਾ ਕਿ ਕਿਸਾਨ ਕਰਜ਼ਾ ਮੁਆਫੀ ਨੂੰ ਲਾਗੂ ਕਰਨ ਵਿਚ ਸਰਕਾਰ...

 

ਅਕਾਲੀ ਦਲ ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਸਰਦ ਰੁੱਤ ਸਮਾਗਮ ਲੰਬਾ ਕਰਨ ਲਈ ਆਖਿਆ

24-Nov-2017 ਚੰਡੀਗੜ੍ਹ

ਇੱਕ ਅਕਾਲੀ-ਭਾਜਪਾ ਵਫਦ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਜ਼ੋਰ ਦੇ ਕੇ ਆਖਿਆ ਕਿ ਕਾਂਗਰਸ ਸਰਕਾਰ ਵੱਲੋ ਵਿਰੋਧੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਖਿਲਾਫ ਸਪਲੀਮੈਂਟਰੀ ਚਲਾਨ ਪੇਸ਼ ਕਰਨ ਤੋਂ ਇਨਕਾਰ ਕਰਕੇ ਆਪ ਵਿਰੁੱਧ ਖੇਡੇ ਜਾ ਰਹੇ ਦੋਸਤਾਨਾ ਮੈਚ, ਕਿਸਾਨਾਂ ਦੀਆਂ ਸਮੱਸਿਆਵਾਂ ਅਧੂਰੇ ਚੋਣ ਵਾਅਦਿਆਂ, ਪਕੋਕਾ ...

 

ਅਕਾਲੀ-ਭਾਜਪਾ ਡੇਲੀਗੇਸ਼ਨ ਨੇ ਵਿਧਾਨ ਸਭਾ ਸਪੀਕਰ ਨੂੰ ਕਿਹਾ ਕਿ ਸੁਖਪਾਲ ਖਹਿਰਾ ਨੂੰ ਤੁਰੰਤ ਵਿਰੋਧੀ ਧਿਰ ਦੇ ਆਗੂ ਵਜੋਂ ਹਟਾਇਆ ਜਾਵੇ

02-Nov-2017 ਚੰਡੀਗੜ੍ਹ

ਅਕਾਲੀ-ਭਾਜਪਾ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਵਿਧਾਨ ਸਭਾ ਸਪੀਕਰ ਨੂੰ ਇੱਕ ਮੈਮੋਰੰਡਮ ਦਿੰਦਿਆਂ ਮੰਗ ਕੀਤੀ ਕਿ ਆਪ ਆਗੂ ਸੁਖਪਾਲ ਖਹਿਰਾ ਨੂੰ ਤੁਰੰਤ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਇਆ ਜਾਵੇ। ਵਫਦ ਨੇ ਇਹ ਖ਼ਦਸ਼ਾ ਵੀ ਜ਼ਾਹਿਰ ਕੀਤਾ ਕਿ ਕਾਂਗਰਸ ਸਰਕਾਰ ਖਹਿਰਾ ਨੂੰ ਗਿਰਫਤਾਰ ਕਰਨ ਨੂੰ ਲੈ ਕੇ ਗੰਭੀਰ ਨਹੀਂ ਹੈ।ਸਰਦਾਰ ਅਜੀਤ...

 

ਅਕਾਲੀ ਦਲ ਨੇ ਅਮਨ ਤੇ ਕਾਨੂੰਨ ਦੀ ਵਿਗੜ ਰਹੀ ਹਾਲਤ ਉੱਤੇ ਡੂੰਘੀ ਚਿੰਤਾ ਪ੍ਰਗਟਾਈ

16-Jul-2017 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਅੰਦਰ ਅਮਨ ਤੇ ਕਾਨੂੰਨ ਦੀ ਤੇਜ਼ੀ ਨਾਲ ਵਿਗੜ ਰਹੀ ਹਾਲਤ ਉੱਤੇ ਗੰਭੀਰ  ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਵਿਖਾਉਣ ਦੀ ਕਾਬਲੀਅਤ ਅਤੇ ਖਾਸ ਕਰਕੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨ ਦੀ ਸਮਰੱਥਾ ਤੋਂ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ...

 

ਘੁੜਿਆਣਾ ਨੇ ਮੁੱਖ ਪਾਰਲੀਮਾਨੀ ਸਕੱਤਰ ਵਜੋ' ਚਾਰਜ ਸੰਭਾਲਿਆ

14-Jun-2016 ਚੰਡੀਗੜ੍ਹ

ਵਿਧਾਨ ਸਭਾ ਹਲਕਾ ਬਲੁਆਣਾ ਤੋ' ਤੀਸਰੀ ਵਾਰ ਚੁਣੇ ਗਏ ਵਿਧਾਇਕ ਸ੍ਰੀ ਗੁਰਤੇਜ ਸਿੰਘ ਘੁੜਿਆਣਾ ਜਿੰਨਾਂ ਨੂੰ ਹਾਲ ਹੀ ਵਿੱਚ ਮੁੱਖ ਪਾਰਲੀਮਾਨੀ ਸਕੱਤਰ ਟਰਾਂਸਪੋਰਟ ਵਿਭਾਗ ਨਿਯੁਕਤ ਕੀਤਾ ਗਿਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਆਪਣਾ ਆਹੁਦਾ ਸੰਭਾਲ ਲਿਆ ਹੈ।ਸ੍ਰੀ ਘੁੜਿਆਣਾ ਨੇ ਆਪਣਾ ਆਹੁਦਾ ਟਰਾਂਸਪੋਰਟ ਮੰਤਰੀ ਸ....

 

ਪੰਜਾਬ ਦੇ ਵੱਡੇ ਸ਼ਹਿਰਾ ਵਿੱਚ ਟਰੈਫਿਕ ਮਾਰਸ਼ਨ ਸਕੀਮ ਲਾਗੂ ਕੀਤੀ ਜਾਵੇਗੀ- ਅਜੀਤ ਸਿੰਘ ਕੋਹਾੜ

09-Jun-2016 ਚੰਡੀਗੜ੍ਹ

ਰਾਜ ਵਿੱਚ ਜਿਲਾ ਟਰਾਂਸਪੋਰਟ ਅਧਿਕਾਰੀਆ/ਪੁਲਿਸ ਵਲੋਂ ਚੈਕਿੰਗ ਦੌਰਾਨ ਲੋਕਾਂ ਨੂੰ ਨਜਾਇਜ ਤੰਗ ਕਰਨ ਦਾ ਸਖਤ ਨੋਟਿਸ ਲੈਂ'ਦਿਆ ਰਾਜ ਵਿੱਚ ਚੰਡੀਗੜ੍ਹ ਪ੍ਰਸ਼ਾਸ਼ਨ ਦੀ ਤਰਜ ਤੇ ਟਰੈਫਿਕ ਮਾਰਸ਼ਲ' ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ...

 

ਅਜੀਤ ਸਿੰਘ ਕੋਹਾੜ ਵਲੋਂ ਬੇਹਤਰੀਨ ਸਹੂਲਤਾਂ ਅਤੇ ਪਾਰਦਰਸ਼ਤਾ ਦੀ ਵਕਾਲਤ

18-Apr-2016 ਚੰਡੀਗੜ੍ਹ

ਅੱਜ ਇਥੇ  ਪੰਜਾਬ ਦੇ ਟਰਾਂਸਪੋਰਟ ਮੰਤਰੀ  ਅਜੀਤ ਸਿੰਘ ਕੋਹਾੜ ਦੀ ਪ੍ਰਧਾਨਗੀ ਹੇਠ ਟਰਾਂਸਪੋਰਟ ਵਿਭਾਗ ਦੀ ਸਾਲ 2015-16 ਦੀ ਕਾਰਗੁਜ਼ਾਰੀ ਜਾਇਜ਼ਾ ਮੀਟਿੰਗ ਹੋਈ  ਜਿਸ ਵਿੱਚ ਸ੍ਰੀ ਆਰ. ਵੈਕਂਟ ਰਤਨਮ, ਆਈ.ਏ.ਐਸ., ਪ੍ਰਮੁੱਖ ਸਕੱਤਰ ਟਰਾਂਸਪੋਰਟ, ਸ੍ਰੀ ਰਾਵਿੰਦਰ ਸਿੰਘ, ਆਈ.ਏ.ਐਸ., ਮੈਨੇਜਿੰਗ ਡਾਇਰੈਕਟਰ,...

 

ਪੰਜਾਬ ਸਟੇਟ ਰੋਡ ਸੇਫਟੀ ਕਾਊਂਸਲ ਦੀ ਮੀਟਿੰਗ ,ਇਨਫੋਰਸਮੈਂਟ ਅਧਿਕਾਰੀਆਂ ਨੂੰ ਪ੍ਰੈਸਰ ਹਾਰਨ ਹਟਾਉਣ ਲਈ ਸਖਤੀ ਨਾਲ ਕੰਮ ਕਰਨ ਦੀਆਂ ਹਦਾਇਤਾਂ

21-Mar-2016 ਚੰਡੀਗੜ੍ਹ

ਅੱਜ ਇਥੇ ਪੰਜਾਬ ਦੇ ਟਰਾਂਸਾਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਰੋਡ ਸੇਫਟੀ ਕਾਊਂਸਲ  ਦੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ ਜਿਸ ਵਿੱਚ ਸੜਕ ਸੁਰੱਖਿਆ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ  ਟਰਾਂਸਪੋਰਟ ਵਿਭਾਗ ਦੇ...

 

ਪੰਜਾਬ ਸਰਕਾਰ ਵਲੋ' ਬੱਸਾਂ ਵਿੱਚ ਉਚੀ ਅਵਾਜ਼ ਅਤੇ ਲੱਚਰ ਗੀਤ ਚਲਾਉਣ 'ਤੇ ਪਾਬੰਦੀ

15-Feb-2016 ਚੰਡੀਗੜ੍ਹ

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਰਾਜ ਵਿੱਚ ਚਲਦੀਆਂ ਬੱਸਾਂ ਵਿੱਚ ਲਚਰ ਅਤੇ ਉਚੀ ਅਵਾਜ ਵਿੱਚ ਗੀਤ ਚਲਾਉਣ 'ਤੇ ਤੁਰੰਤ ਪਾਬੰਦੀ ਲਗਾਉਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਹਨ।ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਸ੍ਰੀ ਕੋਹਾੜ ਨੇ ਕਿਹਾ ਕਿ ਕੋਈ ਵੀ ਬੱਸ ਡਰਾਇਵਰ ਇਨਾਂ ਹੁਕਮਾਂ ਦੀ ਉਲੰਘਣਾ...

 

ਸੂਬੇ ਦੇ ਪਹਿਲੇ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰ ਨੇ ਸੜਕ ਸੁਰਖਿਆ 'ਚ ਸ਼ੁਰੂ ਕੀਤਾ ਨਵਾਂ ਅਧਿਆਏ- ਅਜੀਤ ਸਿੰਘ ਕੋਹਾੜ

05-Feb-2016 ਚੰਡੀਗੜ੍ਹ

ਪਿੰਡ ਨਰੂਆਣਾ ਵਿਖੇ 1.25 ਏਕੜ ਇਲਾਕੇ ਵਿੱਚ ਸਥਿਤ ਸੂਬੇ ਦਾ ਪਹਿਲਾ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰ ਸੜਕ ਸੁਰੱਖਿਆ ਵਿੱਚ ਇਕ ਨਵਾਂ ਅਧਿਆਏ ਹੈ। ਜਿਸ ਤਹਿਤ ਬਿਨਾਂ ਕਿਸੇ ਖਜੱਲ ਖੁਆਰੀ ਤੋਂ ਸਿਰਫ ਸਿੱਖਿਅਤ ਡਰਾਇਵਰਾਂ ਨੂੰ ਹੀ ਲਾਈਸੈਂਸ ਜਾਰੀ ਕੀਤੇ ਜਾਂਦੇ ਹਨ। ਇਹ ਜਾਣਕਾਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ...

 

ਅਜੀਤ ਸਿੰਘ ਕੋਹਾੜ ਵਲੋ ਲੋਕਾਂ ਨੂੰ ਧੁੰਦ ਦੇ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ

19-Jan-2016 ਚੰਡੀਗੜ੍ਹ

ਸਰਦੀ ਦੇ ਮੌਸਮ ਵਿਚ ਧੁੰਦ ਪੈਣ ਕਾਰਣ ਅਤੇ ਰਾਤ ਸਮੇਂ ਵਾਹਨਾਂ ਨਾਲ ਸੜਕੀ ਹਾਦਸੇ ਦੀ ਰੋਕਥਾਮ ਦੇ  ਮੱਦੇ ਨਜ਼ਰ  ਅੱਜ ਇਥੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ  ਨੇ ੋ ਲੋਕਾਂ ਨੂੰ  ਧੁੰਦ ਦੇ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ  ਕੀਤੀ  ਅਤੇ ਆਖਿਆ ਕਿ  ਟਰਾਂਸਪੋਰਟ, ਲੋਕ...

 

ਬੱਸ ਡਰਾਈਵਰ ਗੱਡੀ ਚਲਾਉਦੇ ਸਮੇ ਆਪਣਾ ਮੋਬਾਇਲ ਕੰਡਕਟਰ ਨੂੰ ਸੌਪਣ-ਅਜੀਤ ਸਿੰਘ ਕੋਹਾੜ

06-Jan-2016 ਚੰਡੀਗੜ੍ਹ

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਵਾਪਰ ਰਹੀਆਂ ਸੜਕ ਦੁਰਘਟਨਾਂਵਾਂ ਬਾਰੇ ਗੰਭੀਰ ਨੋਟਿਸ ਲੈਦਿਆਂ ਬੱਸ ਡਰਾਇਵਰਾਂ ਨੂੰ ਬੱਸ ਚਲਾਉਣ ਸਮੇਂ ਪੂਰੀ ਤਰ੍ਹਾਂ ਕਾਇਦੇ ਕਾਨੰਨੂ ਵਿਚ ਹੀ ਰਹਿ ਕੇ ਡਰਾਇਵਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।ਅੱਜ ਇਥੇ ਸੜਕ ਸੁਰੱਖਿਆ ਸਬੰਧੀ ਜਾਰੀ ਇਕ ਬਿਆਨ ਵਿਚ ਸ ਕੋਹਾੜ ਨੇ ਸੜਕ...

 

ਅਜੀਤ ਸਿੰਘ ਕੋਹਾੜ ਵਲੋਂ ਰੋਡਵੇਜ ਯੂਨੀਅਨ ਦਲ ਦਾ ਸਾਲ-2016 ਦੀ ਡਾਇਰੀ ਅਤੇ ਕੈਲੰਡਰ ਜਾਰੀ

29-Dec-2015 ਚੰਡੀਗੜ੍ਹ

ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਪੰਜਾਬ ਰੋਡਵੇਜ ਕਰਮਚਾਰੀ ਦਲ ਦਾ ਸਾਲ 2016 ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤੇ। ਸ. ਕੋਹਾੜ ਨੇ ਡਾਇਰੀ ਅਤੇ ਕੈਲੰਡਰ ਕਰਨ ਉਪਰੰਤ ਪੰਜਾਬ ਰੋਡਵੇਜ ਕਰਮਚਾਰੀ ਦਲ ਨੂੰ ਵਧਾਈ ਦਿੰਦਿਆਂ ਰੋਡਵੇਜ ਵਿੱਚ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ਦੀ ਜਿੰਦਗੀ ਵਿੱਚ...

 

ਰਾਜ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ -ਅਜੀਤ ਸਿੰਘ ਕੋਹਾੜ

08-Oct-2015 ਚੰਡੀਗੜ੍ਹ

ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇ ਨਜਰ ਸੁਰੱਖਿਅਤ ਸਕੂਲ ਵਾਹਨ ਸਕੀਮ ਤਹਤਿ ਸੜਕ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਤਾਂ ਜੋ ਸਕੂਲ ਬੱਸਾਂ ਦੇ ਹਾਦਸਿਆਂ ਵਿੱਚ ਕਮੀ ਲਿਆਂਦੀ ਜਾ ਸਕੇ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ...

 

ਪੰਜਾਬ ਸਰਕਾਰ ਵਾਹਨ ਰਜਿਸਟਰੇਸ਼ਨ ਸਮੇ' ਵਾਧੂ ਰਾਸ਼ੀ ਵਸੂਲਣ ਵਾਲੇ ਡੀਲਰਾਂ ਨਾਲ ਸਖਤੀ ਨਾਲ ਨਜੀਠਿਆ ਜਾਵੇਗਾ-ਅਜੀਤ ਸਿੰਘ ਕੋਹਾੜ

07-Sep-2015 ਚੰਡੀਗੜ੍ਹ

ਵਾਹਨ ਰਜਿਸਟਰੇਸ਼ਨ ਕਰਵਾਉ'ਦੇ ਸਮੇ ਹੋ ਰਹੀ ਓਵਰ ਚਾਰਜਿੰਗ ਦਾ ਗੰਭੀਰ ਨੋਟਿਸ ਲੈ'ਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ  ਅਜੀਤ ਸਿੰਘ ਕੋਹਾੜ ਨੇ ਸੂਬੇ ਦੇ ਸਮੂਹ ਜਿਲ੍ਹਿਆਂ ਦੇ ਟਰਾਂਸਪੋਰਟ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਇਸ ਸਬੰਧ ਵਿਚ ਤੁਰੰਤ ਕਾਰਵਾਈ ਕੀਤੀ ਜਾਵੇ।ਕੋਹਾੜ ਨੇ ਖੇਤਰੀ ਅਧਿਕਾਰੀਆਂ ਨੂੰ...

 

ਪੰਜਾਬ ਰੋਡਵੇਜ਼ ਮੁਲਾਜ਼ਮ ਜਾਇੰਟ ਐਕਸ਼ਨ ਕਮੇਟੀ ਦਾ ਵਫ਼ਦ ਅਜੀਤ ਸਿੰਘ ਕੋਹਾੜ ਨੂੰ ਮਿਲਿਆ

02-Sep-2015 ਚੰਡੀਗੜ੍ਹ

ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਪੰਜਾਬ ਰੋਡਵੇਜ਼ ਮੁਲਾਜ਼ਮ ਜਾਇੰਟ ਐਕਸ਼ਨ ਕਮੇਟੀ ਦਾ ਵਫ਼ਦ ਨਾਲ ਮੀਟਿੰਗ ਕੀਤੀ ਅਤੇ ਉਹਨਾ ਵਲੋ ਪੇਸ਼ ਕੀਤੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ।ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੈ ਦੱਸਿਆ ਕਿ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ...

 

ਟਰਾਂਸਪੋਰਟ ਵਿਭਾਗ ਵਲੋ' ਮੁਹੱਈਆ ਕਰਵਾਏ ਜਾਣਗੇ ਡਰਾਇਵਿੰਗ ਲਾਇਸੰਸਾਂ ਲਈ ਲੋੜੀ'ਦੇ ਦਰਖਾਸਤ ਫਾਰਮ

01-Sep-2015 ਚੰਡੀਗੜ੍ਹ

ਟਰਾਂਸਪੋਰਟ ਵਿਭਾਗ ਨੇ ਇੱਕ ਅਹਿਮ ਫੈਸਲਾ ਲੈ'ਦਿਆਂ ਆਮ ਜਨਤਾ ਨੂੰ ਡਰਾਇਵਿੰਗ ਲਾਇਸੰਸਾਂ ਲਈ ਲੋੜੀ'ਦੇ ਦਰਖਾਸਤ ਫਾਰਮ ਸਸਤੀ ਦਰਾਂ 'ਤੇ ਉਪਲਭਦ ਕਰਵਾਏ ਜਾਣਗੇ।ਇਹ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਟਰਾਂਸਪੋਰਟ ਵਿਭਾਗ ਦੁਆਰਾ ਜੋ...

 

ਸੂਬੇ ਦਾ ਪਹਿਲਾ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰ ਲੋਕਾਂ ਲਈ ਵਰਦਾਨ ਸਿੱਧ ਹੋਣ ਲੱਗਾ

09-Aug-2015 ਚੰਡੀਗੜ੍ਹ

ਸੂਬੇ ਦਾ  ਪਹਿਲਾ ਪੰਜਾਬ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰ ਨਰੂਆਣਾ ਵਿਖੇ ਸਥਾਪਿਤ ਕੀਤਾ ਗਿਆ ਹੈ ਜੋ ਕਿ ਥੋੜੇ ਸਮੇਂ ਵਿਚ ਹੀ ਲੋਕਾਂ ਲਈ ਵਰਦਾਨ ਬਣ ਕੇ ਉਭਰਿਆ ਹੈ।  ਇਸ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰਾਂ ਵਿਚ ਟੈਸਟ ਲੈਣ ਪਿੱਛੋਂ ਸਿਰਫ 40 ਮਿੰਟਾਂ 'ਚ ਲਰਨਿੰਗ ਲਾਇਸੈਂਸ...

 

ਪ੍ਰੈਸ਼ਰ ਹਾਰਨਾਂ ਦੀ ਵਰਤੋ' ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ- ਅਜੀਤ ਸਿੰਘ ਕੋਹਾੜ

06-Aug-2015 ਚੰਡੀਗੜ੍ਹ

ਪੰਜਾਬ ਸਰਕਾਰ ਨੇ ਖੇਤਰੀ ਟਰਾਂਸਪੋਰਟ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੇ ਵਾਹਨਾਂ 'ਤੇ ਲੱਗੇ  ਹੋਏ ਬਹੁ ਆਵਾਜ਼ੀ ਹਾਰਨਾਂ ਦੇ ਸਬੰਧ ਵਿਚ ਬੱਸਾਂ, ਟਰੱਕਾ, ਟੈ'ਪੂ ਟਰੈਵਲਰਾਂ ਆਦਿ ਤੇ ਲੱਗੇ ਪ੍ਰੈਸ਼ਰ ਹਾਰਨਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿਤੇ ਹਨ।ਅੱਜ ਇਥੇ ਇਸ...

 

ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਨੇ ਕੋਹਾੜ ਨੂੰ ਦਿੱਤਾ ਮੰਗ ਪੱਤਰ

28-Jul-2015 ਚੰਡੀਗੜ੍ਹ

ਅੱਜ ਇਥੇ ਪੰਜਾਬ ਨੰਬਰਦਾਰ ਯੂਨੀਅਨ ਦਾ ਇਕ ਵਫ਼ਦ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ ਵਿਚ  ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੂੰ ਉਹਨਾਂ ਦੇ ਦਫਤਰ ਵਿਖੇ ਮਿਲਿਆ ਅਤੇ ਮੰਗ ਪੱਤਰ ਪੇਸ਼ ਕੀਤਾ ।ਇਹ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਯੂਨੀਅਨ ਵਲੋ' ਪੇਸ਼ ਮੰਗਾਂ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD