ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਫਦ ਵੱਲੋਂ ਯੂ.ਪੀ. ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ 28-Jul-2014 ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਲਏ ਫੈਸਲੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਤਿੰਨ ਮੈਂਬਰ ਵਫਦ ਨੇ ਅੱਜ ਲਖਨਊ ਵਿਖੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕਰ ਕੇ ਸਹਾਰਨਪੁਰ ਵਿਖੇ ਵਾਪਰੀ ਘਟਨਾ 'ਤੇ...