ਪੰਜਾਬ ਦੇ ਮੁੱਖ ਮੰਤਰੀ ਦੇ ਤੁਰੰਤ ਅਸਤੀਫ਼ੇ ਦੀ ਮੰਗ ਕਰਦੇ ਹੋਏ, ਹਲਕਾ ਉੱਤਰੀ ਤੋਂ ਭਾਜਪਾ ਨੇਤਾ ਅਕਸ਼ੈ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ ਕਿ ਜਿਸ ਕਿਸੇ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਨੂੰ ਚੁਣੌਤੀ ਦੇਣ ਦੀ ਹਿੰਮਤ ਕੀਤੀ ਹੈ, ਉਸਦਾ ਪਤਨ ਹੋਇਆ ਹੈ। ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਲਈ ਅੱਜ ਦੁਪਹਿਰ ਇੱਕ...