Monday, 29 April 2024

 

 

ਖ਼ਾਸ ਖਬਰਾਂ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ

 

 


show all

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਖੋਖਰ ਫੌਜ਼ੀਆਂ ਨੇੜੇ ਬਣ ਰਹੇ ਫੁੱਟਓਵਰ ਬਰਿੱਜ਼ ਦੀਆਂ ਖਾਮੀਆਂ ਦਾ ਮਸਲਾ ਅਧਿਕਾਰੀਆਂ ਕੋਲ ਉਠਾਇਆ

06-May-2021 ਬਟਾਲਾ

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋਂ ਹਰ ਰੋਜ਼ ਕਿਸੇ ਨਾ ਕਿਸੇ ਲੋਕ ਮਸਲੇ ਦੇ ਹੱਲ ਲਈ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਇਨ੍ਹਾਂ ਮਸਲਿਆਂ ਦਾ ਹੱਲ ਕਰਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਸ. ਚੀਮਾ ਨੇ ਇੱਕ ਹੋਰ ਲੋਕ ਮਸਲਾ ਚੁੱਕਦਿਆਂ ਨੈਸ਼ਨਲ ਹਾਈਵੇ ਅਥਾਰਟੀ ਦਾ ਧਿਆਨ ਅੰਮ੍ਰਿਤਸਰ-ਪਠਾਨਕੋਟ...

 

ਸਿਹਤ ਵਿਭਾਗ ਨੇ ‘ਹੈਲਥ ਫਾਰ ਆਲ’ ਤਹਿਤ ਰੇਲਵੇ ਰੋਡ ਵਿਖੇ ਮੈਡੀਕਲ ਕੈਂਪ ਲਗਾਇਆ

10-Apr-2021 ਬਟਾਲਾ

ਪੰਜਾਬ ਸਰਕਾਰ ਵੱਲੋਂ ‘ਹੈਲਥ ਫਾਰ ਆਲ’ ਦੇ ਵਾਅਦੇ ਤਹਿਤ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਿਹਤ ਸੇਵਾਵਾਂ ਦੇਣ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਟਾਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ  ਲਈ ਸਿਹਤ ਵਿਭਾਗ ਵੱਲੋਂ ਇੱਕ ਵਿਸ਼ੇਸ਼...

 

ਚੇਅਰਮੈਨ ਚੀਮਾ ਨੇ ਪ੍ਰੇਮ ਨਗਰ ਇਲਾਕੇ ਵਿੱਚ ਸਿਹਤ ਸਹੂਲਤਾਂ ਦਾ ਜਾਇਜਾ ਲਿਆ

08-Apr-2021 ਬਟਾਲਾ

ਮਿਸ਼ਨ ਫ਼ਤਹਿ ਤਹਿਤ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਪਹਿਚਾਉਣ ਦੇ ਉੱਦਮ ਸਦਕਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਅੱਜ ਬਟਾਲਾ ਸ਼ਹਿਰ ਦੇ ਪ੍ਰੇਮ ਨਗਰ ਦਾਰਾਸਲਾਮ, ਰੇਲਵੇ ਰੋਡ, ਰੇਲਵੇ ਸਟੇਸ਼ਨ ਅਤੇ ਨਾਲ ਲੱਗਦੀਆਂ ਬਸਤੀਆਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲ ਰਹੀਆਂ  ਸਿਹਤ ਸਹੂਲਤਾਂ...

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋਂ ਬਟਾਲਾ ਤੋਂ `ਸਿਹਤ ਸਹੂਲਤ, ਤੁਹਾਡੇ ਦਵਾਰ` ਪ੍ਰੋਗਰਾਮ ਦੀ ਸ਼ੁਰੂਆਤ

05-Apr-2021 ਬਟਾਲਾ

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਦੇ ਵਿਸ਼ੇਸ਼ ਉਪਰਾਲੇ ਸਦਕਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਅੱਜ 5 ਅਪ੍ਰੈਲ 2021 ਨੂੰ ਬਟਾਲਾ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਦੇਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਹੇਠ ਅੱਜ ਇੱਕ ਮੋਬਾਇਲ ਮੈਡੀਕਲ ਯੂਨਿਟ ...

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਨੁਕਸਾਨੀ ਗਈ ਫ਼ਸਲ ਦਾ ਮੌਕੇ ਤੇ ਜਾਇਜ਼ਾ ਲਿਆ

03-Apr-2021 ਬਟਾਲਾ

ਬੀਤੇ ਦਿਨੀ ਬੇਮੌਸਮੀ ਬਾਰਿਸ਼ ਤੇ ਤੇਜ ਹਵਾਵਾਂ ਨਾਲ ਕਣਕ ਦੀ ਤਿਆਰ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਮਰਦੀਪ ਸਿੰਘ ਚੀਮਾ ਚੇਅਰਮੈਨ ਪੰਜਾਬ ਹੈਲਥ ਸਿਸਟਮਸ ਕਾਰਪੋਰੇਸ਼ਨ ਨੇ ਬਲਾਕ ਬਟਾਲਾ,  ਫਤਿਹਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦਾ ਵਿਸ਼ੇਸ਼ ਦੌਰਾ ਕੀਤਾ ਤੇ ਨੁਕਸਾਨੀ ਗਈਆਂ ਫ਼ਸਲਾਂ ਦੇ ਹੋਏ ਲੱਕ ਤੋੜਵੀਂ...

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋ ਸਰਹੱਦੀ ਜਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕਮਿਊਨਿਟੀ ਹੈਲਥ ਸੈਟਰਾਂ ਦਾ ਦੌਰਾ

01-Apr-2021 ਗੁਰਦਾਸਪੁਰ

ਦੁਪਹਿਰ ਦੇ ਤਕਰੀਬਨ 1-00 ਵਜੇ ਪੰਜਾਬ ਦੇ ਨਿਵਾਸੀਆਂ ਨੂੰ ਕੋਰੋਨਾ ਮਹਾਮਾਰੀ ਦੌਰਾਨ ਸੰਪੂਰਨ ਟੀਕਾਕਰਣ ਮੁਹਿੰਮ ਦਾ ਜਾਇਜਾ ਲੈਣ ਲਈ ਪੰਜਾਬ ਭਰ ਵਿੱਚ ਆਰੰਭ ਕੀਤੀ ਗਈ ਮੁਹਿੰਮ ਹੇਠ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ,ਸ੍ਰ: ਅਮਰਦੀਪ ਸਿੰਘ ਚੀਮਾਂ ਨੇ ਅੱਜ ਸਰਹੱਦੀ ਜਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ...

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋਂ ਬਟਾਲਾ ਸ਼ਹਿਰ ਵਿਖੇ ਕੋਰੋਨਾ ਟੀਕਾਕਰਨ ਕੇਂਦਰਾਂ ਦਾ ਦੌਰਾ

30-Mar-2021 ਬਟਾਲਾ

ਸਿਹਤ ਵਿਭਾਗ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਬਟਾਲਾ, ਬਲਾਕ ਪ੍ਰਾਇਮਰੀ ਹੈਲਥ ਸੈਂਟਰ ਭੁੱਲਰ ਅਤੇ ਕਮਿਊਨਿਟੀ ਹੈਲਥ ਸੈਂਟਰ ਨੌਸ਼ਹਿਰਾ ਮੱਝਾ ਸਿੰਘ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਵੱਖ ਵੱਖ ਥਾਵਾਂ ’ਤੇ ਵਿਸ਼ੇਸ਼ ਕਰੋਨਾ ਟੀਕਾਕਰਨ ਕੇਦਰ ਬਣਾਏ ਗਏ ਹਨ ਜਿਥੇ ਰੋਜ਼ਾਨਾਂ ਯੋਗ ਤੇ ਲੋੜਵੰਦ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ...

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਪੀ.ਐੱਚ.ਸੀ. ਭੁੱਲਰ ਵਿਖੇ ਮੈਡੀਕਲ ਅਫ਼ਸਰਾਂ ਤੇ ਸਿਹਤ ਅਮਲੇ ਨਾਲ ਕੋਵਿਡ-19 ਸਬੰਧੀ ਕੀਤੀ ਅਹਿਮ ਮੀਟਿੰਗ

22-Mar-2021 ਬਟਾਲਾ

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਅੱਜ ਪੀ.ਐੱਚ.ਸੀ. ਭੁੱਲਰ ਵਿਖੇ ਡਾਕਟਰਾਂ ਅਤੇ ਸਿਹਤ ਅਮਲੇ ਨਾਲ ਇੱਕ ਅਹਿਮ ਮੀਟਿੰਗ ਕਰਕੇ ਕੋਵਿਡ-19 ਤੋਂ ਬਚਾਅ ਲਈ ਚੱਲ ਰਹੇ ਟੀਕਾਕਰਨ ਅਭਿਆਨ ਦਾ ਜਾਇਜਾ ਲਿਆ। ਮੀਟਿੰਗ ਦੌਰਾਨ ਸ. ਚੀਮਾ ਨੇ ਐੱਸ.ਐੱਮ.ਓ. ਭੁੱਲਰ ਨੂੰ ਹਦਾਇਤ ਕੀਤੀ ਕਿ ਕੋਵਿਡ-19...

 

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵੱਲੋਂ ਕਰੋਨਾ ਟੀਕਾਕਾਰਨ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਤਰਨ ਤਾਰਨ ਦਾ ਦੌਰਾ

16-Mar-2021 ਤਰਨ ਤਾਰਨ

ਪੰਜਾਬ ਦੇ ਨਿਵਾਸੀਆਂ ਨੂੰ ਕਰੋਨਾ ਮਹਾਮਾਰੀ ਦੌਰਾਨ ਸੰਪੂਰਨ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੰਜਾਬ ਭਰ ਵਿੱਚ ਅਰੰਭ ਕੀਤੀ ਗਈ ਮੁਹਿੰਮ ਹੇਠ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ, ਸ: ਅਮਰਦੀਪ ਸਿੰਘ ਚੀਮਾ ਨੇ ਅੱਜ ਜਿਲ੍ਹਾ ਤਰਨ ਤਾਰਨ ਵਿੱਚ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਿਆ।ਸਿਵਲ ਸਰਜਨ, ਤਰਨ ਤਾਰਨ...

 

ਕਚਿਹਰੀ ਕੰਪਲੈਕਸ ਵਿੱਚ ਕੋਰੋਨਾ ਦੀ ਜਾਂਚ ਲਈ ਲਗਾਇਆ ਵਿਸ਼ੇਸ਼ ਕੈਂਪ

26-Nov-2020 ਬਟਾਲਾ

ਸਿਹਤ ਵਿਭਾਗ ਵਲੋਂ ਅੱਜ ਬਟਾਲਾ ਕਚਿਹਰੀ ਕੰਪਲੈਕਸ ਵਿਖੇ ਕੋਵਿਡ-19 ਦੇ ਟੈਸਟ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਪਹੁੰਚੇ।ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਦੀ...

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਹੰਸਲੀ ਨਾਲੇ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ

12-Jun-2020 ਬਟਾਲਾ

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਰਸਾਤਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਬਟਾਲਾ ਸ਼ਹਿਰ ਵਿਚੋਂ ਲੰਗਦੇ ਹੰਸਲੀ ਨਾਲੇ ਦੀ ਸਫ਼ਾਈ ਕੀਤੀ ਜਾਵੇ। ਸ. ਚੀਮਾ ਅੱਜ ਹੰਸਲੀ ਨਾਲੇ ’ਤੇ ਬਣ ਰਹੇ ਪੁੱਲ ਦੀ ਪ੍ਰਗਤੀ ਦਾ ਜਾਇਜਾ ਲੈ ਰਹੇ...

 

ਕੋਰੋਨਾ ਨੂੰ ਹਰਾਉਣ ਲਈ ਪੰਜਾਬ ਸਰਕਾਰ ਦੇ ਯਤਨ ਜਾਰੀ

22-Apr-2020 ਬਟਾਲਾ

ਕੋਵਿਡ-19 ਦੇ ਮੁਕਾਬਲੇ ਲਈ ਸਿਹਤ ਵਿਭਾਗ ਪੰਜਾਬ ਪੂਰੀ ਤਰਾਂ ਤਿਆਰ ਹੈ। ਸਿਹਤ ਵਿਭਾਗ ਨੇ ਆਪਣੇ ਵਿਭਾਗ ਦੇ ਡਾਕਟਰਾਂ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ, ਨਰਸਾਂ, ਆਸ਼ਾ ਵਰਕਰਾਂ, ਆਸ਼ਾ ਫੈਸਲੀਟੇਟਰ ਦੇ ਨਾਲ ਪੁਲਿਸ ਵਿਭਾਗ, ਜੇਲ ਵਿਭਾਗ, ਖੇਤੀਬਾੜੀ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਰੋਨਾ...

 

ਸਿਹਤ ਵਿਭਾਗ ਨੇ ਘਰ-ਘਰ ਬੂਹਾ ਖੜਕਾ ਕੇ ਪਿਲਾਈਆਂ ਪੋਲਿਓ ਰੋਧਕ ਬੂੰਦਾਂ : ਅਮਰਦੀਪ ਸਿੰਘ ਚੀਮਾ

21-Jan-2020 ਬਟਾਲਾ

ਪਲਸ ਪੋਲਿਓ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ’ਤੇ ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ ਵਲੋਂ ਸਿਹਤ ਫਾਰ ਆਲ ਤੇ ਕੀਤੇ ਵਾਅਦੇ ਤਹਿਤ ਬਾਲ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਇਸ ਮੁਹਿੰਮ ਦੀ ਆਪ ਖੁਦ ਦੇਖਰੇਖ ਕੀਤੀ।...

 

ਅਮਰਦੀਪ ਸਿੰਘ ਚੀਮਾ ਨੇ ਨਿਕੜਿਆਂ ਨੂੰ ਦੋ ਬੂੰਦਾਂ ਜ਼ਿੰਦਗੀ ਦੀਆਂ ਪਿਲਾ ਕੇ ਕੀਤੀ ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ

19-Jan-2020 ਬਟਾਲਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਹੈਲਥ ਫਾਰ ਆਲ ਦੇ ਕੀਤੇ ਚੋਣ ਵਾਅਦੇ ਤਹਿਤ ਹੀ ਬਾਲ ਸੁਰੱਖਿਆ ਨੂੰ ਮੁੱਖ ਰੱਖਦਿਆਂ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਮਾਤਾ ਸੁਲੱਖਣੀ ਜੀ ਸਬ ਡਵੀਜ਼ਨਲ ਹਸਪਤਾਲ ਬਟਾਲਾ ਤੋਂ ਕੀਤੀ। ਚੇਅਰਮੈਨ...

 

ਸਰਕਾਰੀ ਸਿਹਤ ਸੰਸਥਾਵਾਂ ਸੁਰੱਖਿਅਤ ਜਣੇਪਾ ਕਰਾਉਣ ਵਿੱਚ ਸਭ ਤੋਂ ਮੋਹਰੀ : ਅਮਰਦੀਪ ਸਿੰਘ ਚੀਮਾ

03-Jan-2020 ਬਟਾਲਾ

ਪੰਜਾਬ ਸਰਕਾਰ ਵਲੋਂ ਜੱਚਾ-ਬੱਚਾ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੁਰੱਖਿਅਤ ਜਣੇਪਾ ਕਰਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਜੱਚਾ-ਬੱਚਾ ਸੰਭਾਲ ਦੇ ਇਸ ਪ੍ਰੋਗਰਾਮ ਦਾ ਖੁਦ...

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸੀ.ਐਚ.ਸੀ. ਭੁੱਲਰ ਦਾ ਵਿਸ਼ੇਸ ਦੌਰਾ

01-Jan-2020 ਬਟਾਲਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲੈਣ ਲਈ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸੀ.ਐਚ.ਸੀ ਭੁੱਲਰ ਦਾ ਵਿਸ਼਼ੇਸ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਬ ਡਵੀਜ਼ਨਲ...

 

ਸਿਹਤ ਅਧਿਕਾਰੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਉਣ : ਅਮਰਦੀਪ ਸਿੰਘ ਚੀਮਾ

04-Dec-2019 ਗੁਰਦਾਸਪੁਰ

ਅਮਰਦੀਪ ਸਿੰਘ ਚੀਮਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਤੇ ਸਿਵਲ ਸਰਜਨ ਦਫਤਰ ਵਿਖੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਜਿਲਾ ਪ੍ਰੋਗਰਾਮ ਅਫਸਰਾਂ ਨਾਲ ਰੀਵੀਊ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਕਿਸ਼ਨ ਚੰਦ ਸਿਵਲ ਸਰਜਨ ਵੀ ਮੋਜੂਦ ਸਨ।ਚੇਅਰਮੈਨ ਚੀਮਾ ਨੇ ਸਮੂਹ...

 

ਅਮਰਦੀਪ ਸਿੰਘ ਚੀਮਾ ਨੇ ਸਿਲਾਈ ਕਢਾਈ ਦਾ ਕੋਰਸ ਪੂਰਾ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

23-Sep-2019 ਬਟਾਲਾ

ਸਥਾਨਕ ਧਰਮਪੁਰਾ ਕਾਲੋਨੀ ਵਿਖੇ ਚੱਲ ਰਹੀ ਰਾਣੀ ਝਾਂਸੀ ਵੈਲਫੇਅਰ ਸੋਸਾਇਟੀ ਵਿਖੇ ਸਿਲਾਈ ਕਢਾਈ ਦਾ ਕੋਰਸ ਪੂਰਾ ਕਰ ਚੁੱਕੀਆਂ ਵਿਦਿਆਰਥਾਂ ਨੂੰ ਅੱਜ ਸਰਟੀਫੀਕੇਟ ਦੇਣ ਲਈ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸਨ ਦੇ ਚੇਅਰਮੈਨ...

 

ਪੰਜਾਬ ਸਰਕਾਰ ਵਲੋਂ ਹਰ ਨਾਗਰਿਕ ਨੂੰ ਸਿਹਤ ਸੇਵਾਵਾਂ ਦੇਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ : ਅਮਰਦੀਪ ਸਿੰਘ ਚੀਮਾ

12-Aug-2019 ਬਟਾਲਾ

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ‘ਸਰਬੱਤ ਸਿਹਤ ਬੀਮਾ ਯੋਜਨਾ‘ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਆਪਣੀ ਕਿਸਮ ਦੀ ਪਹਿਲੀ ਸਿਹਤ ਸਕੀਮ ਹੈ ਜੋ ਸੂਬੇ ਦੇ ਲੋਕਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਇਹ ਪ੍ਰਗਟਾਵਾ ਕਰਦਿਆਂ...

 

ਬੋਰ ਕਰਕੇ ਸਿੱਧਾ ਧਰਤੀ ਵਿੱਚ ਪਾਣੀ ਭੇਜਣਾ ਬੇਹੱਦ ਖ਼ਤਰਨਾਕ, ਲੋਕ ਅਜਿਹਾ ਨਾ ਕਰਨ : ਅਮਰਦੀਪ ਸਿੰਘ ਚੀਮਾ

25-Jul-2019 ਬਟਾਲਾ

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਪੰਜਾਬ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਮੀਨ ਵਿੱਚ ਬੋਰ ਕਰਕੇ ਸਿੱਧਾ ਪਾਣੀ ਧਰਤੀ ਵਿੱਚ ਨਾ ਪਾਇਆ ਜਾਵੇ ਕਿਉਂਕਿ ਇਸ ਤਰਾਂ ਕਰਨ ਨਾਲ ਜਮੀਨ ਦੀ ਸ਼ਤਹ ਉਪਰਲਾ ਗੰਦਾ ਤੇ ਕੀਟਨਾਸ਼ਟ ਮਿਲਿਆ ਹੋਇਆ ਪਾਣੀ ਸਿੱਧਾ ਧਰਤੀ ਵਿਚਲੇ ਪਾਣੀ ਦੀ ਉਸ ਪਰਤ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD