Monday, 29 April 2024

 

 

ਖ਼ਾਸ ਖਬਰਾਂ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ

 

 


show all

 

ਮੋਹਾਲੀ ਵਿੱਚ ਢਹਿਣ ਦੀ ਕਗਾਰ ਤੇ ਪੁੱਜੇ ਡਰੇਨੇਜ਼ ਅਤੇ ਸੀਵਰੇਜ ਸਿਸਟਮ ਦੀ ਬਹਾਲੀ ਲਈ ਮੇਅਰ ਜੀਤੀ ਸਿੱਧੂ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

01-Aug-2023 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੋਹਾਲੀ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਵੱਧਦੀ ਜਾ ਰਹੀ ਸਮੱਸਿਆ ਨੂੰ ਮੁੱਖ ਰਖਦਿਆਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਹਨਾਂ ਸਮੱਸਿਆਵਾਂ ਦਾ ਫੌਰੀ ਤੌਰ ਤੇ ਹੱਲ ਕਰਨ ਲਈ ਵਿਸਤ੍ਰਿਤ ਪਲਾਨ ਤਿਆਰ ਕਰਨ ਦੀਆ ਹਦਾਇਤਾਂ ਦਿੱਤੀਆਂ। ਇਸ ਮੌਕੇ...

 

ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸੁਚਾਰੂ ਸਪਲਾਈ ਲਈ ਮੇਅਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

16-May-2023 ਐਸ.ਏ.ਐਸ. ਨਗਰ (ਮੁਹਾਲੀ)

ਗਰਮੀਆਂ ਦੇ ਮੌਸਮ ਵਿੱਚ ਮੁਹਾਲੀ ਦੇ ਲੋਕਾਂ ਨੂੰ ਪਾਣੀ ਦੀ ਕਿੱਲਤ ਤੋਂ ਬਚਾਉਣ ਲਈ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਜਨ ਸਿਹਤ ਵਿਭਾਗ ਅਤੇ ਮੁਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ  ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ...

 

ਮੁਹਾਲੀ ਸ਼ਹਿਰ ਵਿੱਚ ਸਾਫ ਸਫਾਈ ਦੀ ਹਾਲਤ ਨੂੰ ਚੁਸਤ ਦਰੁਸਤ ਕਰਨ ਲਈ ਮੇਅਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

10-May-2023 ਮੁਹਾਲੀ

ਮੁਹਾਲੀ ਸ਼ਹਿਰ ਵਿੱਚ ਸਫਾਈ ਦੀ ਨਿਘਰਦੀ ਜਾ ਰਹੀ ਹਾਲਤ ਨੂੰ ਚੁਸਤ ਦਰੁਸਤ ਕਰਨ ਲਈ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ ਸਮੇਤ ਹੋਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ...

 

ਮੇਅਰ ਜੀਤੀ ਸਿੱਧੂ ਨੇ ਕੀਤਾ ਫੇਜ਼ 9 ਦਾ ਦੌਰਾ

03-May-2023 ਐਸ.ਏ.ਐਸ. ਨਗਰ (ਮੁਹਾਲੀ)

ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਫੇਜ਼ 9 ਦਾ ਦੌਰਾ ਕੀਤਾ ਅਤੇ ਇੱਥੋਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਵਾਰਡ ਦੇ ਕੌਂਸਲਰ ਨਿਰਮਲ ਕੌਰ ਢਿੱਲੋਂ, ਕੌਂਸਲਰ ਕਮਲਪ੍ਰੀਤ ਸਿੰਘ ਬਨੀ ਵਿਸ਼ੇਸ਼ ਤੌਰ ਤੇ...

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੁੱਤਿਆਂ ਦੀ ਨਸਬੰਦੀ ਸੰਬੰਧੀ ਕਾਰਵਾਈ ਲਈ ਕੀਤੀ ਮੀਟਿੰਗ

25-Apr-2023 ਮੋਹਾਲੀ

ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੋਹਾਲੀ ਵਿੱਚ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਅਤੇ ਉਨ੍ਹਾਂ ਦੀ ਨਸਬੰਦੀ ਰੁਕੇ ਨੂੰ ਢਾਈ ਸਾਲ ਦਾ ਵਕਫਾ ਹੋ ਜਾਣ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਦੇ ਐਨੀਮਲ ਬਰਥ ਕੰਟਰੋਲ ਕਮੇਟੀ ਮੈਂਬਰਾਂ ਅਤੇ ਹੈਲਥ ਅਫਸਰ ਨਾਲ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਡਿਪਟੀ...

 

ਮੁਹਾਲੀ ਵਿੱਚ ਸੀਵਰੇਜ ਜਾਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਹੱਲ ਲਈ ਮੇਅਰ ਜੀਤੀ ਸਿੱਧੂ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

17-Apr-2023 ਮੋਹਾਲੀ

ਮੋਹਾਲੀ ਸ਼ਹਿਰ ਵਿਚ ਸੀਵਰੇਜ ਜਾਮ ਦੀ ਸਮੱਸਿਆ ਦੇ ਹੱਲ ਅਤੇ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਰੋਡ ਗਲੀਆਂ ਦੀ ਸਫਾਈ ਦੇ ਨਾਲ ਨਾਲ ਡਰੇਨੇਜ ਵਿਵਸਥਾ ਨੂੰ ਮਜਬੂਤ ਕਰਨ ਲਈ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ...

 

ਮੋਹਾਲੀ ਦੇ ਵਾਰਡ ਨੰਬਰ 10 ਵਿੱਚ 1ਕਰੋੜ ਦੀ ਲਾਗਤ ਨਾਲ ਤਿਆਰ ਹੋਣਗੀਆਂ ਸੜਕਾਂ, ਕੰਮ ਆਰੰਭ

07-Apr-2023 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀ ਸਿੱਧੂ ਦੇ ਫੇਜ਼-7 ਵਿਚ ਵਾਰਡ ਨੰਬਰ 10 ਵਿਚ 1 ਕਰੋੜ ਦੀ ਲਾਗਤ ਨਾਲ ਸੜਕਾਂ ਉਥੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕਰਵਾਇਆ ਗਿਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਨਾਲ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼...

 

ਮੋਹਾਲੀ ਸ਼ਹਿਰ ਵਿਚ ਕੂੜਾ ਚੁੱਕਣ ਲਈ 1.37 ਕਰੋੜ ਦੀ ਲਾਗਤ ਨਾਲ ਖਰੀਦੇ ਪੰਜ ਨਵੇਂ ਟਿੱਪਰ

31-Mar-2023 ਮੋਹਾਲੀ

ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਲੈ ਕੇ ਲਗਾਤਾਰ ਗੰਭੀਰਤਾ ਦਿਖਾਉਂਦੇ ਹੋਏ ਮੁਹਾਲੀ ਨਗਰ ਨਿਗਮ ਦੇ ਨਵੇਂ ਟਿੱਪਰਾਂ ਦੀ ਖਰੀਦ ਕੀਤੀ ਹੈ। ਇਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਉਪਰੰਤ ਇਨ੍ਹਾਂ ਨੂੰ ਨਗਰ ਨਿਗਮ ਦੇ ਸੈਨੀਟੇਸ਼ਨ ਵਿਭਾਗ ਦੇ ਹਵਾਲੇ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ...

 

ਮੋਹਾਲੀ ਨਗਰ ਨਿਗਮ ਦਾ ਸਾਲ 2023-24 ਦਾ 190 ਕਰੋੜ ਰੁਪਏ ਦਾ ਬਜਟ ਸਰਵਸੰਮਤੀ ਨਾਲ ਪਾਸ

24-Mar-2023 ਮੋਹਾਲੀ

ਮੋਹਾਲੀ ਨਗਰ ਨਿਗਮ ਦੀ ਸਪੈਸ਼ਲ ਬਜਟ ਮੀਟਿੰਗ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਮੋਹਾਲੀ ਨਗਰ ਨਿਗਮ ਦਾ ਸਾਲ 2023-24 ਦਕ 190 ਕਰੋੜ ਰੁਪਏ ਦਾ ਬਜਟ ਸਰਵਸੰਮਤੀ ਨਾਲ ਪਾਸ ਕੀਤਾ ਗਿਆ।ਮੀਟਿੰਗ ਦੇ ਆਰੰਭ ਵਿਚ ਕਮਿਸ਼ਨਰ ਨਵਜੋਤ ਕੌਰ ਦੇ ਸਹੁਰਾ ਸਾਹਿਬ, ਮੈਂਬਰ...

 

ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਪੰਜ ਕਰੋੜ ਦੇ ਨਵੇਂ ਕੰਮਾਂ ਨੂੰ ਮੰਜੂਰੀ

17-Mar-2023 ਐਸ ਏ ਐਸ ਨਗਰ

ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਜਿੱਥ ਵੱਖ ਵੱਖ ਥਾਵਾਂ ਤੇ ਕਰਵਾਏ ਜਾਣ ਵਾਲੇ 4 ਕਰੋੜ ਰੁਪਏ ਦੇ ਕੰਮਾਂ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ ਉੱਥੇ ਲਗਭਗ 5 ਕਰੋੜ ਰੁਪਏ ਦੇ ਨਵੇਂ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਇਹਨਾਂ ਵਿੱਚ ਜਨਸਿਹਤ ਵਿਭਾਗ ਦੇ ਲਗਭਗ 60 ਲੱਖ ਰੁਪਏ ਦੇ ਕੰਮ ਵੀ...

 

ਪਿੰਡ ਸ਼ਾਹੀਮਾਜਰਾ ਦੇ ਵਸਨੀਕਾਂ ਨੂੰ ਮਿਲੇਗੀ ਗਲੀਆਂ ਵਿੱਚ ਖੜੇ ਹੋਣ ਵਾਲੇ ਬਰਸਾਤੀ ਪਾਣੀ ਤੋਂ ਰਾਹਤ

28-Feb-2023 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਪਿੰਡ ਸ਼ਾਹੀ ਮਾਜਰਾ ਵਿਚ ਗਲੀਆਂ ਵਿੱਚ ਖੜ੍ਹੇ ਹੋਣ ਵਾਲੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਕੰਮ ਆਰੰਭ ਕਰਵਾਇਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ...

 

ਮੋਹਾਲੀ ਦੇ ਫੇਜ਼-5 ਦੀ ਮਾਰਕੀਟ ਦੀ ਪਾਰਕਿੰਗ ਵਿਚ ਪਾਈਪਾਂ ਪਾਉਣ ਦਾ ਕੰਮ ਜਾਰੀ

21-Feb-2023 ਮੋਹਾਲੀ

ਮੁਹਾਲੀ ਦੇ ਫੇਜ਼ 5 ਵਿਚ ਸਭ ਤੋਂ ਖਸਤਾਹਾਲ ਮਾਰਕੀਟ ਦੀ ਪਾਰਕਿੰਗ ਦੀ ਹਾਲਤ ਵਿੱਚ ਜ਼ਬਰਦਸਤ ਸੁਧਾਰ ਹੋਣ ਜਾ ਰਿਹਾ ਹੈ। ਇਸ ਮਾਰਕੀਟ ਦੀ ਪਾਰਕਿੰਗ ਨੂੰ ਪੂਰੀ ਤਰ੍ਹ ਪੁੱਟ ਕੇ ਇੱਥੇ ਪਾਣੀ ਦੀ ਨਿਕਾਸੀ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਰੋਡ ਗਲੀਆਂ ਵੀ ਬਣਾਈਆਂ ਜਾ ਰਹੀਆਂ ਹਨ। ਆਉਂਦੇ ਸਮੇਂ ਵਿਚ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD