Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਮੋਹਾਲੀ ਵਿੱਚ ਸਫਾਈ ਵਿਵਸਥਾ ਚੁਸਤ ਦਰੁਸਤ ਕਰਨ ਲਈ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

27-Oct-2023 ਮੋਹਾਲੀ

ਮੋਹਾਲੀ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਚੁਸਤ ਦਰੁਸਤ ਕਰਨ ਲਈ ਇੱਕ ਮੀਟਿੰਗ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਮਿਸ਼ਨਰ ਨਵਜੋਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ...

 

ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 33 ਕਰੋੜ ਰੁਪਏ ਦੇ ਵਰਕ ਆਰਡਰ ਦਿੱਤੇ, 15 ਕਰੋੜ ਰੁਪਏ ਦੇ ਕੰਮ ਪਾਸ ਕੀਤੇ

15-Feb-2023 ਮੁਹਾਲੀ

ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ 33 ਕਰੋੜ ਰੁਪਏ ਦੇ ਵਰਕ ਆਰਡਰ ਦਿੱਤੇ ਗਏ ਜਦੋਂ ਕਿ ਆਉਂਦੇ ਸਮੇਂ ਵਿਚ ਮੋਹਾਲੀ ਸ਼ਹਿਰ ਵਿਚ ਕੀਤੇ ਜਾਣ ਵਾਲੇ 15 ਕਰੋੜ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਪਾਸ ਕੀਤਾ ਗਿਆ।ਪ੍ਰਾਪਤ ਜਾਣਕਾਰੀ...

 

ਮਾਂ ਭਗਵਤੀ ਦੇ ਜਾਗਰਨ 'ਚ ਮੇਅਰ, ਡਿਪਟੀ ਮੇਅਰ ਨੇ ਰਾਤ ਭਰ ਹਾਜ਼ਰੀ ਭਰੀ

02-Oct-2022 ਮੋਹਾਲੀ

ਸੈਕਟਰ 77 ਦੇ ਵਸਨੀਕਾਂ ਅਤੇ ਸੈਕਟਰ 77 ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਬੀਤੀ ਰਾਤ ਨੂੰ ਮਾਂ ਭਗਵਤੀ ਦਾ ਜਾਗਰਨ ਕਰਵਾਇਆ ਗਿਆ। ਕਲਾਕਾਰਾਂ ਨੇ ਆਪਣੀ ਮਨਮੋਹਕ ਪੇਸ਼ਕਾਰੀ ਨਾਲ ਸਮੂਹ ਸੰਗਤਾਂ ਦਾ ਮਨ ਜਿੱਤ ਲਿਆ। ਇਸ 'ਚ ਸ਼ਰਧਾਲੂ ਮਾਂ ਦੇ ਭਜਨਾਂ 'ਤੇ ਸਾਰੀ ਰਾਤ ਝੂਮੇ। ਇਸ ਮੌਕੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ, ਡਿਪਟੀ...

 

ਮੇਅਰ ਜੀਤੀ ਸਿੱਧੂ ਨੇ ਪੈਰਾਪਲੈਜਿਕ ਹੋਮ ਵਿੱਚ ਕੀਤਾ ਓਪਨ ਏਅਰ ਜਿਮ ਦਾ ਉਦਘਾਟਨ

10-Sep-2022 ਮੁਹਾਲੀ

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਫ਼ੇਜ਼ ਛੇ ਦੇ ਪੈਰਾਪਲੈਜਿਕ ਹੋਮ ਵਿਚ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਇਸ ਓਪਨ ਏਅਰ ਜਿਮ ਦਾ ਫੀਤਾ ਪੈਰਾਪਲੈਜਿਕ ਹੋਮ ਦੇ ਇਕ ਫੌਜੀ ਤੋਂ ਕਢਵਾਇਆ ਗਿਆ।  ਇਹ ਓਪਨ ਏਅਰ ਜਿਮ ਨਗਰ ਨਿਗਮ ਵੱਲੋਂ ਪੈਰਾਪਲੈਜਿਕ ਹੋਮ ਵਿਖੇ ਲਗਾਇਆ ਗਿਆ ਹੈ। ਇਸ...

 

ਮੇਅਰ ਜੀਤੀ ਸਿੱਧੂ ਨੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਦੇ ਵਾਰਡ ਵਿਚ 27 ਲੱਖ ਦੇ ਕੰਮ ਕਰਵਾਏ ਆਰੰਭ

09-Sep-2022 ਮੁਹਾਲੀ

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਦੇ ਵਾਰਡ ਵਿਚ ਸੈਕਟਰ 71 ਦੀ ਮਾਰਕੀਟ ਦੇ ਆਲੇ ਦੁਆਲੇ ਪਾਰਕਿੰਗ ਦੇ ਕੰਮ, ਮੁਰੰਮਤ ਕਦੇ ਕੰਮ, ਫੁੱਟਪਾਥ ਤੇ ਪੇਵਰ ਬਲਾਕ ਦੇ ਕੰਮ  ਅਤੇ ਕਮਿਊਨਿਟੀ ਸੈਂਟਰ ਦੇ ਸਾਹਮਣੇ ਬਣੇ ਡੰਪਿੰਗ ਗਰਾਊਂਡ ਦੀ ਮੁਰੰਮਤ ਅਤੇ...

 

ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 18 ਕਰੋੜ ਰੁਪਏ ਦੇ ਦਿੱਤੇ ਵਰਕ ਆਰਡਰ

07-Sep-2022 ਮੁਹਾਲੀ

ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ, ਜੁਆਇੰਟ ਕਮਿਸ਼ਨਰ ਦਮਨਦੀਪ ਕੌਰ, ਐਸ ਈ ਨਰੇਸ਼ ਬੱਤਾ, ਕੌਂਸਲ ਮੈਂਬਰ ਜਸਬੀਰ ਸਿੰਘ ਮਣਕੂ...

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ ਮੇਲੇ ਵਿੱਚ ਹਾਦਸੇ ਵਾਲੀ ਥਾਂ ਦਾ ਦੌਰਾ

05-Sep-2022 ਮੁਹਾਲੀ

ਮੁਹਾਲੀ ਵਿੱਚ ਬੀਤੇ ਕੱਲ  ਦੁਸਹਿਰਾ ਗਰਾਊਂਡ ਵਿੱਚ ਲਗਾਏ ਗਏ ਮੇਲੇ 'ਚ ਝੂਲਾ ਡਿੱਗਣ ਕਾਰਨ  ਹੋਏ ਹਾਦਸੇ ਤੋਂ ਬਾਅਦ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਮੌਕੇ ਤੇ ਪਹੁੰਚੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਕਮਲਪ੍ਰੀਤ...

 

ਸੀਵਰੇਜ ਅਤੇ ਡਰੇਨੇਜ ਦੇ ਜਾਮ ਖੋਲ੍ਹਣ ਲਈ ਮੋਹਾਲੀ ਨਗਰ ਨਿਗਮ ਨੇ ਖਰੀਦੀਆਂ ਦੋ ਹੋਰ ਮਸ਼ੀਨਾਂ

01-Sep-2022 ਮੁਹਾਲੀ

ਮੁਹਾਲੀ ਨਗਰ ਨਿਗਮ ਨੇ ਸੀਵਰੇਜ ਅਤੇ ਡਰੇਨਾਂ ਦੀ ਸਫ਼ਾਈ ਲਈ ਅੱਸੀ ਲੱਖ ਰੁਪਏ ਦੀ ਲਾਗਤ ਨਾਲ ਦੋ ਮਸ਼ੀਨਾਂ ਦੀ ਖਰੀਦ ਕੀਤੀ ਹੈ। ਅੱਜ ਇਨ੍ਹਾਂ ਦੋਹਾਂ ਮਸ਼ੀਨਾਂ ਨੂੰ ਨਗਰ ਨਿਗਮ ਦੇ ਸਬੰਧਤ ਵਿਭਾਗ ਹਵਾਲੇ ਕੀਤਾ ਗਿਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ...

 

ਮੇਅਰ ਜੀਤੀ ਸਿੱਧੂ ਨੇ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਨਗਰ ਨਿਗਮ ਦੇ ਸਟਾਫ ਨੂੰ ਤਿਰੰਗੇ ਝੰਡੇ ਭੇਂਟ ਕੀਤੇ

12-Aug-2022 ਮੁਹਾਲੀ

"ਆਜਾਦੀ ਦਾ ਅੰਮ੍ਰਿਤ ਮਹਾਂਉਤਸਵ"  ਹਰ ਘਰ ਤਿਰੰਗਾ ਮੁਹਿੰਮ  ਦੇ ਤਹਿਤ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਮੁਹਾਲੀ ਨਗਰ ਨਿਗਮ ਦੇ ਸਟਾਫ ਨੂੰ ਤਿਰੰਗੇ ਝੰਡੇ ਭੇਟ ਕੀਤੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਸੋਮਲ,  ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ...

 

ਪਿੰਡ ਸ਼ਾਹੀ ਮਾਜਰਾ ਦੇ ਲੋਕਾਂ ਨੂੰ ਨਹੀਂ ਆਵੇਗੀ ਸੀਵਰੇਜ ਓਵਰਫਲੋਅ ਦੀ ਸਮੱਸਿਆ : ਮੇਅਰ ਜੀਤੀ ਸਿੱਧੂ

04-Aug-2022 ਮੁਹਾਲੀ

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਿੰਡ ਸ਼ਾਹੀਮਾਜਰਾ ਵਿਖੇ ਨਵੇਂ ਬਣ ਰਹੇ ਮੇਨ ਹੋਲਾਂ ਦੇ ਕੰਮ ਦਾ ਜਾਇਜ਼ਾ ਲਿਆ। ਇੱਥੇ ਮੇਨਹੋਲਾਂ ਦੀ ਰਿਪੇਅਰ ਨਾ ਹੋਣ ਕਾਰਨ ਅਤੇ ਪਾਈਪਾਂ ਟੁੱਟੀਆਂ ਹੋਣ ਕਾਰਨ ਸੀਵਰੇਜ ਓਵਰਫਲੋਅ ਹੁੰਦਾ ਸੀ ਅਤੇ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਇੱਥੇ ਨਵੇਂ ਮੇਨਹੋਲ ਬਣਾਏ...

 

ਵਿੱਤ ਤੇ ਠੇਕਾ ਕਮੇਟੀ ਦੇ ਅਧਿਕਾਰ ਵਾਪਸ ਲੈਣ ਲਈ ਦਿੱਤੇ ਨੋਟਿਸ ਸਬੰਧੀ ਵਿਰੋਧੀ ਧਿਰ 26 ਕੌਂਸਲਰ ਨਿਗਮ ਦੀ ਮੀਟਿੰਗ ਵਿੱਚ ਦਿਖਾਉਣ ਤੋਂ ਰਹੀ ਨਾਕਾਮਯਾਬ

29-Jul-2022 ਮੁਹਾਲੀ

ਮੁਹਾਲੀ ਨਗਰ ਨਿਗਮ ਦੀ ਅੱਜ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵਿਧਾਇਕ  ਕੁਲਵੰਤ ਸਿੰਘ ਪਹਿਲੀ ਵਾਰ ਹਾਜ਼ਰ ਹੋਏ ਜਿਨ੍ਹਾਂ ਦਾ ਬੁੱਕੇ ਦੇ ਕੇ ਸਨਮਾਨ ਕੀਤਾ ਗਿਆ। ਮੀਟਿੰਗ ਵਿਚ ਵਿਰੋਧੀ ਧਿਰ ਵੱਲੋਂ ਵਿੱਤ ਤੇ ਠੇਕਾ ਕਮੇਟੀ ਦੇ ਅਧਿਕਾਰ ਖ਼ਤਮ ਕਰਨ ਸਬੰਧੀ ਛੱਬੀ ਬੰਦਿਆਂ ਦੇ...

 

ਮੇਅਰ ਜੀਤੀ ਸਿੱਧੂ ਨੇ ਕੌਂਸਲਰ ਰੀਨਾ ਦੇ ਵਾਰਡ ਵਿਚ ਪਾਰਕ ਦੇ ਵਿਕਾਸ ਦਾ ਕੰਮ ਆਰੰਭ ਕਰਵਾਇਆ

19-Jul-2022 ਐਸ.ਏ.ਐਸ. ਨਗਰ (ਮੁਹਾਲੀ)

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਬਰਸਾਤੀ ਪਾਣੀ ਦੇ ਪ੍ਰਬੰਧ ਅਤੇ ਨਕਾਸੀ ਲਈ ਮੋਹਾਲੀ ਵਿਚ ਵੱਖ ਵੱਖ ਥਾਵਾਂ ਤੇ ਅੱਠ ਵਾਟਰ ਲਿਫਟਿੰਗ ਪੰਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਆਰਜ਼ੀ ਤੌਰ ਤੇ ਲਗਾਏ ਗਏ ਇਹ ਪੰਪ ਨੀਵੇਂ ਇਲਾਕਿਆਂ ਵਿੱਚ ਲਗਾਏ ਗਏ ਹਨ ਤਾਂ ਜੋ ਬਰਸਾਤੀ ਪਾਣੀ ਦੀ ਫੌਰੀ...

 

ਮੇਅਰ ਜੀਤੀ ਸਿੱਧੂ ਨੇ ਛੁੱਟੀ ਮਨਾਉਣ ਉਪਰੰਤ ਮੁੜ ਸੰਭਾਲਿਆ ਆਪਣਾ ਅਹੁਦਾ

18-Jul-2022 ਐਸ.ਏ.ਐਸ. ਨਗਰ (ਮੁਹਾਲੀ)

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਿਛਲੇ ਕੁਝ ਦਿਨਾਂ ਦੀ ਛੁੱਟੀ ਤੋਂ ਉਪਰੰਤ ਅੱਜ ਦੁਬਾਰਾ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ। ਇਸ ਤੋਂ ਇਲਾਵਾ ਮੁਹਾਲੀ ਦੇ ਕਈ ਕੌਂਸਲਰ ਅੱਜ...

 

ਨਗਰ ਨਿਗਮ ਦੀ ਸਾਂਝੀ ਪਹਿਲਕਦਮੀ : ਪੌਲੀਥੀਨ ਦੇ ਥੈਲਿਆਂ ਦੀ ਬਦਲ ਵਜੋਂ ਵਾਤਾਵਰਨ ਲਈ ਸਹਾਇਕ ਥੈਲੇ ਦੁਕਾਨਦਾਰਾਂ ਨੂੰ ਵੰਡੇ

16-Jul-2022 ਮੋਹਾਲੀ

ਮੁਹਾਲੀ ਨਗਰ ਨਿਗਮ ਵੱਲੋਂ ਅੱਜ ਇਕ ਅਹਿਮ ਸਾਂਝੀ ਪਹਿਲਕਦਮੀ ਕਰਦੇ ਹੋਏ  ਕਰਿਆਨਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਸੈਕਟਰ 68 ਵਿਚ ਕਰਿਆਨਾ ਦੇ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਥੈਲਿਆਂ ਦੀ ਥਾਂ  ਵਾਤਾਵਰਨ ਲਈ ਸਹਾਇਕ ਥੈਲਿਆਂ ਦੀ ਵੰਡ ਕਰਨੀ ਸ਼ੁਰੂ ਕੀਤੀ। ਅਜਿਹੇ 50-50 ਥੈਲੇ ਹਰੇਕ ਕਰਿਆਨਾ ਦੁਕਾਨਦਾਰ...

 

ਅਚਾਨਕ ਹੋਈ ਤੇਜ਼ ਬਰਸਾਤ ਕਾਰਣ ਮੋਹਾਲੀ ਵਿਚ ਆਈ ਸਮੱਸਿਆ ਨੂੰ ਦੂਰ ਕਰਨ ਲਈ ਨਗਰ ਨਿਗਮ ਹੋਈ ਪੱਬਾਂ ਭਾਰ

30-Jun-2022 ਮੁਹਾਲੀ

ਮੁਹਾਲੀ ਵਿੱਚ ਅਚਾਨਕ ਹੋਈ ਤੇਜ਼ ਬਰਸਾਤ ਕਾਰਣ ਅੱਜ ਸ਼ਹਿਰ ਵਿੱਚ ਕਈ ਇਲਾਕਿਆਂ ਵਿੱਚ ਸੜਕਾਂ ਉੱਤੇ ਗੋਡੇ ਗੋਡੇ ਪਾਣੀ ਖਡ਼੍ਹਨ ਅਤੇ ਲੋਕਾਂ ਦੇ ਘਰ ਪਾਣੀ ਦਾਖ਼ਲ ਹੋਣ ਦੀ ਸੂਚਨਾ ਮਿਲਣ ਤੇ ਨਗਰ ਨਿਗਮ ਫੌਰਨ ਹਰਕਤ ਵਿੱਚ ਆ ਗਈ। ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ,...

 

ਮੇਅਰ ਜੀਤੀ ਸਿੱਧੂ ਨੇ ਸੈਕਟਰ 79 ਵਿੱਚ ਪਾਰਕ ਅਤੇ ਫੁੱਟਪਾਥ ਦੇ ਕੰਮਾਂ ਦਾ ਕੀਤਾ ਉਦਘਾਟਨ

28-Jun-2022 ਮੁਹਾਲੀ

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ  ਅੱਜ ਸੈਕਟਰ 79 ਵਿੱਚ ਸਥਿਤ ਪਾਰਕ ਨੰਬਰ 8 ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਨਾਲ ਉਨ੍ਹਾਂ ਨੇ ਇਸ ਵਾਰਡ ਵਿਚ ਫੁੱਟਪਾਥ ਦੇ  ਕੰਮ ਵੀ ਆਰੰਭ ਕਰਵਾਏ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ...

 

ਮੇਅਰ ਜੀਤੀ ਸਿੱਧੂ ਨੇ ਸੈਕਟਰ 70 ਦੀ ਕਨਾਲ ਬੈਲਟ ਵਿੱਚ ਪ੍ਰੀਮਿਕਸ ਪਾਉਣ ਦਾ ਕੰਮ ਕਰਵਾਇਆ ਆਰੰਭ

27-Jun-2022 ਮੁਹਾਲੀ

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ 70 ਦੀ ਕਨਾਲ ਬੈਲਟ ਵਿੱਚ ਪ੍ਰੀਮਿਕਸ ਪਾਉਣ ਦਾ ਕੰਮ ਅੱਜ ਆਰੰਭ ਕਰਵਾਇਆ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ  ਤੇ ਇਲਾਕੇ ਦੀ ਕੌਂਸਲਰ ਬਲਰਾਜ ਕੌਰ ਧਾਲੀਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ...

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ 67 ਵਿੱਚ ਪਾਰਕ ਦੇ ਵਿਕਾਸ ਕਾਰਜ ਕਰਵਾਏ ਆਰੰਭ

22-Jun-2022 ਮੁਹਾਲੀ

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੈਕਟਰ 67 ਵਿੱਚ ਪਾਰਕ ਦੇ ਵਿਕਾਸ ਕਾਰਜ ਆਰੰਭ ਕਰਵਾਏ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਇਲਾਕੇ ਦੇ ਕੌਂਸਲਰ ਮਨਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਪਾਰਕ ਨੂੰ ਵਿਕਸਤ ਕਰਨ ਦੇ...

 

ਸੀਵਰੇਜ ਦੀ ਮੁੱਖ ਪਾਈਪ ਲਾਈਨ ਵਾਲੀ ਸੜਕ ਨੂੰ ਲੋਕਾਂ ਦੀ ਸਹੂਲਤ ਵਾਸਤੇ ਪੂਰੀ ਤਰ੍ਹਾਂ ਖੋਲ੍ਹਿਆ

17-Jun-2022 ਮੁਹਾਲੀ

ਮੁਹਾਲੀ ਨਗਰ ਨਿਗਮ ਵੱਲੋਂ ਸਪਾਈਸ ਚੌਕ ਤੋਂ ਲੈ ਕੇ ਬਾਵਾ ਵ੍ਹਾਈਟ ਹਾਊਸ ਤੱਕ ਦੀ ਸੜਕ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਗਿਆ  ਹੈ। ਹਾਲਾਂਕਿ ਲੋਕਾਂ ਦੀ ਸਹੂਲਤ ਲਈ ਇਸ ਨੂੰ ਹਾਲੇ ਆਰਜ਼ੀ ਤੌਰ ਤੇ ਖੋਲ੍ਹਿਆ ਗਿਆ ਹੈ ਅਤੇ ਬਰਸਾਤਾਂ ਦੇ ਮੌਸਮ ਤੋਂ ਬਾਅਦ ਇੱਥੇ ਪ੍ਰੀਮਿਕਸ ਪਾ ਕੇ ਇਸ ਸਡ਼ਕ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ...

 

ਮੇਅਰ ਜੀਤੀ ਸਿੱਧੂ ਨੇ ਫੇਜ਼ 1 ਵਿਚ ਸਥਿਤ ਪਾਰਕ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

15-Jun-2022 ਮੁਹਾਲੀ

ਮੁਹਾਲੀ ਦੇ ਫੇਜ਼ ਇੱਕ ਵਿਚ ਸਥਿਤ ਇਕ ਪਾਰਕ ਵਿੱਚ ਵੱਖ ਵੱਖ ਕੰਮਾਂ ਦਾ ਉਦਘਾਟਨ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੂਰੇ ਮੁਹਾਲੀ ਵਿੱਚ ਹਰ ਤਰ੍ਹਾਂ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD