Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਲੋਕਤੰਤਰ ਦੀ ਮਜ਼ਬੂਤੀ ਲਈ ਬੀ.ਐਲ.ਓਜ਼ ਦਾ ਯੋਗਦਾਨ ਸਭ ਤੋਂ ਅਹਿਮ: ਅਮਰਪ੍ਰੀਤ ਕੌਰ ਸੰਧੂ

09-Jul-2026 ਫਾਜ਼ਿਲਕਾ

ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਜੀ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਅਧੀਨ ਐਨਿਊਮਰੇਸ਼ਨ ਮੁਹਿੰਮ ਤਹਿਤ ਕੰਮ ਮੁਕੰਮਲ ਕਰਨ ਤੇ ਜ਼ਿਲ੍ਹੇ ਦੇ 6 ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਸਰਟੀਫਿਕੇਟ ਭੇਜੇ ਗਏ ਸਨ। ਜਿਸ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਫਾਜਿਲਕਾ-ਕਮ ਡਿਪਟੀ ਕਮਿਸ਼ਨਰ ਫਾਜਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ...

 

ਅਮਰਪ੍ਰੀਤ ਕੌਰ ਸੰਧੂ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ਸਬੰਧੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

30-Jun-2026 ਫਾਜ਼ਿਲਕਾ

ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ...

 

ਅਮਰਪ੍ਰੀਤ ਕੌਰ ਸੰਧੂ ਵੱਲੋ ਮਹਿਲਾ ਉੱਦਮੀਆਂ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਰੈਂਪ ਸਕੀਮ ਤਹਿਤ ਵੰਡੇ ਗਏ ਚੈੱਕ ਅਤੇ ਸਰਟੀਫਿਕੇਟ

26-Jun-2026 ਫਾਜ਼ਿਲਕਾ

ਔਰਤਾਂ ਨੂੰ ਸਮਰੱਥ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ, ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਾਜ਼ਿਲਕਾ ਵਿਖੇ ਮਹਿਲਾ ਉੱਦਮੀਆਂ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਚੈੱਕ ਅਤੇ ਸਰਟੀਫਿਕੇਟ ਵੰਡੇ...

 

ਫਾਜ਼ਿਲਕਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਵਿਭਾਗ ਨਿਭਾਏ ਸਰਗਰਮ ਭੂਮਿਕਾ: ਗੁਰਮੀਤ ਸਿੰਘ ਖੁੱਡੀਆਂ

25-Jun-2026 ਫਾਜ਼ਿਲਕਾ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪ੍ਰਗਤੀ ਸਬੰਧੀ ਸਮੀਖਿਆ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਬਣਾਏ ਜ਼ਿਲ੍ਹਾ ਤੇ ਹਲਕਾ ਕੋਆਡੀਨੇਟਰਾਂ ਨਾਲ ਮੀਟਿੰਗ ਕੀਤੀ।...

 

ਅਮਰਪ੍ਰੀਤ ਕੌਰ ਸੰਧੂ ਵੱਲੋਂ ਸਪੈਸ਼ਲ ਇਨਟੈਂਸਿਵ ਰਵੀਜਨ-2026 ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਮੀਟਿੰਗ

24-Jun-2026 ਫਾਜ਼ਿਲਕਾ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਸਪੈਸ਼ਲ ਇਨਟੈਂਸਿਵ ਰਵੀਜਨ-2026 ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਇਲੈਕਸ਼ਨ ਤਹਿਸੀਲਦਾਰ ਮੈਡਮ ਵਿਭੂ ਜੈਨ ਵੀ ਮੌਜੂਦ ਸਨ।ਇਸ ਮੌਕੇ ਜ਼ਿਲ੍ਹਾ...

 

ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ

05-Jun-2026 ਫਾਜ਼ਿਲਕਾ

ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ ਅਫਸਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਸੈਂਸਜ 2027 ਸਬੰਧੀ ਵਧੀਕ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਸੈਂਸਜ ਅਫਸਰ ਫਾਜਿਲਕਾ , ਸਮੂਹ ਉੱਪ ਮੰਡਲ ਮੈਜਿਸਟ੍ਰੇਟ ਕਮ ਉੱਪ ਮੰਡਲ ਸੈਂਸਜ ਅਫਸਰ ਅਤੇ ਸਮੂਹ ਚਾਰਜ ਅਫਸਰਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਮਿਤੀ 15.05.2026...

 

ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਕਮਿਉਨਿਟੀ ਅੰਡਰਗਰਾਉਂਡ ਪਾਈਪ ਲਾਈਨ ਸਿਸਟਮ ਦੀ ਉਸਾਰੀ ਸਬੰਧੀ ਮੀਟਿੰਗ

28-Apr-2026 ਫਾਜ਼ਿਲਕਾ

ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਸਿੰਚਾਈ ਦੇ ਪਾਣੀ ਦੀ ਸੁੱਚਜੀ ਵਰਤੋਂ ਲਈ ਕਮਿਉਨਿਟੀ ਅੰਡਰਗਰਾਉਂਡ ਪਾਈਪ ਲਾਈਨ ਸਿਸਟਮ ਦੀ ਉਸਾਰੀ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਉਪ-ਮੰਡਲ ਭੂਮੀ ਰੱਖਿਆ ਅਫ਼ਸਰ, ਫਾਜਿਲਕਾ ਸ੍ਰੀ ਵਿਕਾਸ ਪੂਨੀਆ ਵੀ ਮੌਜੂਦ ਸਨ।ਮੀਟਿੰਗ ਦੀ ਪ੍ਰਧਾਨਗੀ...

 

ਅਮਰਪ੍ਰੀਤ ਕੌਰ ਸੰਧੂ ਨੇ ਕਣਕ ਦੇ ਖਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ

24-Apr-2026 ਫਾਜਿਲਕਾ

ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ, ਆੜ੍ਹਤੀਆਂ ਅਤੇ ਜ਼ਿਲ੍ਹਾ ਫਾਜਿਲਕਾ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ...

 

ਅਮਰਪ੍ਰੀਤ ਕੌਰ ਸੰਧੂ ਵੱਲੋਂ 2 ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ

17-Apr-2026 ਫ਼ਾਜ਼ਿਲਕਾ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਤੋਂ 2 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ...

 

ਅਮਰਪ੍ਰੀਤ ਕੌਰ ਸੰਧੂ ਵੱਲੋਂ ਗੜੇਮਾਰੀ ਨਾਲ ਨੁਕਸਾਨੀ ਫਸਲਾਂ ਦਾ ਕੀਤਾ ਮੁਆਇਨਾ

06-Apr-2026 ਫਾਜ਼ਿਲਕਾ

ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਹਾਲ ਹੀ ਵਿੱਚ ਹੋਈ ਗੜੇਮਾਰੀ ਕਾਰਨ ਨੁਕਸਾਨੀ ਗਈ ਕਣਕ  ਦੀ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹੇ ਦੇ ਪਾਕਾ ਪਿੰਡ ਤੋ ਇਲਾਵਾਂ ਆਸ ਪਾਸ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਮੌਕੇ ‘ਤੇ ਨੁਕਸਾਨ ਦੀ ਸਥਿਤੀ...

 

ਅਮਰਪ੍ਰੀਤ ਕੌਰ ਸੰਧੂ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਕੀਤੀ ਮੀਟਿੰਗ

19-Mar-2026 ਫਾਜ਼ਿਲਕਾ

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਵਿਸ਼ੇਸ਼ ਤੌਰ *ਤੇ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਫਾਜ਼ਿਲਕਾ...

 

ਅਮਰਪ੍ਰੀਤ ਕੌਰ ਸੰਧੂ ਨੇ ਗਊਸ਼ਾਲਾਵਾਂ ਦੇ ਪ੍ਰਬੰਧਨ ਅਤੇ ਸਾਂਭ-ਸੰਭਾਲ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਏ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਕੀਤੀ ਮੀਟਿੰਗ

10-Mar-2026 ਫਾਜ਼ਿਲਕਾ

ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਸੁਚਾਰੂ ਪ੍ਰਬੰਧਨ ਅਤੇ ਗਊਆਂ ਲਈ ਚਾਰੇ ਦੀ ਵਿਵਸਥਾ ਦੇ ਸਥਾਈ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੇ ਗਊਸ਼ਾਲਾਵਾਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਲਿਆਉਣ ਲਈ ਇੱਕ ਸਾਂਝੀ ਕਮੇਟੀ ਦਾ ਗਠਨ ਕਰਨ ਲਈ ਕਿਹਾ। ਇਸ...

 

ਅਮਰਪ੍ਰੀਤ ਕੌਰ ਸੰਧੂ ਨੇ ਨਦੀਨ ਨਸ਼ਟ ਮੁਹਿੰਮ ਸਬੰਧੀ ਖੇਤੀਬਾੜੀ ਵਿਭਾਗ ਨਾਲ ਕੀਤੀ ਮੀਟਿੰਗ

03-Mar-2026 ਫਾਜਿਲਕਾ

ਜਿਲ੍ਹਾ ਫਾਜ਼ਿਲਕਾ ਵਿਚ ਕਪਾਹ ਦੀ ਫਸਲ ਵਿੱਚ ਚਿੱਟੀ ਮੱਖੀ ਦੇ ਪ੍ਰਭਾਵਸ਼ਾਲੀ ਕੰਟਰੋਲ ਲਈ ਨਦੀਨ ਨਸ਼ਟ ਮੁਹਿੰਮ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਨ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜਿਰ ਵੱਖ-ਵੱਖ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ ਵਿਚ ਖੇਤੀਬਾੜੀ...

 

ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ

11-Feb-2026 ਫਾਜ਼ਿਲਕਾ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਸ ਉਪਰੰਤ ਉਨਾਂ ਵੀਡੀਸੀ ਮੈਂਬਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀਂ ਸੁਣੀਆਂ। ਉਨ੍ਹਾਂ ਕਿਹਾ ਕਿ ਇੱਕ ਯੋਜਨਾਬੰਦੀ ਉਲੀਕ ਕੇ ਸਮੱਸਿਆਵਾਂ ਦੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣਗੇ।ਇਸ...

 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਜ਼ਿਲਕਾ ਵਿਖੇ ਰਜਿਸਟ੍ਰੇਸ਼ਨ ਜਾਰੀ - ਅਮਰਪ੍ਰੀਤ ਕੌਰ ਸੰਧੂ

10-Feb-2026 ਫਾਜ਼ਿਲਕਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣ ਰਹੇ ਹਨ। ਇਸੇ ਤਹਿਤ ਹੀ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਜੋਧਾ ਭੈਣੀ, ਢਾਣੀ ਫੂਲਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ...

 

ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ 'ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

06-Feb-2026 ਫਾਜ਼ਿਲਕਾ

ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ...

 

ਸ਼ਹੀਦਾਂ ਨੂੰ ਯਾਦ ਕਰਨਾ ਬਣਦਾ ਹੈ ਸਾਡਾ ਫਰਜ਼ - ਅਮਰਪ੍ਰੀਤ ਕੌਰ ਸੰਧੂ

30-Jan-2026 ਫਾਜ਼ਿਲਕਾ

ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਸਦਕਾ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ...

 

ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ ਵਿਖੇ ਲਹਿਰਾਇਆ ਤਿਰੰਗਾ, ਕੁਰਬਾਨੀ ਅਤੇ ਪ੍ਰਗਤੀ ਨੂੰ ਕੀਤਾ ਨਮਨ

26-Jan-2026 ਫਾਜ਼ਿਲਕਾ

ਦੇਸ਼ ਭਗਤੀ ਨਾਲ ਸਮੋਏ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਸਮੁੱਚੇ ਨਾਗਰਿਕਾਂ, ਖਾਸ ਕਰਕੇ ਸੂਬਾ ਨਿਵਾਸੀਆਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ....

 

ਡਿਪਟੀ ਕਮਿਸ਼ਨਰ ਨੇ ਸੜਕੀ ਨਿਯਮਾਂ ਦੀ ਪਾਲਣਾ ਨੂੰ ਦਰਸ਼ਾਉਂਦਾ ਪੌਸਟਰ ਕੀਤਾ ਰਿਲੀਜ

19-Jan-2026 ਫਾਜ਼ਿਲਕਾ

31 ਜਨਵਰੀ 2026 ਤੱਕ ਮਨਾਏ ਜਾ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸੜਕੀ ਨਿਯਮਾ ਦੀ ਪਾਲਣਾ ਨੁੰ ਦਰਸ਼ਾਉਂਦਾ ਜਾਗਰੂਕਤਾ ਪੋਸਟਰ ਰਿਲੀਜ ਕੀਤਾ। ਉਨ੍ਹਾਂ ਕਿਹਾ ਕਿ ਸੜਕ *ਤੇ ਚੱਲਦੇ ਸਮੇਂ ਨਿਯਮਾਂ ਦੀ ਪਾਲਣਾ ਕਰਕੇ ਨਾਗਰਿਕ ਖੁਦ ਦੇ ਨਾਲ-ਨਾਲ ਹੋਰਨਾ ਲੋਕਾਂ ਦੀ...

 

ਡਿਪਟੀ ਕਮਿਸ਼ਨਰ ਨੇ ਟੀ.ਬੀ. ਮਰੀਜਾਂ ਨੂੰ ਪੋਸ਼ਟਿਕ ਆਹਾਰ ਦੀਆਂ ਰਾਸ਼ਨ ਕਿੱਟਾਂ ਦੀ ਕੀਤੀ ਵੰਡ

15-Jan-2026 ਫਾਜ਼ਿਲਕਾ

ਟੀ.ਬੀ. ਮੁਕਤ ਭਾਰਤ ਅਭਿਆਨ ਦੇ ਉਦੇਸ਼ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਫਾਜ਼ਿਲਕਾ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 100 ਦੇ ਕਰੀਬ ਟੀ.ਬੀ....

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD