Friday, 03 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ

 

 


show all

 

ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਦੀ ਸੁਰੂਆਤ

14-Oct-2023 ਅੰਮ੍ਰਿਤਸਰ

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ  ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰਾਜ ਪੱਧਰੀ ਖੇਡਾਂ ਵਿੱਚ ਗੇਮ ਗੱਤਕਾ 13 ਅਕਤੂਬਰ ਤੋਂ 16 ਅਕਤੂਬਰ 2023 ਤੱਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ਼੍ਰੀ ਸੁਖਚੈਨ ਸਿੰਘ ਨੇ ਦਸਿੱਆ ਕਿ ਅੰ-14,...

 

ਡਿਪਟੀ ਕਮਿਸ਼ਨਰ ਨੇ ਸੀ.ਆਰ.ਪੀ.ਐਫ. ਦੀ ਵੁਮੈਨ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

11-Oct-2023 ਅੰਮ੍ਰਿਤਸਰ

ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਦੇ ਸਹਿਯਗੋ ਨਾਲ ਨਾਰੀ ਸ਼ਸ਼ਕਤੀਕਰਨ ਅਤੇ ਰਾਸ਼ਟਰੀ ਏਕਤਾ ਨੂੰ ਵਧਾਉਣ ਅਤੇ ਨਾਰੀ ਸ਼ਕਤੀ ਪ੍ਰਤੀ ਲੋਕਾਂ ਦੇ ਦ੍ਰਿਸ਼ਟੀਕੋਣ ਵਿੱਚ ਬਦਾਲਾਵ ਲਈ ਸੀ.ਆਰ.ਪੀ.ਐਫ. ਪ੍ਰਤੀ 50 ਯਸ਼ਵਨੀ ਵਿਰਾਂਗਨਾ ਵਲੋਂ ਇਕ ਮੋਟਰਸਾਈਕਲ ਰੈਲੀ ‘‘ਇਕ ਭਾਰਤ ਸ਼੍ਰੇਠ ਭਾਰਤ’’ ਦੀ...

 

ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦਾ ਅੰਮ੍ਰਿਤਸਰ ਏਅਰਪੋਰਟ ਪੁੱਜਣ ’ਤੇ ਭਰਵਾਂ ਸਵਾਗਤ

11-Oct-2023 ਅੰਮ੍ਰਿਤਸਰ

ਅੱਜ ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦੇ ਮੈਂਬਰ ਜਿਨ੍ਹਾਂ ਵਿੱਚ ਸ: ਹਰਮਨਪ੍ਰੀਤ ਸਿੰਘ, ਸ: ਹਾਰਦਿਕ ਸਿੰਘ, ਸ: ਸ਼ਮਸ਼ੇਰ ਸਿੰਘ, ਸ: ਜਰਮਨਪ੍ਰੀਤ ਸਿੰਘ, ਸ: ਮਨਦੀਪ ਸਿੰਘ, ਸ: ਮਨਪ੍ਰੀਤ ਸਿੰਘ, ਸ: ਗੁਰਜੰਟ ਸਿੰਘ, ਸ: ਸੁਰਜੀਤ ਸਿੰਘ ਦੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਸਵਾਗਤ ਕੀਤਾ।...

 

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ - ਡਿਪਟੀ ਕਮਿਸ਼ਨਰ ਅਮਿਤ ਤਲਵਾੜ

10-Oct-2023 ਅੰਮ੍ਰਿਤਸਰ

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣਗੇ ਅਤੇ ਇਸ ਲਈ 16 ਅਕਤੂਬਰ ਤੋਂ 22 ਅਕਤੂਬਰ ਤੱਕ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅੰਮਿਤ ਤਲਵਾੜ ਨੇ ਦੱਸਿਆ ਕਿ ਅੱਜ ਅਲਿਮਕੋ ਦੀ ਸਹਾਇਤਾ ਨਾਲ ਇੰਸਟੀਚਿਊਟ ਆਫ਼ ਟੈਕਸਟਾਈਲ ਟੈਕਨੋਲੋਜੀ ਸਾਹਮਣੇ...

 

ਕਿਸਾਨਾਂ ਨੂੰ ਬੀਤੀ ਸ਼ਾਮ ਤੱਕ ਝੋਨੇ ਦੀ 57.18 ਕਰੋੜ ਰੁਪਏ ਦੀ ਕੀਤੀ ਅਦਾਇਗੀ - ਡਿਪਟੀ ਕਮਿਸ਼ਨਰ ਅਮਿਤ ਤਲਵਾੜ

10-Oct-2023 ਅੰਮ੍ਰਿਤਸਰ

ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 305289 ਮੀਟ੍ਰਿਕ ਟਨ ਝੋਨੇ ਅਤੇ ਬਾਸਮਤੀ ਦੀ ਆਮਦ ਹੋਈ ਹੈ, ਜਿਸ ਵਿਚੋਂ 53127 ਮੀਟ੍ਰਿਕ ਟਨ ਝੋਨਾ ਅਤੇ 252162 ਮੀਟ੍ਰਿਕ ਟਨ ਬਾਸਮਤੀ ਦੀ ਆਮਦ ਹੋਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਬੀਤੀ ਸ਼ਾਮ...

 

9 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ ਵੂਮੈਨ ਮੋਟਰਸਾਈਕਲ ਰੈਲੀ - ਡਿਪਟੀ ਕਮਿਸ਼ਨਰ ਅਮਿਤ ਤਲਵਾੜ

05-Oct-2023 ਅੰਮ੍ਰਿਤਸਰ

ਸੀ.ਆਰ.ਪੀ.ਐਫ. ਵਲੋਂ ਮਹਿਲਾ ਸ਼ਕਤੀਕਰਨ ਦੇ ਉਦੇਸ਼ ਲਈ ਇਕ ਵੂਮੈਨ ਮੋਟਰਸਾਈਕਲ ਰੈਲੀ ਸ੍ਰੀਨਗਰ ਤੋਂ ਅੰਮ੍ਰਿਤਸਰ ਤੱਕ ਕੱਢੀ ਜਾ ਰਹੀ ਹੈ। ਇਸ ਮੋਟਰਸਾਈਕਲ ਰੈਲੀ ਵਿੱਚ 25 ਮੋਟਰਸਾਈਕਲਾਂ ਤੇ 50 ਸਵਾਰ ਹਨ। ਇਹ ਰੈਲੀ 9 ਅਕੂਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ ਅਤੇ ਉਸੇ ਹੀ ਦਿਨ ਸ਼ਾਮ 4 ਵਜੇ ਵਾਹਗਾ ਬਾਰਡਰ ਅਟਾਰੀ ਵਿਖੇ ਆਪਣਾ ਬੈਂਡ...

 

ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਹਿੱਤ ਪ੍ਰਚਾਰ ਵੈਨਾਂ ਰਵਾਨਾ: ਡਿਪਟੀ ਕਮਿਸ਼ਨਰ ਅਮਿਤ ਤਲਵਾੜ

21-Sep-2023 ਅੰਮ੍ਰਿਤਸਰ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਵੱਲੋਂ  ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕਤਾ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।...

 

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ’ਸਵੱਛਤਾ ਹੀ ਸੇਵਾ’ ਮੁਹਿੰਮ ਵਿੱਚ ਨਾਗਰਿਕਾਂ ਨੂੰ ਵਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

18-Sep-2023 ਅੰਮ੍ਰਿਤਸਰ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਵਲੋ ਜ਼ਿਲਾ ਅੰਮ੍ਰਿਤਸਰ ਵਿੱਚ ਸਵੱਛਤਾ ਪਖਵਾੜੇ ਤਹਿਤ ਸਵੱਛਤਾ ਹੀ ਸੇਵਾ ਨਾਂ ਦੀ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਕਿਹਾ ਹਾਲਾਂਕਿ ਇੰਡੀਅਨ ਸਵੱਛਤਾ ਲੀਗ 2.0 ਅਤੇ ਸਫਾਈ ਮਿੱਤਰਾ ਸੁਰਕਸ਼ਾ ਸ਼ਿਵਿਰ ਯੋਜਨਾ ਤਹਿਤ ਬੀਤੀ 4 ਸਤੰਬਰ ਤੋਂ ਹੀ ਜ਼ਿਲੇ...

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਮੌਕੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਲਈ ‘ਪੀਐੱਮ ਵਿਸ਼ਵਕਰਮਾ’ ਕੀਤੀ ਲਾਂਚ

17-Sep-2023 ਅੰਮ੍ਰਿਤਸਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ’ਤੇ  ਐਤਵਾਰ ਨੂੰ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਲਈ “ਪੀਐੱਮ ਵਿਸ਼ਵਕਰਮਾ” ਯੋਜਨਾ ਦੀ ਸ਼ੁਰਆਤ ਕੀਤੀ। ਇਹ ਯੋਜਨਾ ਇੰਨਾ ਲੋਕਾਂ ਨੂੰ ਕ੍ਰੈਡਿਟ ਸਹਾਇਤਾ ਦੇਣ ਦੇ ਨਾਲ ਸਕਿੱਲ ਅਪਗਰੇਡੇਸ਼ਨ ਵਿੱਚ ਵੀ ਮਦਦ ਕਰੇਗੀ।“ਪੀਐੱਮ ਵਿਸ਼ਵਕਰਮਾ” ਦੇ ਲਾਂਚ...

 

26 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਨਾਰਥ ਜੋਨਲ ਕੌਂਸਿਲ ਦੀ ਮੀਟਿੰਗ

11-Sep-2023 ਅੰਮ੍ਰਿਤਸਰ

ਅੰਮ੍ਰਿਤਸਰ ਵਿੱਚ 26 ਸਤੰਬਰ 2023 ਨੂੰ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਾਰਥ ਜੋਨਲ ਕੌਂਸਿਲ ਦੀ ਮੀਟਿੰਗ ਹੋਵੇਗੀ। ਜਿਸ ਵਿੱਚ  ਕੇਂਦਰ ਸਰਕਾਰ ਅਤੇ ਰਾਜਾਂ ਦੇ ਆਪਸੀ ਬਿਹਤਰ ਤਾਲਮੇਲ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਵਿੱਚ ਉੱਤਰੀ ਭਾਰਤ ਦੀਆਂ ਸਾਰੇ ਰਾਜਾਂ ਦੇ ਮੁੱਖ ਮੰਤਰੀ, ਲੈਫਟੀਨੇਂਟ...

 

ਮੁੱਖ ਮੰਤਰੀ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਕਰਨਗੇ ਸਿੱਖਿਆ ਸੁਧਾਰ ਲਈ ਨਿਵਕੇਲੀ ਉਦਮਾਂ ਦੀ ਸ਼ੁਰੂਆਤ

07-Sep-2023 ਅੰਮ੍ਰਿਤਸਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿਚ ਇਨਕਲਾਬੀ ਤਬਦੀਲੀ ਲਿਆਉਣ ਲਈ ਵੱਡੇ ਉਦਮਾਂ ਦੀ ਸ਼ੁਰੂਆਤ ਕਰਨਗੇ। ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ, ਸਕੂਲਾਂ ਵਿਚ ਪੜਨ ਵਾਲੇ ਬੱਚਿਆਂ...

 

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਬਿਲ ਅੱਪਲੋਡ ਕਰਕੇ ਕੀਤੀ ਰਸਮੀ ਸ਼ੁਰੂਆਤ

01-Sep-2023 ਅੰਮ੍ਰਿਤਸਰ

ਪੰਜਾਬ ਸਰਕਾਰ ਵਲੋਂ ਵਪਾਰੀਆਂ ਅਤੇ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਅਤੇ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਐਪ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਆਪਣੇ ਦਫ਼ਤਰ ਵਿਖੇ ਲਾਈਵ ਬਿਲ ਅਪਲੋਡ ਕਰਕੇ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 

ਆਮ ਲੋਕ ਡੇਂਗੂ ਤੇ ਚਿਕਨਗੁਨੀਆ ਤੇ ਕਾਬੂ ਪਾਉਣ ਲਈ ਅੱਗੇ ਆਉਣ - ਡਿਪਟੀ ਕਮਿਸ਼ਨਰ ਅਮਿਤ ਤਲਵਾੜ

26-Aug-2023 ਅੰਮ੍ਰਿਤਸਰ

ਜਿਲ੍ਹੇ ਦੇ ਕਈ ਇਲਾਕਿਆਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਤੇਜ਼ੀ ਨਾਲ ਫੈਲ ਰਹੇ ਹਨ ਅਤੇ ਆਮ ਲੋਕਾਂ ਨੂੰ ਵੀ ਇਥੇ ਕਾਬੂ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੇ ਘਰ ਦੇ ਆਲ੍ਹੇ ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨ ਸ੍ਰੀ ਅਮਿਤ ਤਲਵਾੜ ਨੇ ਐਨ.ਜੀ.ਓ. ਫੁੱਲਕਾਰੀ ਵਲੋਂ ਛੇਹਰਟਾ...

 

ਸੀ ਈ ਓ ਇਨਵੈਸਟ ਪੰਜਾਬ ਅਤੇ ਡਾਇਰੈਕਟਰ ਸਨਅਤਾਂ ਨੇ ਅੰਮ੍ਰਿਤਸਰ ਚ ਸਨਅਤੀ ਐਸੋਸੀਏਸ਼ਨਾਂ ਦੀਆਂ ਮੁਸ਼ਕਿਲਾਂ ਸੁਣੀਆਂ

25-Aug-2023 ਅੰਮ੍ਰਿਤਸਰ

ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਉਦੇਸ਼ ਤਹਿਤ  ਅਗਲੇ ਮਹੀਨੇ ਮੋਹਾਲੀ ਤੋਂ ਸਰਕਾਰ ਸਨਅਤਕਾਰ ਮਿਲਣੀ ਸ਼ੁਰੂ ਕਰਨ ਜਾ ਰਹੀ ਹੈ। ਜਿਸ ਵਿੱਚ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ।ਅੱਜ ਇਸ ਸਬੰਧ ਵਿਚ  ਅੰਮ੍ਰਿਤਸਰ ਦੇ ਉਦਯੋਗਪਤੀਆਂ ਦੇ ਵੱਖ-ਵੱਖ...

 

ਪਹਿਲੀ ਤਿਮਾਹੀ ਦੌਰਾਨ ਹਰੇਕ ਗਰਭਵਤੀ ਔਰਤ ਦਾ ਥੈਲੇਸੀਮੀਆ ਟੈਸਟ ਲਾਜਮੀ--ਡਿਪਟੀ ਕਮਿਸ਼ਨਰ ਅਮਿਤ ਤਲਵਾੜ

24-Aug-2023 ਅੰਮ੍ਰਿਤਸਰ

ਅੱਜ ਦਫ਼ਤਰ ਜਿਲ੍ਹਾ ਪ੍ਰੀਸ਼ਦ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹਾ ਪੱਧਰੀ ਡੀ.ਐਚ.ਐਸ ਦੀ ਰਿਵਿਊ ਮੀਟਿੰਗ ਕੀਤੀ । ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨਸ਼ਾ ਛੁੜਾਊ ਕੇਂਦਰ ਤੋਂ ਇਲਾਵਾ ਜਿੰਨੇ ਵੀ ਪ੍ਰਾਈਵੇਟ ਸੈਂਟਰ ਕੰਮ ਕਰ ਰਹੇ ਹਨ, ਦੀ ਹਰ ਤਿਮਾਹੀ ਤੇ ਨਿਰੀਖਣ ਕੀਤਾ ਜਾਵੇ ਅਤੇ ਇਸ ਦੀ ਕਾਰਗੁਜਾਰੀ...

 

ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਦੀ ਜ਼ਰੂਰਤ - ਵਧੀਕ ਪ੍ਰਮੁੱਖ ਸਕੱਤਰ

17-Aug-2023 ਅੰਮ੍ਰਿਤਸਰ

ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਅੱਜ ਗੋਲਬਾਗ ਵਿਖੇ ਸਥਾਪਿਤ ਸ਼ਹੀਦ ਮਦਨ ਲਾਲ ਢੀਂਗਰਾ ਦੇ ਸਮਾਰਕ ’ਤੇ ਗਵਰਨਰ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਕੇ.ਸ਼ਿਵਾ ਪ੍ਰਸ਼ਾਦ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਲੋਂ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਬੋਲਦਿਆਂ...

 

ਕੇਂਦਰ ਸਰਕਾਰ ਆਰ ਡੀ ਐਫ ਦਾ ਪੈਸਾ ਤਰੁੰਤ ਜਾਰੀ ਕਰੇ- ਵਿਤ ਮੰਤਰੀ ਹਰਪਾਲ ਸਿੰਘ ਚੀਮਾ

15-Aug-2023 ਅੰਮ੍ਰਿਤਸਰ

ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਵਿਤ, ਕਰ ਤੇ ਆਬਕਾਰੀ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ  ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ,...

 

ਜਿਲ੍ਹੇ ਵਿੱਚ ਪੰਜ ਹੋਰ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ

14-Aug-2023 ਅੰਮ੍ਰਿਤਸਰ

ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨਾਲ ਕੀਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰੇ ਕਰਦੇ ਹੋਏ ਡਾ ਬਲਬੀਰ ਸਿੰਘ ਸਿਹਤ ਮੰਤਰੀ ਦੀ ਰਹਿਨੁਮਾਈ ਵਿੱਚ ਪੰਜਾਬ ਵਿੱਚ ਪਹਿਲਾਂ ਹੀ 583 ਆਮ ਆਦਮੀ ਕਲੀਨਿਕ ਖੋਲੇ ਗਏ ਹਨ ਅਤੇ ਅੱਜ 76 ਹੋਰ ਆਮ ਆਦਮੀ ਕਲੀਨਿਕ ਪੰਜਾਬ ਭਰ ਵਿਚ ਖੋਲ੍ਹੇ ਗਏ ਹਨ, ਜਿਨਾਂ...

 

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ

13-Aug-2023 ਅੰਮ੍ਰਿਤਸਰ

ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਿਸ਼ੇਸ਼ ਤੌਰ ਉਤੇ ਪੁੱਜੇ। ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ, ਪੰਜਾਬ ਪੁਲਿਸ ਦੀ...

 

ਤੁੰਗ ਢਾਬ ਡਰੇਨ ਦੀ ਕਾਇਆ ਕਲਪ ਕਰਨ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਮੀਟਿੰਗ

09-Aug-2023 ਅੰਮ੍ਰਿਤਸਰ

ਸ਼ਹਿਰ ਦੇ ਬਾਹਰੀ ਸਰਹੱਦ ਨਾਲ ਲੱਗਦੀ ਤੁੰਗ ਢਾਬ ਡਰੇਨ, ਜੋ ਕਿ ਲੰਮੇ ਸਮੇਂ ਤੋਂ ਸ਼ਹਿਰ ਦੇ ਵਾਤਵਰਣ ਨੂੰ ਖਰਾਬ ਕਰ ਰਹੀ ਹੈ, ਹੁਣ ਨਿਕਟ ਭਵਿੱਖ ਵਿਚ ਨਦੀ ਵਾਂਗ ਸਾਫ ਹੋਵੇਗੀ। ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਇਸ ਡਰੇਨ, ਜੋ ਕਿ ਇਸ ਵੇਲੇ ਗੰਦੇ ਨਾਲੇ ਦਾ ਰੂਪ ਧਾਰ ਚੁੱਕੀ ਹੈ, ਨੂੰ ਸਾਫ ਕਰਨ ਲਈ ਬੁਲਾਈ ਉਚ ਪੱਧਰੀ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD