ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ,...