Saturday, 04 May 2024

 

 

ਖ਼ਾਸ ਖਬਰਾਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ

 

 


show all

 

ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ

04-May-2024 ਅੰਮਿ੍ਤਸਰ

ਪੰਜਾਬ ਅਤੇ ਅੰਮ੍ਰਿਤਸਰ ਵਾਹਗਾ ਬਾਰਡਰ ਵਪਾਰ ਰਾਹੀਂ ਤਰੱਕੀ ਦੀ ਨਵੀਂ ਮਿਸਾਲ ਕਾਇਮ ਕਰੇਗਾ। ਭਾਰਤ ਗਠਜੋੜ ਦੀ ਸਰਕਾਰ ਬਣਦਿਆਂ ਹੀ ਵਪਾਰਕ ਲਾਂਘੇ ਨੂੰ ਖੋਲ੍ਹ ਕੇ ਵਪਾਰੀਆਂ ਨੂੰ ਵਿਸ਼ੇਸ਼ ਤੋਹਫ਼ਾ ਦਿੱਤਾ ਜਾਵੇਗਾ। ਇਹ ਐਲਾਨ ਅੱਜ ਸਰਦਾਰ ਗੁਰਜੀਤ ਔਜਲਾ ਨੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਸ਼੍ਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ...

 

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

03-May-2024 ਅੰਮ੍ਰਿਤਸਰ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ  ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ...

 

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

03-May-2024 ਅੰਮ੍ਰਿਤਸਰ/ਚੰਡੀਗੜ੍ਹ

ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ...

 

ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ

03-May-2024 ਅੰਮਿ੍ਤਸਰ

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਅੱਜ ਹਲਕਾ ਅਜਨਾਲਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ ਕੀਤੀ ਗਈ। ਜਿਸ ਵਿੱਚ ਹਰਪ੍ਰਤਾਪ ਅਜਨਾਲਾ ਨੇ ਕਿਹਾ ਕਿ ਕਾਂਗਰਸ ਇਸ ਵਾਰ ਭਾਰੀ ਵੋਟਾਂ ਨਾਲ ਜਿੱਤ ਕੇ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਵਿੱਚ ਸਫਲ ਹੋਵੇਗੀ।ਮੱਥਾ...

 

ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ

02-May-2024 ਅੰਮ੍ਰਿਤਸਰ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਭਾਰਤ ਦੇ ਸੰਵਿਧਾਨ ਨੂੰ ਬਦਲਣ ਦੇ ਭਾਰਤੀ ਜਨਤਾ ਪਾਰਟੀ ਦੇ ਦੁਸ਼ਟ ਏਜੰਡੇ ਦੀ ਆਲੋਚਨਾ ਕੀਤੀ। ਜੇ ਭਾਜਪਾ ਤੀਜੀ ਵਾਰ ਸੱਤਾ ਵਿੱਚ ਆਉਂਦੀ ਹੈ ਤਾਂ ਭਾਰਤ ਦਾ ਮੌਜੂਦਾ ਸੰਵਿਧਾਨ, ਜੋ ਡਾ ਬੀਆਰ ਅੰਬੇਡਕਰ ਦੀ ਯੋਗ ਅਗਵਾਈ ਹੇਠ ਲਿਖਿਆ ਗਿਆ ਸੀ, ਨੂੰ ਖ਼ਤਮ ਕਰ ਦਿੱਤਾ...

 

ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ

02-May-2024 ਅੰਮ੍ਰਿਤਸਰ

ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ  ਨਾਲ ਚੱਲ ਰਹੀ ਹੈ। ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ...

 

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ

02-May-2024 ਅੰਮ੍ਰਿਤਸਰ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੌਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਹੋਈ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ...

 

ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

02-May-2024 ਅੰਮਿ੍ਤਸਰ

ਅਗਨੀਵੀਰ ਵਰਗੀਆਂ ਸਕੀਮਾਂ ਨੂੰ ਭਾਰਤ ਗਠਜੋੜ ਸਰਕਾਰ ਬਣਨ ਦੇ ਪਹਿਲੇ ਦਿਨ ਹੀ ਖ਼ਤਮ ਕਰ ਦਿੱਤਾ ਜਾਵੇਗਾ, ਜਦਕਿ ਦੇਸ਼ ਦੀਆਂ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਦੇਸ਼ ਇੱਕ ਵਾਰ ਫਿਰ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਨਾਲ ਖੁਸ਼ੀਆਂ ਨਾਲ ਭਰ ਜਾਵੇਗਾ। ਅੰਮ੍ਰਿਤਸਰ ਦੇ ਵਾਹਗਾ ਬਾਰਡਰ ਤੋਂ ਵਪਾਰ ਸ਼ੁਰੂ ਹੋਵੇਗਾ।...

 

ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ

02-May-2024 ਅੰਮ੍ਰਿਤਸਰ

ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਕਾਂ ਨੂੰ ਮਨਘੜ੍ਹਤ ਗਲ੍ਹਾਂ ਦੱਸ ਕੇ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜੋ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ...

 

ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ

01-May-2024 ਅੰਮ੍ਰਿਤਸਰ

ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ...

 

ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ

01-May-2024 ਅਮ੍ਰਿਤਸਰ

ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਅੰਮ੍ਰਤਸਰ ਦੇ ਪੁਲਿਸ ਕਮਿਸ਼ਨਰ...

 

ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ

01-May-2024 ਅੰਮ੍ਰਿਤਸਰ

ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਸ੍ਰੀ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਮਜੀਠਾ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਦੀ ਮੀਟਿੰਗ ਹੋਈ। ਇਹ ਮੀਟਿੰਗ ਸ੍ਰੀ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਹੋਈ, ਜਿਸ ਸਮੇਂ ਸਾਬਕਾ ਵਿਧਾਇਕ ਸ੍ਰੀ ਸੁਵਿੰਦਰ...

 

ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ

01-May-2024 ਅੰਮ੍ਰਿਤਸਰ

ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ ਹਨ ਜਦ ਕਿ ਇਹਨਾਂ ਪਾਰਟੀਆਂ ਨੇ ਆਪਣੇ 70 ਸਾਲ ਦੇ ਇਤਿਹਾਸ ਵਿੱਚ ਕਦੀ ਵੀ ਪੰਜਾਬ ਦੇ ਵਿਕਾਸ ਬਾਰੇ ਨਹੀਂ ਸੋਚਿਆ ਕੇਵਲ...

 

ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ

01-May-2024 ਅੰਮਿ੍ਤਸਰ

ਕਿਸੇ ਵੀ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਮਜ਼ਦੂਰਾਂ ਦਾ ਸਹਿਯੋਗ ਜ਼ਰੂਰੀ ਹੁੰਦਾ ਹੈ। ਇਨ੍ਹਾਂ ਮਜ਼ਦੂਰਾਂ ਨੂੰ ਕਾਂਗਰਸ ਦੇ ਰਾਜ ਦੌਰਾਨ ਹੀ ਸਨਮਾਨ ਮਿਲਿਆ। ਇਹ ਸ਼ਬਦ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਦਿਹਾਤੀ...

 

ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ

30-Apr-2024 ਅੰਮਿ੍ਤਸਰ

ਬੂਥ ਪੱਧਰੀ ਚੋਣ ਮੀਟਿੰਗਾਂ ਦੇ ਸਬੰਧ ਵਿੱਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਅਟਾਰੀ ਹਲਕੇ ਦੇ ਪਿੰਡ ਝੀਤਾ ਚੇਤ ਸਿੰਘ ਅਤੇ ਵਰਪਾਲ ਵਿੱਚ ਮੀਟਿੰਗਾਂ ਕੀਤੀਆਂ। ਪਿੰਡ ਵਰਪਾਲ ਵਿਖੇ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ...

 

ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ

29-Apr-2024 ਅੰਮਿ੍ਤਸਰ

ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਹਲਕਾ ਅਜਨਾਲਾ ਵਿਖੇ ਹੋਈ ਮੀਟਿੰਗ ਵਿੱਚ ਹਿੱਸਾ ਲੈਣ ਪਹੁੰਚੇ। ਸਾਬਕਾ ਵਿਧਾਇਕ ਹਰਪ੍ਰਤਾਪ ਅਜਨਾਲਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਔਜਲਾ ਨੇ ਵਿਰੋਧੀਆਂ ’ਤੇ ਤਿੱਖੇ ਹਮਲੇ ਕੀਤੇ। ਹਰਪ੍ਰਤਾਪ ਅਜਨਾਲਾ ਨੇ ਕਿਹਾ ਕਿ ਹਰ ਕਾਂਗਰਸੀ ਵਰਕਰ ਗੁਰਜੀਤ ਸਿੰਘ ਔਜਲਾ ਦੇ...

 

ਵਪਾਰੀਆਂ ਦਾ ਹੱਥ ਔਜਲਾ ਦੇ ਨਾਲ

29-Apr-2024 ਅੰਮਿ੍ਤਸਰ

ਹੁਣ ਕਾਰੋਬਾਰੀਆਂ ਨੇ ਵੀ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ। ਭਾਜਪਾ ਤੋਂ ਨਾਰਾਜ਼ ਵਪਾਰੀਆਂ ਨੇ ਅੱਜ ਵਾਈਟ ਐਵੀਨਿਊ ਵਿਖੇ ਮੀਟਿੰਗ ਦੌਰਾਨ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ। ਔਜਲਾ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਹੁਣ ਉਨ੍ਹਾਂ ਨੂੰ ਤਰੱਕੀ ਕਰਨ ਦਾ ਉਹ ਮੌਕਾ...

 

ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ

28-Apr-2024 ਅੰਮ੍ਰਿਤਸਰ

ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ  ਨਾਲ ਚੱਲ ਰਹੀ ਹੈ ਅਤੇ ਪਿਛਲੇ 72 ਘੰਟਿਆਂ ਦੌਰਾਨ ਜਿਲੇ ਦੀਆਂ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਹੋ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ...

 

'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ

28-Apr-2024 ਅੰਮਿ੍ਤਸਰ

ਹਲਕਾ ਪੱਛਮੀ ਦੇ ਸਾਬਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੀ ਯੋਗ ਅਗਵਾਈ 'ਚ ਲੋਕ ਸਭਾ ਚੋਣਾਂ ਦੇ ਸਬੰਧ 'ਚ ਇੰਡੀਆ ਗੇਟ ਨੇੜੇ ਰਾਜ ਰਿਜ਼ੋਰਟ ਵਿਖੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀ ਕੀਤੀ ਗਈ | ਇਸ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ...

 

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ

28-Apr-2024 ਅੰਮ੍ਰਿਤਸਰ

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਅਟਾਰੀ ਹਲਕੇ ਦੇ ਪਿੰਡ ਸੋਹੀਆਂ ਖੁਰਦ ਵਿਖੇ ਇੱਕ ਚੋਣ ਰੈਲੀ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਰੈਲੀ ਦਾ ਸਮੁੱਚਾ ਪ੍ਰਬੰਧ ਪਿੰਡ ਦੇ ਸਰਪੰਚ ਜਗੀਰ ਸਿੰਘ ਵੱਲੋਂ ਕੀਤਾ ਗਿਆ। ਰੈਲੀ ਸਮੇ ਬੋਲਦਿਆਂ ਸ੍ਰੀ...

 

 

<< 1 2 3 4 5 Next >>

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD