Monday, 29 April 2024

 

 

ਖ਼ਾਸ ਖਬਰਾਂ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ

 

 


show all

 

ਸੰਸਦ ਮੈਂਬਰ ਤਿਵਾੜੀ ਨੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ

06-Jan-2024 ਨਵਾਂਸ਼ਹਿਰ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਮਹਿਰਾਮਪੁਰ ਅਤੇ ਦੌਲਤਪੁਰ ਵਿਖੇ ਪਹੁੰਚ ਕੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆਂ।  ਜਿੱਥੇ ਐਮ.ਪੀ ਤਿਵਾੜੀ ਨੇ ਮਹਿਰਮਪੁਰ ਅਤੇ ਦੌਲਤਪੁਰ...

 

ਖਰੀਫ ਸੀਜਨ ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਹੋਈ ਨਿਰਵਿਘਨ ਖਰੀਦ : ਭਾਰਤ ਭੂਸ਼ਨ ਆਸ਼ੂ

01-Dec-2021 ਚੰਡੀਗੜ੍ਹ

ਖਰੀਫ ਸੀਜਨ 2021-22 ਦੌਰਾਨ ਪੰਜਾਬ ਰਾਜ ਵਿੱਚ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਨਿਰਵਿਘਨ ਖਰੀਦ ਕੀਤੀ ਗਈ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸ਼੍ਰੀ ਭਾਰਤ ਭੂਸ਼ਨ ਆਸ਼ੂ  ਵੱਲੋਂ ਕੀਤਾ ਗਿਆ । ਸ਼੍ਰੀ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮਿਤੀ 3 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਸ਼ੁਰੂ ਹੋ...

 

ਟਰਾਂਸਪੋਰਟ ਵਿਭਾਗ ਨੇ ਬਾਲ ਦਿਵਸ ਨੂੰ ‘ਚਲਾਨ ਮੁਕਤ ਦਿਵਸ’ ਵਜੋਂ ਮਨਾਇਆ

14-Nov-2021 ਨਵਾਂਸ਼ਹਿਰ

ਵਿਧਾਇਕ ਅੰਗਦ ਸਿੰਘ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਦਿੱਤੇ ਗ਼ੁਲਾਬਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਨਮ ਵਰੇਗੰਢ ਦੇ ਮੌਕੇ ਟਰਾਂਸਪੋਰਟ ਵਿਭਾਗ, ਪੰਜਾਬ ਵੱਲੋਂ ਅੱਜ ਬਾਲ ਦਿਵਸ ਮੌਕੇ ਸੂਬੇ ਵਿਚ 100 ਤੋਂ ਵੱਧ ਥਾਵਾਂ ’ਤੇ ਸੜਕ ਸੁਰੱਖਿਆ ਮੁਹਿੰਮ  ਤਹਿਤ ‘ਚਲਾਨ ਮੁਕਤ...

 

ਵਿਧਾਇਕ ਅੰਗਦ ਸਿੰਘ ਨੇ ਕਰਜ਼ਾ ਰਾਹਤ ਤਹਿਤ ਸੌਂਪੇ 32.33 ਲੱਖ ਦੇ ਚੈੱਕ

13-Oct-2021 ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ)

ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਮਝੂਰ ਸੁਸਾਇਟੀ ਦੇ 179 ਲਾਭਪਾਤਰੀਆਂ ਨੂੰ 32.33 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ। ਇਨਾਂ ਵਿਚ ਪਿੰਡ ਮਝੂਰ ਦੇ 77 ਲਾਭਪਾਤਰੀਆਂ ਨੂੰ 1505070, ਮੁਜੱਫਰਪੁਰ...

 

ਐਮ. ਪੀ. ਮਨੀਸ਼ ਤਿਵਾੜੀ ਅਤੇ ਵਿਧਾਇਕ ਅੰਗਦ ਸਿੰਘ ਨੇ ਕਰਜ਼ਾ ਰਾਹਤ ਤਹਿਤ ਸੌਂਪੇ 79.90 ਲੱਖ ਦੇ ਚੈੱਕ

12-Oct-2021 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਅਤੇ ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਭਾਰਟਾ ਕਲਾਂ ਸੁਸਾਇਟੀ ਦੇ 448 ਲਾਭਪਾਤਰੀਆਂ ਨੂੰ 7990179...

 

ਐਮ. ਪੀ ਮਨੀਸ਼ ਤਿਵਾੜੀ ਅਤੇ ਵਿਧਾਇਕ ਅੰਗਦ ਸਿੰਘ ਵੱਲੋਂ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ

09-Oct-2021 ਨਵਾਂਸ਼ਹਿਰ

ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਅਤੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਹਲਕਾ ਨਵਾਂਸ਼ਹਿਰ ਦੀਆਂ 7.22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਕੀਤਾ। ਇਨਾਂ ਵਿਚ 3.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ...

 

ਵਿਧਾਇਕ ਅੰਗਦ ਸਿੰਘ ਨੇ ਜਲਵਾਹਾ ਸੁਸਾਇਟੀ ਦੇ 101 ਲਾਭਪਾਤਰੀਆਂ ਨੂੰ ਸੌਂਪੇ 20.55 ਲੱਖ ਰੁਪਏ ਦੇ ਚੈੱਕ

05-Oct-2021 ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ)

ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਜਲਵਾਹਾ ਸੁਸਾਇਟੀ ਦੇ 101 ਲਾਭਪਾਤਰੀਆਂ ਨੂੰ 2055827 ਰੁਪਏ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ...

 

ਵਿਧਾਇਕ ਅੰਗਦ ਸਿੰਘ ਨੇ ਬੇਗਮਪੁਰ ਅਤੇ ਹੁਸੈਨਚੱਕ ਸੁਸਾਇਟੀਆਂ ਦੇ ਲਾਭਪਾਤਰੀਆਂ ਨੂੰ ਸੌਂਪੇ 68.19 ਲੱਖ ਰੁਪਏ ਦੇ ਚੈੱਕ

01-Oct-2021 ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ)

ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਬੇਗਮਪੁਰ ਸੁਸਾਇਟੀ ਦੇ 246 ਲਾਭਪਾਤਰੀਆਂ ਨੂੰ 5727390 ਰੁਪਏ ਅਤੇ ਹੁਸੈਨਚੱਕ  ਸੁਸਾਇਟੀ ਦੇ 45 ਲਾਭਪਾਤਰੀਆਂ ਨੂੰ 1092423 ਰੁਪਏ ਦੇ ਚੈੱਕ ਤਕਸੀਮ ਕੀਤੇ। ਇਸ...

 

ਵਿਧਾਇਕ ਅੰਗਦ ਸਿੰਘ ਨੇ ਮੂਸਾਪੁਰ ਰੋਡ ਵਿਖੇ ਸਟਰੀਟ ਲਾਈਟਾਂ ਦਾ ਕੀਤਾ ਸ਼ੁੱਭ ਆਰੰਭ

02-Sep-2021 ਨਵਾਂਸ਼ਹਿਰ

ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਮੂਸਾਪੁਰ ਰੋਡ ’ਤੇ ਵਾਰਡ ਨੰਬਰ 17 ਦੇ ਤਿ੍ਰਵੈਣੀ ਮੁਹੱਲਾ ਅਤੇ ਬੇਗਮਪੁਰਾ ਨਗਰ ਵਿਖੇ 55 ਮਰਕਰੀ ਸਟਰੀਟ ਲਾਈਟਾਂ ਦਾ ਸ਼ੁੱਭ ਆਰੰਭ ਕੀਤਾ। ਸਥਾਨਕ ਕੌਂਸਲਰ ਚੇਤ ਰਾਮ ਰਤਨ ਨਾਲ ਸਟਰੀਟ ਲਾਈਟਾਂ ਨੂੰ ਬਟਨ ਦੱਬ ਕੇ ਚਾਲੂ ਕਰਨ ਮੌਕੇ ਵਿਧਾਇਕ...

 

ਵਿਧਾਇਕ ਅੰਗਦ ਸਿੰਘ ਵੱਲੋਂ ਬੰਗਾ ਰੋਡ ਸ਼ਮਸ਼ਾਨਘਾਟ ਦੀ ਸ਼ੈੱਡ ਦੇ ਨਿਰਮਾਣ ਕਾਰਜ ਦਾ ਨਿਰੀਖਣ

17-Aug-2021 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)

ਵਿਧਾਇਕ ਅੰਗਦ ਸਿੰਘ ਨੇ ਅੱਜ ਬੰਗਾ ਰੋਡ ਸ਼ਮਸ਼ਾਨਘਾਟ ਦੀ ਸ਼ੈੱਡ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਨਗਰ ਕੌਂਸਲ ਵੱਲੋਂ 4.35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾ ਰਹੀ ਇਸ ਸ਼ੈੱਡ ਨਾਲ ਹੁਣ ਸ਼ਹਿਰ ਵਾਸੀਆਂ ਨੂੰ ਮਿ੍ਰਤਕਾਂ ਦੇ ਦਾਹ ਸੰਸਕਾਰ ਮੌਕੇ ਕਿਸੇ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।...

 

ਨਵਜੋਤ ਸਿੰਘ ਸਿੱਧੂ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ

20-Jul-2021 ਬੰਗਾ/ਨਵਾਂਸ਼ਹਿਰ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨਾਂ ਦੇ ਪਿਤਾ ਸ. ਕਿਸ਼ਨ...

 

ਵਿਧਾਇਕ ਅੰਗਦ ਸਿੰਘ ਨੇ 30 ਲੱਖ ਰੁਪਏ ਦੀ ਲਾਗਤ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

03-Jul-2021 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)

ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਅੱਜ ਸ਼ਹਿਰ ਵਿਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਨਾਂ ਵਿਚ ਵਾਰਡ ਨੰਬਰ 18 ਵਿਖੇ ਨਿਊ ਟੀਚਰ ਕਲੋਨੀ ਵਿਚ 8.97 ਲੱਖ ਰੁਪਏ, ਵਾਰਡ ਨੰਬਰ 19 ਵਿਖੇ ਫ਼ਤਹਿ...

 

ਵਿਧਾਇਕ ਅੰਗਦ ਸਿੰਘ ਨੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ’ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

02-Jul-2021 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)

ਪਿਛਲੇ ਕਰੀਬ 50 ਦਿਨਾਂ ਤੋਂ ਸਫ਼ਾਈ ਕਰਮੀਆਂ ਦੀ ਚੱਲ ਰਹੀ ਹੜਤਾਲ ਖ਼ਤਮ ਹੋਣ ’ਤੇ ਵਿਧਾਇਕ ਅੰਗਦ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਅੱਜ ਨਗਰ ਕੌਂਸਲ ਦਫ਼ਤਰ ਵਿਖੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਅਤੇ ਕੌਂਸਲਰਾਂ ਦੀ ਮੌਜੂਦਗੀ ਵਿਚ ਉਨਾਂ ਸਫ਼ਾਈ ਕਰਮੀਆਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸਫ਼ਾਈ ਕਰਮੀਆਂ ਨੇ ਵੱਡਾ...

 

ਐਮ. ਪੀ ਮਨੀਸ਼ ਤਿਵਾੜੀ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਆਕਸੀਜਨ ਪਲਾਂਟ ਕੀਤਾ ਲੋਕ ਅਰਪਿਤ

28-Jun-2021 ਨਵਾਂਸ਼ਹਿਰ

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਨਵਾਂ ਲਗਾਇਆ ਗਿਆ ਪੀ. ਐਸ. ਏ ਆਕਸੀਜਨ ਪਲਾਂਟ ਲੋਕ ਅਰਪਿਤ ਕੀਤਾ। ਸਨ ਫਾਰਮਾਸੂਟੀਕਲ ਇੰਡਸਟ੍ਰੀਜ਼ ਲਿਮਟਿਡ, ਟੌਂਸਾ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਇਹ ਆਕਸੀਜਨ ਪਲਾਂਟ ਇਕ ਦਿਨ ਵਿਚ...

 

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੇ ਦਿਲ ਖੋਲ ਕੇ ਦਿੱਤੀਆਂ ਗ੍ਰਾਂਟਾਂ : ਐਮ. ਪੀ ਮਨੀਸ਼ ਤਿਵਾੜੀ

15-Jun-2021 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਬਪੱਖੀ  ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਜਾਰੀ ਕੀਤੀਆਂ ਹਨ। ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਵਿਧਾਇਕ ਅੰਗਦ ਸਿੰਘ, ਪੰਜਾਬ ਲਾਰਜ...

 

ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਨਵਾਂਸ਼ਹਿਰ ਸਕੂਲ ਦੇ ਨਵੇਂ ਬਲਾਕ ਦੀ ਉਸਾਰੀ ਦੇ ਕੰਮ ਦਾ ਕੀਤਾ ਸ਼ੁੱਭ ਆਰੰਭ

07-Jun-2021 ਨਵਾਂਸ਼ਹਿਰ

ਨਵਾਂਸ਼ਹਿਰ ਦੇ ਸਕੂਲੀ ਬੁਨਿਆਦੀ ਢਾਂਚੇ ਵਿਚ ਅੱਜ ਉਸ ਸਮੇਂ ਇਕ ਸੁਨਹਿਰੀ ਅਧਿਆਏ ਜੁੜ ਗਿਆ, ਜਦੋਂ ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਵਾਂਸ਼ਹਿਰ ਵਿਖੇ 5 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਕੀਤਾ ਗਿਆ।...

 

ਵਿਧਾਇਕ ਅੰਗਦ ਸਿੰਘ ਵੱਲੋਂ ਰਾਹੋਂ-ਫਿਲੌਰ ਸੜਕ ਦੇ ਕੰਮ ਦਾ ਸ਼ੁੱਭ ਆਰੰਭ

01-Jun-2021 ਰਾਹੋਂ/ਨਵਾਂਸ਼ਹਿਰ

ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਚੱਲ ਰਹੀ ਰਾਹੋਂ-ਫਿਲੌਰ ਰੋਡ ਦੇ ਅੱਜ ਉਸ ਸਮੇਂ ਭਾਗ ਖੁੱਲ ਗਏ, ਜਦੋਂ ਹਲਕਾ ਵਿਧਾਇਕ ਅੰਗਦ ਸਿੰਘ ਵੱਲੋਂ ਇਸ ਸੜਕ ਦੀ ਰਿਪੇਅਰ ਦੇ ਕੰਮ ਦਾ ਸ਼ੁੱਭ ਆਰੰਭ ਕੀਤਾ ਗਿਆ। ਕਰੀਬ 25.6 ਕਿਲੋਮੀਟਰ ਲੰਬੀ ਇਸ ਸੜਕ ਦੀ ਮੁਰੰਮਤ ਦੇ ਕੰਮ ’ਤੇ ਕਰੀਬ 21 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਨੌਜਵਾਨ...

 

ਵਿਧਾਇਕ ਅੰਗਦ ਸਿੰਘ ਅਤੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

26-May-2021 ਚੰਡੀਗੜ੍ਹ

ਵਿਧਾਇਕ ਅੰਗਦ ਸਿੰਘ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕਰ ਕੇ ਸ਼ਹਿਰ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਚਰਚਾ ਕੀਤੀ ਗਈ। ਉਨਾਂ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਵੇਲੇ ਨਵਾਂਸ਼ਹਿਰ ਵਿਚ ਦੋ ਭੱਖਦੇ ਮੁੱਦੇ ਹਨ,...

 

ਵਿਧਾਇਕ ਅੰਗਦ ਸਿੰਘ ਨੇ ਸੰਭਾਵੀ ਹੜਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

22-May-2021 ਨਵਾਂਸ਼ਹਿਰ

ਅਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਧਾਇਕ ਅੰਗਦ ਸਿੰਘ ਵੱਲੋਂ ਡਰੇਨੇਜ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਸਬੰਧਤ ਪਿੰਡਾਂ ਵਿਚ ਸੰਭਾਵੀ ਹੜਾਂ ਦੀ ਰੋਕਥਾਮ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਬੰਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ।...

 

ਨਵਾਂਸ਼ਹਿਰ ਹਲਕੇ ਦੇ ਪਿੰਡਾਂ ਦਾ ਹੋਵੇਗਾ ਸਰਬਪੱਖੀ ਵਿਕਾਸ-ਵਿਧਾਇਕ ਅੰਗਦ ਸਿੰਘ

19-May-2021 ਨਵਾਂਸ਼ਹਿਰ

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਹੈ ਕਿ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਇਨਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਔੜ ਬਲਾਕ ਦੇ ਪਿੰਡ ਚੱਕਦਾਨਾ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪਹੁੰਚੇ ਵਿਧਾਇਕ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD