Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਬਹਾਦਰ ਸਿੰਘ ਓ.ਕੇ. ਨੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

20-Jul-2026 ਕੁਰਾਲੀ

ਨਗਰ ਕੌਂਸਲ ਕੁਰਾਲੀ ਦੇ ਨਵੇਂ ਪ੍ਰਧਾਨ ਵਜੋਂ ਸ. ਬਹਾਦਰ ਸਿੰਘ ਓ.ਕੇ. ਨੇ ਅੱਜ ਵਿਧਾਇਕ ਅਨਮੋਲ ਗਗਨ ਮਾਨ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਉਪਰੰਤ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਸ. ਬਹਾਦਰ ਸਿੰਘ ਓ.ਕੇ....

 

ਵਿਧਾਇਕਾ ਅਨਮੋਲ ਗਗਨ ਮਾਨ ਦਾ ਵਾਅਦਾ ਹੋਇਆ ਪੂਰਾ, ਬਹਾਦਰ ਸਿੰਘ ਓਕੇ ਬਣੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ

03-Jul-2026 ਕੁਰਾਲੀ

ਕੁਰਾਲੀ ਨਗਰ ਕੌਂਸਲ ਦੇ ਨਵ-ਚੁਣੇ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ। ਵੋਟਿੰਗ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਹਾਦਰ ਸਿੰਘ ਓਕੇ ਨਗਰ ਕੌਂਸਲ ਦੇ ਪ੍ਰਧਾਨ, ਜਦਕਿ ਸ਼੍ਰੀਮਤੀ ਸ਼ਮਾ ਮੀਤ ਪ੍ਰਧਾਨ ਚੁਣੇ ਗਏ। ਪ੍ਰਧਾਨ ਦੀ ਚੋਣ ਵਿੱਚ ਕੁੱਲ 18 ਵੋਟਾਂ ਪਈਆਂ, ਜਿਨ੍ਹਾਂ...

 

ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

04-May-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ)

ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ ਵਿੱਚ...

 

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ : ਭਗਵੰਤ ਸਿੰਘ ਮਾਨ

04-May-2026 ਐਸ.ਏ.ਐਸ. ਨਗਰ (ਮੋਹਾਲੀ)

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ। ਇੱਥੇ...

 

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

20-Apr-2026 ਮਾਜਰੀ (ਖਰੜ)

ਹਲਕਾ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅੱਜ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਲਾਕਾ ਵਾਸੀਆਂ ਵੱਲੋਂ ਕਾਫ਼ੀ ਸਮੇਂ ਤੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ।ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਅਨਮੋਲ...

 

ਖਰੜ ਬਲਾਕ ਸਮਿਤੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ

15-Apr-2026 ਖਰੜ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਅੱਜ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਨਾਲ ਕੀਤੀ ਗਈ। ਇਸ ਦੌਰਾਨ ਰਘਬੀਰ ਸਿੰਘ ਮੋਦੀ ਨੇ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ...

 

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

10-Apr-2026 ਖਰੜ

ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਜੀ ਦੀ ਅਗਵਾਈ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਆਗੂਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕੇ ਦੇ ਵਿਕਾਸ ਕਾਰਜਾਂ, ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਆਮ ਲੋਕਾਂ ਨਾਲ ਸੰਬੰਧਤ ਮੁੱਦਿਆਂ...

 

ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

30-Mar-2026 ਨਵਾਂ ਗਾਉਂ

ਹਲਕਾ ਖਰੜ ਦੇ ਨਵਾਂ ਗਾਉਂ ਵਿਖੇ ਅੱਜ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਨਵੇਂ ਫਾਇਰ ਸਟੇਸ਼ਨ ਲਈ 2 ਆਧੁਨਿਕ ਫਾਇਰ ਬ੍ਰਿਗੇਡ ਵਾਹਨ ਵੀ ਉਪਲਬਧ ਕਰਵਾਏ ਜਾਣਗੇ, ਜਿਸ ਨਾਲ ਇਲਾਕੇ ਵਿੱਚ ਅੱਗ ਜਾਂ ਹੋਰ ਐਮਰਜੈਂਸੀ ਘਟਨਾਵਾਂ...

 

ਅਨਮੋਲ ਗਗਨ ਮਾਨ ਵੱਲੋਂ ਲਗਭਗ 42 ਲੱਖ ਰੁਪਏ ਦੀ ਲਾਗਤ ਤਿਆਰ ਹੋਏ ਨਵੇਂ ਟਿਊਬਵੈੱਲ ਦਾ ਕੀਤਾ ਗਿਆ ਉਦਘਾਟਨ

19-Mar-2026 ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ)

ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਵੱਲੋਂ ਅੱਜ ਵਾਰਡ ਨੰਬਰ 19, ਗੁੱਗਾ ਮਾੜੀ ਨੇੜੇ ਅਜ ਸਰੋਵਰ, ਖਰੜ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਸਮੂਹ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਟਿਊਬਵੈੱਲ ਨਾਲ ਇਲਾਕੇ ਦੇ ਵਸਨੀਕਾਂ ਨੂੰ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ...

 

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ

17-Mar-2026 ਖਰੜ

ਖਰੜ ਬਲਾਕ ਸਮਿਤੀ ਚੇਅਰਮੈਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਰਘਬੀਰ ਸਿੰਘ ਮੋਦੀ ਨੂੰ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ। ਚੋਣ ਦੌਰਾਨ ਕੁੱਲ 14 ਵੋਟਾਂ ਪੋਲ ਹੋਈਆਂ, ਜਿਨ੍ਹਾਂ ਵਿੱਚੋਂ ਰਘਬੀਰ ਸਿੰਘ ਮੋਦੀ ਨੂੰ 8 ਵੋਟਾਂ ਮਿਲੀਆਂ ਅਤੇ ਉਹ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਰਹੇ।...

 

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

10-Mar-2026 ਚੰਡੀਗੜ੍ਹ

ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ...

 

ਖਰੜ ਵਿੱਚ ਮਹਿਲਾ ਉਦਮੀਆਂ ਦਾ ਸਨਮਾਨ

06-Mar-2026 ਖਰੜ

ਅੱਜ ਖਰੜ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ ਮਹਿਲਾ ਉਦਮੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ਿਰਕਤ ਕਰਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਕਾਰੋਬਾਰ ਕਰ...

 

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਮਾਪਿਆਂ ਦੀ ਵਰਕਸ਼ਾਪ ਵਿੱਚ ਸ਼ਿਰਕਤ

07-Feb-2026 ਖਰੜ

ਸੂਬੇ ਭਰ ਵਿੱਚ ਕਰਵਾਈ ਜਾ ਰਹੀ ਮਾਪਿਆਂ ਦੀ ਵਰਕਸ਼ਾਪ–2 ਦੇ ਤਹਿਤ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਸ਼ਿਰਕਤ ਕੀਤੀ ਗਈ।ਇਸ ਮੌਕੇ ਉਨ੍ਹਾਂ ਨੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਸਟਾਫ ਨਾਲ ਸੰਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਅਤੇ ਸਮੁੱਚੇ ਵਿਕਾਸ ਵਿੱਚ ਮਾਪਿਆਂ...

 

ਪੰਜਾਬ ਸਰਕਾਰ ਦੀ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ

23-Jan-2026 ਖਰੜ

ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਕਲ੍ਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਰਸਮੀ ਸ਼ੁਰੂਆਤ ਕਰਨ ਮੌਕੇ, ਖਰੜ ਸਥਿਤ ਐਮ ਐਲ ਏ ਦਫ਼ਤਰ, ਸੈਕਟਰ 125 (ਸੰਨੀ ਇਨਕਲੇਵ) ਵਿੱਚ ਵੱਡੀ ਡਿਜ਼ਿਟਲ ਸਕਰੀਨ ਰਾਹੀਂ...

 

ਅਨਮੋਲ ਗਗਨ ਮਾਨ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਅਰਬਨ 2.0) ਤਹਿਤ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ

11-Nov-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅੱਜ ਰਾਮ ਭਵਨ, ਖਰੜ ਵਿਖੇ ਆਯੋਜਿਤ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਅਰਬਨ 2.0) ਅਧੀਨ 408 ਲਾਭਪਾਤਰੀਆਂ ਵਿੱਚੋਂ 300 ਲਾਭਪਾਤਰੀਆਂ ਨੂੰ ਨਵੇਂ ਘਰਾਂ ਦੇ ਨਿਰਮਾਣ ਸਬੰਧੀ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ...

 

ਅਨਮੋਲ ਗਗਨ ਮਾਨ ਨੇ ਖਰੜ ਅਤੇ ਕੁਰਾਲੀ ਵਿੱਚ 112.5 ਕਰੋੜ ਰੁਪਏ ਦੀ ਵਿਆਪਕ ਬਿਜਲੀ ਸਪਲਾਈ ਸੁਧਾਰ ਯੋਜਨਾ ਦੀ ਸ਼ੁਰੂਆਤ ਕੀਤੀ

08-Oct-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਭਰ ਵਿੱਚ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਬਿਜਲੀ ਸਪਲਾਈ ਰੁਕਾਵਟਾਂ ਨੂੰ ਘੱਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਆਰੰਭ 5000 ਕਰੋੜ ਰੁਪਏ ਦੇ ਮੁੱਖ ਰਾਜ ਪੱਧਰੀ ਸੁਧਾਰ ਦੇ ਹਿੱਸੇ ਵਜੋਂ, ਵਿਧਾਇਕਾ ਸ਼੍ਰੀਮਤੀ ਅਨਮੋਨ ਗਗਨ ਮਾਨ ਅੱਜ ਖਰੜ ਅਤੇ ਕੁਰਾਲੀ ਜ਼ਿਲ੍ਹਾ ਐਸ.ਏ.ਐਸ....

 

ਮਾਨ ਸਰਕਾਰ ਵਲੋਂ ਅਪਣਾਏ ਸਿਆਸਤ ਦੇ ਲੋਕ ਕਲਿਆਣਕਾਰੀ ਸੇਵਾ ਮਿਸ਼ਨ ਤੋਂ ਉਤਸ਼ਾਹਿਤ ਹੋਏ ਸੰਗਠਨ ਹੜ੍ਹ ਪੀੜਤਾਂ ਲਈ ਅੱਗੇ ਆਏ -ਧਾਲੀਵਾਲ

05-Sep-2025 ਅੰਮ੍ਰਿਤਸਰ/ਅਜਨਾਲਾ

ਅੱਜ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਖਰੜ ਤੋਂ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਰਾਵੀ ਦਰਿਆ ਦੇ ਹੜਾਂ ਦੀ ਮਾਰ ਦੇ ਝੰਭੇ ਅਤੇ ਅਜੇ ਵੀ ਪਾਣੀ ‘ਚ ਅੱਧ ਪਚੱਦੇ ਡੁੱਬੇ ਪਿੰਡ ਕੱਲੋਮਾਹਲ, ਸੁਲਤਾਨਮਾਹਲ, ਤੇ ਦਹੂਰੀਆਂ ‘ਚ ਹੜ੍ਹ ਪੀੜਤਾਂ ...

 

ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਯਾਗਾਓਂ ਦੀ ਨਾਡਾ-ਖੁੱਡਾ ਲਾਹੌਰਾ ਸੜਕ ਤੇ ਪਏ ਪਾੜ ਨੂੰ ਸਫ਼ਲਤਾਪੂਰਵਕ ਬੰਦ ਕੀਤਾ ਗਿਆ

03-Sep-2025 ਨਯਾਗਾਓਂ (ਐਸ.ਏ.ਐਸ. ਨਗਰ)

ਜਨਤਕ ਨੁਮਾਇੰਦਿਆਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਨੇ ਅੱਜ ਇੱਕ ਵੱਡੀ ਦੁਰਘਟਨਾ ਨੂੰ ਟਾਲ ਦਿੱਤਾ ਜੋ ਕਿ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਾਡਾ-ਖੁੱਡਾ ਲਾਹੌਰਾ ਸੜਕ ਦੇ ਇੱਕ ਵੱਡੇ ਹਿੱਸੇ ਨੂੰ ਭਾਰੀ ਪਾਣੀ ਦੇ ਵਹਾਅ ਕਾਰਨ ਨੁਕਸਾਨ ਪਹੁੰਚਣ ਕਾਰਨ ਵਾਪਰ...

 

ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਲਈ 22 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਉਸਾਰੀ ਦੀ ਸ਼ੁਰੂਆਤ ਕੀਤੀ

05-Aug-2025 ਖਰੜ (ਐਸ ਏ ਐਸ ਨਗਰ)

ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਿਊ ਸਨੀ ਐਨਕਲੇਵ ਜੰਡਪੁਰ ਸੜਕ 'ਤੇ 22.15 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਨ ਨੇ ਕਿਹਾ ਕਿ ਕਜੌਲੀ ਤੋਂ ਨਹਿਰੀ ਜਲ ਸਪਲਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਅੱਜ ਪਾਈਪਲਾਈਨਾਂ ਵਿਛਾਉਣ...

 

ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

04-Jul-2025 ਐਸ.ਏ.ਐਸ ਨਗਰ

ਸ੍ਰੀਮਤੀ ਅੰਜੂ ਚੰਦਰ ਨੇ ਅੱਜ ਨਗਰ ਕੌਂਸਲ ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪ੍ਰਧਾਨ ਦਾ ਅਹੁਦਾ ਅੱਜ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ, ਡਾ. ਗੁਰਪ੍ਰੀਤ ਕੌਰ (ਪਤਨੀ ਮਾਨਯੋਗ ਮੁੱਖ ਮੰਤਰੀ ਪੰਜਾਬ) ਅਤੇ ਐਮ.ਐਲ.ਏ ਖਰੜ ਅਨਮੋਲ ਗਗਨ ਮਾਨ  ਦੀ ਹਾਜ਼ਰੀ ਵਿੱਚ ਸੰਭਾਲਿਆ। ਇਸ ਮੌਕੇ ਬੋਲਦਿਆਂ ਸਥਾਨਕ ਸਰਕਾਰ ਮੰਤਰੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD