ਹਰਿਆਣਾ ਸਰਕਾਰ ਨੇ ਸੂਚਨਾ ਦਾ ਅਧਿਕਾਰ ਐਕਟ, 2005 ਤਹਿਤ ਜਵਾਬਦੇਈ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ, ਹਰਿਆਣਾ ਸੂਚਨਾ ਦਾ ਅਧਿਕਾਰ ਕਮੀਸ਼ਨ ਵੱਲੋਂ ਲਗਾਏ ਗਏ ਦੰਡ ਦੀ ਸਮੇਸਿਰ ਵਸੂਲੀ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗ ਦੇ...