ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੀ ਅੱਧੀ ਮਿਆਦ ਪੂਰੀ ਕਰ ਲਈ ਹੈ ਪਰ ਇਸਨੇ ਪੰਜਾਬ ਅਤੇ ਪੰਜਾਬੀਆਂ ਵਾਸਤੇ ਕੱਖ ਨਹੀਂ ਕੀਤਾ।ਪਾਰਟੀ ਨੇ ਕਿਹਾ ਕਿ ਆਪ ਸਰਕਾਰ ਕਾਨੂੰਨ ਵਿਵਸਥਾ ਕਾਬੂ ਹੇਠ ਰੱਖਣ, ਨਸ਼ਿਆਂ ਦਾ ਪਸਾਰ ਰੋਕਣ, ਕਿਸਾਨਾਂ ਦੇ ਹਾਲਾਤ ਸੁਧਾਰਣ...