Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

 


show all

 

73ਵੇਂ ਗਣਤੰਤਰ ਦਿਵਸ ’ਤੇ ਹੁਸ਼ਿਆਰਪੁਰ ’ਚ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਲਹਿਰਾਇਆ ਤਿਰੰਗਾ

26-Jan-2022 ਹੁਸ਼ਿਆਰਪੁਰ

ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਹੁਸ਼ਿਆਰਪੁਰ ਦੀ ਪੁਲਿਸ ਲਾਈਨ ਗਰਾਊਂਡ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਸ੍ਰੀਮਤੀ ਚੌਧਰੀ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ,...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਲਈ ਨਵੇਂ ਸਾਲ `ਤੇ 125 ਕਰੋੜ ਰੁਪਏ ਦਾ ਤੋਹਫ਼ਾ

30-Dec-2021 ਚਮਕੌਰ ਸਾਹਿਬ (ਰੂਪਨਗਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ 124.25 ਕਰੋੜ ਰੁਪਏ ਦਾ ਲਾਭ ਦਿੰਦੇ ਹੋਏ ਅੱਜ ਆਸ਼ਾ ਵਰਕਰਾਂ ਨੂੰ ਪ੍ਰੋਤਸਾਹਨ ਦੇ ਆਧਾਰ `ਤੇ ਪਹਿਲਾਂ ਮਿਲਦੀ ਵਿੱਤੀ ਰਾਸ਼ੀ ਦੇ ਮੁਕਾਬਲੇ 2500 ਰੁਪਏ ਮਹੀਨਾਵਾਰ ਫਿਕਸਡ ਭੱਤਾ ਦੇਣ ਦਾ ਐਲਾਨ ਕੀਤਾ ਜਿਸ...

 

ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ‘ਚ ਆਪਣੀ ਕਾਰਗੁਜਾਰੀ ਦਿਖਾਓ : ਮੁੱਖ ਮੰਤਰੀ ਦੀ ਕੇਜਰੀਵਾਲ ਨੂੰ ਦੋ-ਟੁੱਕ

24-Dec-2021 ਪਠਾਨਕੋਟ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ, ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ ‘ਚ ਆਪਣੀ ਕਾਰਗੁਜਾਰੀ ਵਿਖਾਉਣ। ਉਨਾਂ ਕਿਹਾ ਕਿ ਪੰਜਾਬ ਚ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਬਾਖੂਬੀ ਰਾਖੀ...

 

ਚਰਨਜੀਤ ਸਿੰਘ ਚੰਨੀ ਵੱਲੋਂ ਬਾਕੀ ਰਹਿੰਦੇ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ

23-Dec-2021 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ...

 

ਬਰਿੰਦਰਮੀਤ ਸਿੰਘ ਪਾਹੜਾ ਨੇ ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

14-Dec-2021 ਚੰਡੀਗੜ੍ਹ

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।ਉਪ ਮੁੱਖ ਮੰਤਰੀ ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮਿਲਕਫੈਡ ਸਿੱਧੇ ਤੌਰ ਉੱਤੇ ਆਮ ਲੋਕਾਂ ਖਾਸ ਕਰਕੇ...

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਮਜੋਰ ਵਰਗਾਂ ਪ੍ਰਤੀ ਕੈਪਟਨ ਦੀ ਸੌੜੀ ਮਾਨਸਿਕਤਾ ਦੀ ਕਰੜੀ ਨਿਖੇਧੀ

03-Dec-2021 ਭੋਆ (ਪਠਾਨਕੋਟ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾ ਹੀ ਕੈਪਟਨ ਦੇ ਨਿਸ਼ਾਨੇ ਉਤੇ ਰਹੇ ਹਨ। ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ...

 

ਅਰੁਨਾ ਚੌਧਰੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਛੇਤੀ ਮੁਕੰਮਲ ਕਰਨ ਲਈ ਹੋਰ ਡਰੋਨਾਂ ਦੀ ਮੰਗ

01-Dec-2021 ਚੰਡੀਗੜ੍ਹ

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸੂਬਾ ਵਾਸੀਆਂ ਨੂੰ ਲਾਲ ਲਕੀਰ ਅੰਦਰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡਾਂ ਵਿੱਚ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਮੰਗ ਕੀਤੀ ਹੈ।ਇੱਥੇ ਪੰਜਾਬ ਭਵਨ ਵਿੱਚ ‘ਸਰਵੇ ਆਫ਼ ਇੰਡੀਆ’...

 

ਅਰੂਣਾ ਚੋਧਰੀ ਕੈਬਨਿਟ ਮੰਤਰੀ ਮਾਲ ਵਿਭਾਗ, ਮੁੜ ਵਿਸੇਂਵਾ ਅਤੇ ਆਸਥਨ ਪ੍ਰਬੰਧਨ ਪੰਜਾਬ ਨੇ ਜਿਲ੍ਹਾ ਪਠਾਨਕੋਟ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਕੀਤੀ ਰੀਵਿਓ ਮੀਟਿੰਗ

30-Nov-2021 ਪਠਾਨਕੋਟ

ਅਰੂਣਾ ਚੋਧਰੀ ਕੈਬਨਿਟ ਮੰਤਰੀ  ਮਾਲ ਵਿਭਾਗ, ਮੁੜ ਵਿਸੇਂਵਾ ਅਤੇ ਆਸਥਨ ਪ੍ਰਬੰਧਨ ਪੰਜਾਬ ਪਠਾਨਕੋਟ ਵਿਖੇ ਪਹੁੰਚੇ । ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿੱਚ ਕੈਬਨਿਟ ਮੰਤਰੀ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮਗਰੋਂ ਉਨ੍ਹਾਂ ਵੱਲੋਂ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ...

 

ਪੈਪਸੂ ਨਗਰ ਵਿਕਾਸ ਬੋਰਡ ਵੱਲੋਂ ਵਿਧਵਾਵਾਂ ਦੇ 45 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਪ੍ਰਵਾਨਗੀ: ਅਰੁਨਾ ਚੌਧਰੀ

23-Nov-2021 ਰਾਜਪੁਰਾ

ਪੰਜਾਬ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਰਾਜਪੁਰਾ ਪੈਪਸੂ ਨਗਰ ਵਿਕਾਸ ਬੋਰਡ ਦੀ 97ਵੀਂ ਮੀਟਿੰਗ ਵਿੱਚ ਜਿੱਥੇ ਸ਼ਹਿਰ ਵਿੱਚ ਰਹਿ ਰਹੀਆਂ 45 ਵਿਧਵਾਵਾਂ ਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਨੂੰ ਸਹਿਮਤੀ ਦਿੱਤੀ ਗਈ, ਉਥੇ ਹੀ ਰਾਜਪੁਰਾ ਦੇ ਵਿਕਾਸ...

 

ਚੰਨੀ ਸਰਕਾਰ ਦੇ ਫ਼ੈਸਲਿਆਂ ਤੋਂ ਪੰਜਾਬ ਵਾਸੀਆਂ 'ਚ ਖੁਸ਼ੀ ਦੀ ਲਹਿਰ : ਅਰੁਨਾ ਚੌਧਰੀ

23-Nov-2021 ਰਾਜਪੁਰਾ

ਪੰਜਾਬ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ ਪੱਖੀ ਫ਼ੈਸਲਿਆਂ ਤੋਂ ਪੰਜਾਬ ਵਾਸੀਆਂ 'ਚ ਖੁਸ਼ੀ ਦੀ ਲਹਿਰ ਹੈ ਅਤੇ ਸੂਬੇ 'ਚ ਅਗਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਹੀ...

 

ਅਰੁਨਾ ਚੌਧਰੀ ਨੇ ਅਕਾਦਮਿਕ, ਸੱਭਿਆਚਾਰਕ ਅਤੇ ਖੇਡ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

23-Nov-2021 ਰਾਜਪੁਰਾ

ਪੰਜਾਬ ਦੀ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਅਧਿਆਪਨ ਇਕ ਪਵਿੱਤਰ ਕਿੱਤਾ ਹੈ ਅਤੇ ਰਾਸ਼ਟਰ ਨਿਰਮਾਣ ਲਈ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਾਰਾ ਦੇਸ਼ ਉਨ੍ਹਾਂ ਦਾ ਕਰਜ਼ਦਾਰ ਹੈ। ਕੈਬਨਿਟ ਮੰਤਰੀ ਨੇ ਆਪਣੇ ਸਕੂਲ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਧਾਰਮਿਕ ਸਥਾਨਾਂ ਵਾਂਗ ਹਨ।ਇੱਥੇ...

 

ਕੈਬਨਿਟ ਮੰਤਰੀ ਅਰੁਣਾ ਚੌਧਰੀ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆ ਸਣੇ ਪੰਜਾਬ ਦੇ ਜੱਥੇ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਕੀਦਤ ਭੇਂਟ

20-Nov-2021 ਸ੍ਰੀ ਕਰਤਾਰਪੁਰ ਸਾਹਿਬ/ਡੇਰਾ ਬਾਬਾ ਨਾਨਕ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਉਤੇ ਪੰਜਾਬ ਦੇ ਜੱਥੇ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨ ਕੀਤੇ ਗਏ। ਜੱਥੇ ਵੱਲੋਂ ਭਾਈਚਾਰਕ ਸਾਂਝ, ਇਸ ਖੱਿਤੇ ਦੇ ਲੋਕਾਂ ਦੀ ਖੁਸਹਾਲੀ, ਸਾਂਤੀ ਅਤੇ ਆਪਸੀ ਸਦਭਾਵਨਾ ਲਈ ਅਰਦਾਸ ਵੀ ਕੀਤੀ ਗਈ।ਜੱਥੇ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ...

 

ਗੁਰਦਾਸਪੁਰ ਖੰਡ ਮਿੱਲ ਦੀ ਸਮਰੱਥਾ ਮੌਜੂਦਾ 2000 ਤੋਂ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾਵੇਗੀ : ਚਰਨਜੀਤ ਸਿੰਘ ਚੰਨੀ

20-Nov-2021 ਗੁਰਦਾਸਪੁਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਹਿਕਾਰੀ ਖੰਡ ਮਿੱਲ, ਗੁਰਦਾਸਪੁਰ ਦੀ ਮੌਜੂਦਾ ਸਮਰੱਥਾ 2000 ਟੀ.ਸੀ.ਡੀ. ਤੋਂ ਵਧਾ ਕੇ 5000 ਟੀ.ਸੀ.ਡੀ. ਕਰਨ ਦੇ 413.80 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ...

 

ਨਰਮੇ ਦੇ ਨੁਕਸਾਨ ਲਈ ਮੁਆਵਜ਼ੇ ਵਾਸਤੇ 416 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਅਰੁਨਾ ਚੌਧਰੀ ਤੇ ਰਣਦੀਪ ਨਾਭਾ ਵੱਲੋਂ ਐਲਾਨ

30-Oct-2021 ਚੰਡੀਗੜ

ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।ਇਹ ਐਲਾਨ ਅੱਜ ਪੰਜਾਬ ਭਵਨ ਵਿਖੇ ਮਾਲ ਤੇ ਮੁੜਵਸੇਬਾ ਮੰਤਰੀ ਸ੍ਰੀਮਤੀ ਅਰੁਨਾ...

 

ਸਰਕਾਰੀ ਵਿਭਾਗ ਆਪਣੇ ਕੰਮਾਂ ’ਚ ਲਿਆਉਣ ਤੇਜ਼ੀ, ਕੋਈ ਵੀ ਯੋਗ ਲਾਭਪਾਤਰੀ ਨਾ ਰਹੇ ਸਰਕਾਰੀ ਸੁਵਿਧਾ ਤੋਂ ਵਾਂਝਾ : ਅਰੁਣਾ ਚੌਧਰੀ

23-Oct-2021 ਹੁਸ਼ਿਆਰਪੁਰ

ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਣਾ ਚੌਧਰੀ ਨੇ ਜਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਤਹਿਤ...

 

ਮੁੱਖ ਮੰਤਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹੀ ਤੌਰ ’ਤੇ ਨਿਪਟਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ’ਤੇ ਦਿੱਤਾ ਜ਼ੋਰ

03-Oct-2021 ਮੋਰਿੰਡਾ

ਸੂਬੇ ਭਰ ਦੇ ਲੋਕਾਂ ਲਈ ਸਾਫ ਅਤੇ ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸਾਰੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਅਤੇ ਤੁਰੰਤ ਨਿਪਟਾਉਣ ਲਈ ਜਵਾਬਦੇਹ...

 

ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਛੇਤੀ : ਅਰੁਨਾ ਚੌਧਰੀ

30-Sep-2021 ਚੰਡੀਗੜ੍ਹ

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਜਿੱਥੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਉਥੇ ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ...

 

ਅਰੁਨਾ ਚੌਧਰੀ ਨੇ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਵਜੋਂ ਅਹੁਦਾ ਸੰਭਾਲਿਆ

28-Sep-2021 ਚੰਡੀਗੜ੍ਹ

ਪੰਜਾਬ ਦੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲਿਆ।ਸ੍ਰੀਮਤੀ ਚੌਧਰੀ ਨੇ ਆਪਣੇ ‘ਤੇ ਵਿਸਵਾਸ...

 

'ਭਾਰਤਮਾਲਾ ਪ੍ਰੀਯੋਜਨਾ' ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ : ਸੁਖਜਿੰਦਰ ਸਿੰਘ ਰੰਧਾਵਾ

29-Sep-2021 ਚੰਡੀਗੜ੍ਹ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਭਾਰਤਮਾਲਾ ਪ੍ਰੀਯੋਜਨਾ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ ਅਤੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ ਜਾਣਗੇ।ਇਹ ਗੱਲ ਉਪ ਮੁੱਖ ਮੰਤਰੀ, ਮਾਲ ਮੰਤਰੀ ਅਰੁਣਾ ਚੌਧਰੀ ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ...

 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਗਏ ਕਈ ਉਪਰਾਲੇ : ਅਰੁਣਾ ਚੌਧਰੀ

16-Sep-2021 ਚੰਡੀਗੜ

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਅਰੁਣਾ ਚੌਧਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ ਤਾਂ ਜੋ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਧੀਨ ਸਰਕਾਰੀ ਯੋਜਨਾਵਾਂ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD