ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ ਲਈ ਫੰਡ ਦੇਣ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣ ਦੇ ਤਰੀਕੇ ਵਿੱਚ ਇੱਕ ਵੱਡਾ ਅੰਤਰ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜਿੱਥੇ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ 140 ਕਰੋੜ ਦੀ ਆਬਾਦੀ ਲਈ 9,500 ਕਰੋੜ...