29-May-2016 ਬਠਿੰਡਾ, ਚੰਡੀਗੜ
ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ 'ਪੰਜਾਬ ਬੋਲਦਾ' ਪ੍ਰੋਗਰਾਮ ਤਹਿਤ ਅੱਜ ਇੱਥੇ ਨੌਜਵਾਨ ਵਰਗ ਲਈ ਤਿਆਰ ਕੀਤੇ ਜਾਣ ਵਾਲੇ ਮੈਨੀਫੈਸਟੋ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਵੱਖ ਵੱਖ ਖੇਤਰਾਂ ਨਾਲ ਜੁੜੇ ਨੌਜਵਾਨਾਂ ਨੇ ਯੂਥ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਪਾਰਟੀ ਆਗੂਆਂ ਅੱਗੇ ਖੁੱਲ੍ਹ ਕੇ ਵਿਚਾਰ ਪ੍ਰਗਟ ਕੀਤੀ।...